ਸਿੱਧੂ ਮੂਸੇਵਾਲੇ ਦੇ ਫੈਨਜ਼ ਲਈ ਆਈ ਮਾੜੀ ਖ਼ਬਰ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਇੱਕ ਮਸ਼ਹੂਰ ਕਲਾਕਾਰ ਹੈ।ਦੇਸ਼ਾਂ ਵਿਦੇਸ਼ਾਂ ਦੇ ਵਿਚ ਲੋਕ ਉਸ ਨੂੰ ਜਾਣਦੇ ਹਨ ਉਸ ਦੇ ਗਾਣਿਆਂ ਨੂੰ ਲੋਕਾਂ ਵਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਹੁਣ ਸਿੱਧੂ ਮੂਸੇਵਾਲੇ ਦੀ ਇੱਕ ਫ਼ਿਲਮ ਇਕ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੇ ਸੀ।ਪਰ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਇਹ ਫ਼ਿਲਮ ਰਿਲੀਜ਼ ਨਹੀਂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਸੈਂਸਰ ਬੋਰਡ ਵੱਲੋਂ ਇਸ ਫਿਲਮ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।ਇਸ ਦੀ ਅਸਲ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਅਤੇ ਨਾ ਹੀ ਸਿੱਧੂ ਮੂਸੇਵਾਲੇ ਦੀ ਫ਼ਿਲਮ ਨਾਲ ਜੁੜੇ ਹੋਏ

ਕਿਸੇ ਵੀ ਵਿਅਕਤੀ ਨੇ ਇਸ ਬਾਰੇ ਕੋਈ ਸਪੱਸ਼ਟੀਕਰਨ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਫ਼ਿਲਮ ਸੈਂਸਰ ਬੋਰਡ ਕੋਲ ਤੇਰੀ ਨਾਲ ਭੇਜੀ ਗਈ ਸੀ,ਜਿਸ ਕਾਰਨ ਰਿਲੀਜ਼ ਹੋਣ ਦੀ ਮਿਤੀ ਤੋਂ ਪਹਿਲਾਂ ਇਸ ਨੂੰ ਸੈਂਸਰ ਬੋਰਡ ਨੇ ਮਨਜ਼ੂਰੀ ਨਹੀਂ ਦਿੱਤੀ।ਇਸ ਤੋਂ ਇਲਾਵਾ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਫਿਲਮ ਦੇ ਵਿੱਚ ਸਿੱਧੂ ਮੂਸੇਵਾਲੇ ਨੇ ਕਿਸਾਨਾਂ ਦਾ ਪੱਖ ਦਿਖਾਇਆ ਹੈ।ਜਿਸ ਕਾਰਨ ਇਸ ਫਿਲਮ ਉੱਤੇ ਰੋਕ ਲਗਾ ਦਿੱਤੀ ਗਈ ਹੈ।ਫਿਲਹਾਲ ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਕਿਉਂਕਿ ਸਿੱਧੂ ਮੂਸੇਵਾਲੇ ਦੀ ਫ਼ਿਲਮ ਨਾਲ ਜੁੜੇ ਹੋਏ ਕਿਸੇ ਵੀ ਵਿਅਕਤੀ ਨੇ ਇਸ ਬਾਰੇ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ।

ਬਹੁਤ ਸਾਰੇ ਲੋਕ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਸ ਫਿਲਮ ਬਾਰੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਸਿੱਧੂ ਮੂਸੇਵਾਲੇ ਨੇ ਮਿਊਜ਼ਿਕ ਇੰਡਸਟਰੀ ਦੇ ਵਿੱਚ ਧੁੰਮਾਂ ਪਾ ਰੱਖੀਆਂ ਹਨ।ਉਸੇ ਤਰੀਕੇ ਨਾਲ ਹੁਣ ਫ਼ਿਲਮ ਇੰਡਸਟਰੀ ਦੇ ਵਿੱਚ ਵੀ ਉਹ ਬਹੁਤ ਸਾਰੇ ਐਕਟਰਾਂ ਨੂੰ ਪਛਾੜ ਦੇਵੇਗਾ।ਹੁਣ ਦੇਖਣਾ ਹੋਵੇਗਾ ਕਿ ਇੱਕ ਅਕਤੂਬਰ ਨੂੰ ਇਹ ਫ਼ਿਲਮ ਰਿਲੀਜ਼ ਹੁੰਦੀ ਹੈ ਜਾਂ ਨਹੀਂ ਦੱਸ ਦੇਈਏ ਕਿ ਵਿਦੇਸ਼ਾਂ ਦੇ ਵਿਚ ਇਸ ਫਿਲਮ ਨੂੰ ਰਿਲੀਜ਼ ਕੀਤਾ ਜਾ ਸਕਦਾ ਹੈ।ਪਰ ਭਾਰਤ ਬਾਰੇ ਹਿੰਸਾ ਫ਼ਿਲਮ ਦੇ ਰਿਲੀਜ਼ ਕਰਨ ਉੱਤੇ ਰੋਕ ਲਗਾਈ ਜਾ ਰਹੀ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *