ਬਿਜਲੀ ਸੰਕਟ ਬਾਰੇ ਆਈ ਵੱਡੀ ਖ਼ਬਰ,ਲੋਕਾਂ ਦੇ ਉੱਡੇ ਹੋਸ਼

Viral Khabar

ਜਿਵੇਂ ਅਸੀਂ ਜਾਣਦੇ ਹਾਂ ਕਿ ਪਿਛਲੇ ਮਹੀਨਿਆਂ ਦੇ ਵਿਚ ਪੰਜਾਬ ਦੇ ਵਿੱਚ ਬਿਜਲੀ ਸੰਕਟ ਆਇਆ ਸੀ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ।ਉਸ ਸਮੇਂ ਖੇਤਾਂ ਦੇ ਵਿੱਚ ਵੀ ਬਿਜਲੀ ਅਧਿਕ ਮਾਤਰਾ ਦੇ ਵਿੱਚ ਚਾਹੀਦੀ ਸੀ।ਇਸ ਤੋਂ ਇਲਾਵਾ ਗਰਮੀਆਂ ਦੇ ਦਿਨਾਂ ਵਿੱਚ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਸ ਦੌਰਾਨ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਜਿਸ ਤੋਂ ਬਾਅਦ ਬਿਜਲੀ ਸੰਕਟ ਨੂੰ ਥੋੜ੍ਹਾ ਘੱਟ ਕੀਤਾ ਗਿਆ ਸੀ।ਪਰ ਹੁਣ ਇਕ ਵਾਰ ਫਿਰ ਤੋਂ ਪੰਜਾਬ ਉੱਥੇ ਬਿਜਲੀ ਸੰਕਟ ਮੰਡਰਾ ਰਿਹਾ ਹੈ।

ਸਿਫਰ ਪੰਜਾਬ ਉੱਤੇ ਹੀ ਨਹੀਂ ਬਲਕਿ ਭਾਰਤ ਉੱਤੇ ਵੀ ਬਿਜਲੀ ਦਾ ਸੰਕਟ ਮੰਡਰਾ ਰਿਹਾ ਹੈ। ਜਾਣਕਾਰੀ ਮੁਤਾਬਕ ਵੱਡੀਆਂ ਫੈਕਟਰੀਆਂ ਵਿੱਚੋਂ ਕੋਲੇ ਦੀ ਕਮੀ ਹੋ ਗਈ ਹੈ,ਜਿਸ ਕਾਰਨ ਇਹ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।ਦੱਸਿਆ ਜਾ ਰਿਹਾ ਹੈ ਕਿ ਕੋਲਾ ਫੈਕਟਰੀ ਦੇ ਵਿਚ ਕੁਝ ਹੀ ਦਿਨਾਂ ਦਾ ਕੋਲਾ ਬਾਕੀ ਬਚਿਆ ਹੈ।ਜਿਸ ਕਾਰਨ ਆਉਣ ਵਾਲੇ ਸਮੇਂ ਦੇਸ਼ ਵਿੱਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ।ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਵੱਡੇ ਕੱਟ ਲਗਾਏ ਜਾ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ।

ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਰਹੇ ਹਨ,ਕਿਉਂਕਿ ਅਸੀਂ ਜਾਣਦੇ ਹੀ ਹਾਂ ਕਿ ਬਹੁਤ ਸਾਰੇ ਕਾਰੋਬਾਰ ਅਜਿਹੇ ਹਨ ਜੋ ਸਿਰਫ ਬਿਜਲੀ ਤੇ ਹੀ ਨਿਰਧਾਰਤ ਹੁੰਦੇ ਹਨ। ਪਰ ਜਦੋਂ ਬਿਜਲੀ ਦੀ ਕਮੀ ਆਉਂਦੀ ਹੈ ਤਾਂ ਉਸ ਸਮੇਂ ਪੂਰਾ ਕੰਮ ਰੁਕ ਜਾਂਦਾ ਹੈ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।ਦੱਸ ਦੇਈਏ ਕਿ ਪੰਜਾਬ ਦੇ ਨਾਲ ਨਾਲ ਹੁਣ ਪੂਰੇ ਭਾਰਤ ਦੀਆਂ ਫੈਕਟਰੀਆਂ ਦੇ ਵਿਚ ਕੋਲਾ ਖ਼ਤਮ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ।ਇਸ

ਨਾਲ ਬਹੁਤ ਸਾਰੇ ਕਾਰੋਬਾਰ ਠੱਪ ਹੋ ਸਕਦੇ ਹਨ ਅਤੇ ਲੋਕਾਂ ਨੂੰ ਘਰਾਂ ਦੇ ਵਿੱਚ ਵੀ ਬਿਜਲੀ ਤੋਂ ਬਿਨਾਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਕੇਂਦਰ ਸਰਕਾਰ ਆਪਣੀਆਂ ਗ਼ਲਤ ਨੀਤੀਆਂ ਨੂੰ ਗ਼ਲਤ ਕਹਿਣ ਤੋਂ ਕਤਰਾਉਂਦੀ ਹੈ। ਉਨ੍ਹਾਂ ਵੱਲੋਂ ਸਾਰਾ ਜ਼ਿੰਮਾ ਕਰੋਣਾ ਮਹਾਮਾਰੀ ਉਤੇ ਹੀ ਪਾ ਦਿੱਤਾ ਜਾਂਦਾ ਹੈ ਇਸ ਵਾਰ ਵੀ ਅਜਿਹੀ ਹੀ ਉਮੀਦ ਹੈ ਕਿ ਕੇਂਦਰ ਸਰਕਾਰ ਵੱਲੋਂ ਆਪਣੀ ਗਲਤੀ ਨੂੰ ਮੰਨਣ ਦੀ ਥਾਂ ਤੇ ਕੋਈ ਨਾ ਕੋਈ ਬਹਾਨਾ ਲੱਭਿਆ ਜਾਵੇਗਾ।ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *