ਰੇਲ ਵਿਭਾਗ ਦੀ ਵਿਚ ਆਈ ਨਵੀਂ ਭਰਤੀ,ਉਠਾਓ ਮੌਕੇ ਦਾ ਫ਼ਾਇਦਾ

Viral Khabar

ਅਸੀਂ ਅਕਸਰ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਸਹੀ ਜਾਣਕਾਰੀ ਲੈ ਕੇ ਆਏ ਹਾਂ ਉਹ ਰੇਲਵੇ ਵਿਭਾਗ ਦੇ ਵਿੱਚ ਜਾਰੀ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਏਥੇ ਈਸਟਰਨ ਰੇਲਵੇ ਅਪ੍ਰੈਂਟਿਸ ਦੀਆਂ ਪੋਸਟਾਂ ਜਾਰੀ ਕੀਤੀਆਂ ਗਈਆਂ ਹਨ।ਇਨ੍ਹਾਂ ਪੋਸਟਾਂ ਦੀ ਗਿਣਤੀ ਤੇਤੀ ਛਿਆਹਠ ਦੱਸੀ ਜਾ ਰਹੀ ਹੈ।

ਇਨ੍ਹਾਂ ਪੋਸਟਾਂ ਦੇ ਲਈ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਨੇ ਅੱਠਵੀਂ ਦੱਸ ਵੀਂ ਜਾਂ ਫਿਰ ਆਈ ਟੀ ਆਈ ਪਾਸ ਕੀਤੀ ਹੋਵੇ।ਇਨ੍ਹਾਂ ਪੋਸਟਾਂ ਦੇ ਲਈ ਉਮੀਦਵਾਰ ਦੀ ਉਮਰ ਪੰਦਰਾਂ ਸਾਲ ਤੋਂ ਲੈ ਕੇ ਚੌਵੀ ਸਾਲ ਤੱਕ ਹੋਣੀ ਚਾਹੀਦੀ ਹੈ।ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨ ਦੀ ਫੀਸ ਜਨਰਲ ਕੈਟਾਗਿਰੀ ਦੇ ਲਈ ਸੌ ਰੁਪਿਆ ਹੈ। ਇਸ ਤੋਂ ਇਲਾਵਾ ਪੱਛੜੀਆਂ ਸ਼੍ਰੇਣੀਆਂ ਦੇ ਲਈ ਕੋਈ ਵੀ ਫੀਸ ਨਹੀਂ ਹੈ।

ਇਨ੍ਹਾਂ ਪੋਸਟਾਂ ਦੇ ਲਈ ਤੁਸੀਂ ਤਿੱਨ ਨਵੰਬਰ ਤੋਂ ਪਹਿਲਾਂ ਅਪਲਾੲੀ ਕਰ ਲੈਣਾ ਹੈ।ਉਸ ਤੋਂ ਬਾਅਦ ਤੁਹਾਡੀਆਂ ਅਰਜ਼ੀਆਂ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ।ਦੱਸ ਦੇਈਏ ਕਿ ਇਨ੍ਹਾਂ ਦੇ ਲਈ ਤੁਸੀਂ ਆਨਲਾਈਨ ਹੀ ਅਪਲਾਈ ਕਰ ਸਕਦੇ ਹੋ ਪੂਰੇ ਦੇਸ਼ ਦੇ ਉਮੀਦਵਾਰ ਇਨ੍ਹਾਂ ਦੇ ਲਈ ਅਪਲਾਈ ਕਰ ਸਕਦੇ ਹਨ।ਜੇਕਰ ਤੁਸੀਂ ਇਨ੍ਹਾਂ ਦੇ ਲਈ ਯੋਗ ਹੋ ਤਾਂ ਜਲਦੀ ਹੀ ਅਪਲਾਈ ਕਰ ਲਓ।

ਇਸ ਤੋਂ ਇਲਾਵਾ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਯੋਗ ਨਹੀਂ ਹੋ ਤਾਂ ਆਪਣੇ ਦੋਸਤਾਂ ਦੇ ਨਾਲ ਇਸ ਦੀ ਜਾਣਕਾਰੀ ਸਾਂਝੀ ਕਰੋ ਤਾਂ ਜੋ ਉਹ ਮੌਕੇ ਦਾ ਫਾਇਦਾ ਉਠਾ ਸਕਣ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰਾ ਹੋ ਸਕੇ।ਇਸ ਤਰ੍ਹਾਂ ਦੀਆਂ ਹੋਰਨਾਂ ਪੋਸਟਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇੱਕ ਨਵੀਂ ਪੋਸਟ ਬਾਰੇ ਜਾਣਕਾਰੀ ਮਿਲਦੀ ਰਹੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *