ਬਿਜਲੀ ਵਿਭਾਗ ਵਾਲਿਆਂ ਨੇ ਲਗਾਏ ਚਿੱਪਾਂ ਵਾਲੇ ਮੀਟਰ,ਫਿਰ ਦੇਖੋ ਕਿਸਾਨਾਂ ਨੇ ਕੀ ਕੀਤਾ

Viral Khabar

ਦੇਖਿਆ ਜਾਵੇ ਤਾਂ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ। ਪਰ ਅਜੇ ਤਕ ਇਸ ਮਾਮਲੇ ਸਬੰਧੀ ਕੋਈ ਵੀ ਫੈਸਲਾ ਨਹੀਂ ਆਇਆ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਨਾਲ ਨਾਲ ਹੋਰ ਵੀ ਕਈ ਚੀਜ਼ਾਂ ਦੇ ਵਿੱਚ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਕਸਰ ਹੀ ਉਨ੍ਹਾਂ ਵੱਲੋਂ ਉਨ੍ਹਾਂ ਮਾਮਲਿਆਂ ਦੇ ਖ਼ਿਲਾਫ਼ ਵੀ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ

ਜਿਥੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਸਭ ਕੁਝ ਗਲਤ ਹੋ ਰਿਹਾ ਹੈ।ਇਸੇ ਲਈ ਪਿਛਲੇ ਦਿਨੀਂ ਜਦੋਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੱਡਾ ਦੇ ਵਿਚ ਚਿੱਪਾਂ ਵਾਲੇ ਮੀਟਰ ਲਗਾਏ ਜਾ ਰਹੇ ਸੀ ਤਾਂ ਕਿਸਾਨਾਂ ਨੇ ਇਸ ਦਾ ਡਟ ਕੇ ਵਿਰੋਧ ਕੀਤਾ।ਉਸ ਤੋਂ ਬਾਅਦ ਇਸ ਚਿੱਪ ਵਾਲੇ ਮੀਟਰ ਨੂੰ ਹਟਾਇਆ ਵੀ ਗਿਆ ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ,ਜਿਸ ਵਿੱਚ ਵੇਖਿਆ ਜਾ ਸਕਦਾ ਹੈ

ਕਿ ਵੱਡੀ ਗਿਣਤੀ ਦੇ ਵਿਚ ਕਿਸਾਨ ਇਕੱਠੇ ਹੋਏ ਸੀ ਉਨ੍ਹਾਂ ਨੇ ਹੱਥਾਂ ਦੇ ਵਿੱਚ ਝੰਡੇ ਚੁੱਕੇ ਹੋਏ ਸੀ ਅਤੇ ਸਰਕਾਰ ਦੀ ਇਸ ਨੀਤੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।ਉਸ ਤੋਂ ਬਾਅਦ ਹੀ ਬਿਜਲੀ ਵਿਭਾਗ ਵਾਲਿਆਂ ਨੇ ਇਨ੍ਹਾਂ ਮੀਟਰਾਂ ਨੂੰ ਹਟਾ ਦਿੱਤਾ ਲੋਕਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ ਅਤੇ ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਇੱਕ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ

ਇਹ ਐਲਾਨ ਕਰ ਦਿੱਤਾ ਹੈ ਕਿ ਬਿਜਲੀ ਬਿਲਾਂ ਦੇ ਵਿਚ ਰਾਹਤ ਦਿੱਤੀ ਜਾਵੇਗੀ ਤਾਂ ਫਿਰ ਬਿਜਲੀ ਮਹਿਕਮੇ ਵਾਲੇ ਉਸ ਗੱਲ ਨੂੰ ਮੰਨਦੇ ਕਿਉਂ ਨਹੀਂ ਹਨ।ਸੋ ਦੇਖਿਆ ਜਾਵੇ ਤਾਂ ਪੰਜਾਬ ਦੇ ਲੋਕ ਕਾਫੀ ਜ਼ਿਆਦਾ ਪ੍ਰੇਸ਼ਾਨ ਹਨ ਦਿਨੋਂ ਦਿਨ ਬੇਰੁਜ਼ਗਾਰੀ ਅਤੇ ਮਹਿੰਗਾਈ ਵਧਦੀ ਜਾ ਰਹੀ ਹੈ।ਪਰ ਸਰਕਾਰਾਂ ਵੱਲੋਂ ਕੋਈ ਅਜਿਹਾ ਵੱਡਾ ਕਦਮ ਨਹੀਂ ਚੁੱਕਿਆ ਜਾ ਰਿਹਾ,ਜਿਸ ਨਾਲ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਘੱਟ ਕੀਤਾ ਜਾ ਸਕੇ।ਉਨ੍ਹਾਂ ਵੱਲੋਂ ਦੋ ਚਾਰ ਚੀਜ਼ਾਂ ਮੁਫ਼ਤ ਕਰ ਕੇ ਲੋਕਾਂ ਨੂੰ ਭਿਖਾਰੀ ਸਮਝਿਆ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.