ਹਰਚਰਨ ਸਿੰਘ ਦੇ ਦੋਸਤਾਂ ਦੀ ਜਾਨ ਨੂੰ ਖ਼ਤਰਾ,ਉਸ ਰਾਤ ਬਾਰੇ ਵੀ ਹੋਏ ਵੱਡੇ ਖੁਲਾਸੇ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਹਰਚਰਨ ਸਿੰਘ ਦਾ ਮਾਮਲਾ ਕਾਫੀ ਲੰਬੇ ਸਮੇਂ ਤੋਂ ਗਰਮਾਇਆ ਹੋਇਆ ਹੈ।ਸੋਸ਼ਲ ਮੀਡੀਆ ਦੇ ਜ਼ਰੀਏ ਬਹੁਤ ਸਾਰੇ ਲੋਕ ਇਸ ਮਾਮਲੇ ਦੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ।ਪਰ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੇ ਵਿੱਚ ਖ਼ਾਸ ਕਾਰਵਾਈ ਨਹੀਂ ਕੀਤੀ ਜਾ ਰਹੀ।ਜਾਣਕਾਰੀ ਮੁਤਾਬਕ ਹਰਚਰਨ ਸਿੰਘ ਦੀ ਮ੍ਰਿਤਕ ਦੇਹ ੳੁੱਤੇ ਕੁੱਟਮਾਰ ਦੇ ਨਿਸ਼ਾਨ ਸੀ ਪਰ ਜੋ ਪੋਸਟਮਾਰਟਮ ਰਿਪੋਰਟ ਸਾਂਝੀ ਕੀਤੀ ਗਈ ਹੈ।ਉਸ ਵਿੱਚ ਸਿਰਫ ਇਹੀ ਦੱਸਿਆ ਗਿਆ ਹੈ ਕਿ ਹਰਚਰਨ ਸਿੰਘ ਦੀ ਮੌਤ ਕਰੰਟ ਲੱਗਣ ਕਾਰਨ ਹੋਈ ਹੈ।

ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਡਾਕਟਰਾਂ ਵੱਲੋਂ ਵੀ ਸਹੀ ਰਿਪੋਰਟ ਪੇਸ਼ ਨਹੀਂ ਕੀਤੀ ਗਈ।ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਸੁਨੀਲ ਮੱਲਣ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜਿਹੜੇ ਅਧਿਕਾਰੀਆਂ ਨੇ ਸਹੀ ਤਰੀਕੇ ਨਾਲ ਕਾਰਵਾਈ ਨਹੀਂ ਕੀਤੀ ਜਾਂ ਫਿਰ ਉਨ੍ਹਾਂ ਨੇ ਜਾਣਬੁੱਝ ਕੇ ਗਲਤ ਕਾਰਵਾਈ ਕੀਤੀ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਜ਼ਰੂਰ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਲੜਕੀ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ।

ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਇਸ ਮਾਮਲੇ ਵਿਚ ਦੋਸ਼ੀ ਹਨ।ਇਸ ਤੋਂ ਇਲਾਵਾ ਉਨ੍ਹਾਂ ਨੇ ਹਰਚਰਨ ਸਿੰਘ ਦੇ ਦੋਸਤਾਂ ਦੇ ਨਾਲ ਵੀ ਗੱਲਬਾਤ ਕੀਤੀ ਹੈ ਹਰਚਰਨ ਸਿੰਘ ਦੇ ਦੋਸਤਾਂ ਵੱਲੋਂ ਵੀ ਵੱਡੇ ਖੁਲਾਸੇ ਕੀਤੇ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਾਨ ਵੀ ਖ-ਤ-ਰੇ ਵਿਚ ਪੈ ਗਈ ਸੀ।ਕਿਉਂਕਿ ਉਨ੍ਹਾਂ ਨੂੰ ਵੀ ਉਸੇ ਜਗ੍ਹਾ ਉੱਤੇ ਬੁਲਾਇਆ ਜਾ ਰਿਹਾ ਸੀ ਜਿੱਥੇ ਹਰਚਰਨ ਸਿੰਘ ਦੀ ਮ੍ਰਿਤਕ ਦੇਹ ਮਿਲੀ ਸੀ।ਪਰ ਇਹ ਉੱਥੇ ਨਹੀਂ ਗਏ ਜਿਸ ਕਾਰਨ ਇਨ੍ਹਾਂ ਦੀ ਜਾਨ ਬਚ ਗਈ।

ਇਸ ਤੋਂ ਇਲਾਵਾ ਇਨ੍ਹਾਂ ਨੇ ਦੱਸਿਆ ਹੈ ਕਿ ਇਨ੍ਹਾਂ ਕੋਲੋਂ ਪੁਲੀਸ ਮੁਲਾਜ਼ਮਾਂ ਨੇ ਖਾਲੀ ਕਾਗਜ਼ ਉੱਤੇ ਦਸਤਖ਼ਤ ਕਰਵਾਏ ਹਨ।ਜਿਸ ਉੱਤੇ ਕੋਈ ਵੀ ਬਿਆਨ ਲਿਖਿਆ ਜਾ ਸਕਦਾ ਹੈ।ਪਰ ਇਨ੍ਹਾਂ ਨੂੰ ਇੰਨਾ ਜ਼ਿਆਦਾ ਡਰਾਇਆ ਧਮਕਾਇਆ ਗਿਆ ਕਿ ਇਨ੍ਹਾਂ ਨੂੰ ਮਜਬੂਰਨ ਆਪਣੇ ਦਸਤਖਤ ਇਨ੍ਹਾਂ ਕਾਗਜ਼ਾਤ ੳੁੱਤੇ ਕਰਨੇ ਪਏ।ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੁਲਸ ਪ੍ਰਸ਼ਾਸਨ ਵੱਲੋਂ ਜਾਣਬੁੱਝ ਕੇ ਇਸ ਮਾਮਲੇ ਦੇ ਵਿੱਚ ਸਹੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੋ ਸਕਦਾ ਹੈ ਕਿ ਉਨ੍ਹਾਂ ਨੇ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਕੋਲੋਂ ਪੈਸੇ ਲਏ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *