ਬੱਸਾਂ ਨੂੰ ਲੈ ਕੇ ਰਾਜਾ ਵੜਿੰਗ ਨੇ ਲਿਆ ਵੱਡਾ ਐਕਸ਼ਨ

Viral Khabar

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਕਈ ਦਿਨ ਪਹਿਲਾਂ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋਈ ਸੀ ਉਸ ਵਿੱਚ ਰਾਜਾ ਵੜਿੰਗ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਦੇ ਦੁਆਰਾ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਇਹ ਗੱਲ ਕਹੀ ਸੀ ਕਿ ਮੈਂ ਟਰਾਂਸਪੋਰਟ ਦਾ ਕੰਮ ਸਾਂਭਿਆ ਹੈ ਅਤੇ ਮੈਂ ਹੁਣ ਉਹ ਕੰਮ ਕਰਕੇ ਵਿਖਾਵਾਂਗਾ ਜੇ ਕਿਸੇ ਨੇ ਅੱਜ ਤੱਕ ਨਹੀਂ ਕੀਤਾ ਹੋਵੇਗਾ ਉਨ੍ਹਾਂ ਦੀ ਦੁਬਾਰਾ ਇਹ ਗੱਲ ਕਹੀ ਗਈ ਕਿ ਜਿਹੜਾ ਟਰਾਂਸਪੋਰਟ ਮਾਫੀਆ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਮੈਂ ਉਸ ਨੂੰ ਜਲਦੀ ਹੀ ਨੱਥ ਪਾਵਾਂਗਾ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਬੱਸਾਂ ਜੋ ਕਿ ਬਿਨਾਂ ਪਰਮਿਟ ਤੋਂ ਚਲਦੀਆਂ ਹਨ

ਜਾਂ ਫਿਰ ਜੋ ਲੰਬੇ ਸਮੇਂ ਤੋਂ ਬਿਨਾਂ ਪ੍ਰਮੀਸ਼ਨਾਂ ਤੋਂ ਚੱਲ ਰਹੀਆਂ ਹਨ ਉਨ੍ਹਾਂ ਨੂੰ ਨੱਥ ਪਾਈ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਅਦਾਰਿਆਂ ਦੇ ਵਿਚ ਗਲਤ ਤਰੀਕੇ ਦੇ ਨਾਲ ਚੱਲ ਰਹੇ ਟਰਾਂਸਪੋਰਟ ਮਾਫੀਆ ਨੂੰ ਬੰਦ ਕੀਤਾ ਜਾਵੇਗਾ ਅਤੇ ਸਰਕਾਰੀ ਬੱਸਾਂ ਦੇ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ ਬੱਸਾਂ ਜਿਹੜੀਆਂ ਸਰਕਾਰੀ ਹਨ ਅਤੇ ਬਹੁਤ ਸਾਰੀਆਂ ਅਜਿਹੀਆਂ ਬੱਸਾਂ ਹਨ ਜੋ ਕਿ ਚੱਲ ਹੀ ਨਹੀਂ ਰਹੀਆਂ ਹਾਲਾਂਕਿ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਜੇਕਰ ਗੱਲ ਕੀਤੀ ਜਾਵੇ ਤਾਂ ਸਰਕਾਰੀ ਬੱਸਾਂ ਟਾਈਮ ਸਿਰ ਨਹੀਂ ਆਉਂਦੀਆਂ ਅਤੇ ਨਾ ਹੀ ਟਾਇਮ ਟੂ ਟਾਇਮ ਕੰਮ ਕਰਦੀਆਂ ਹਨ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਨ੍ਹਾਂ ਚੀਜ਼ਾਂ ਦੇ ਦਿ ੳੁੱਤੇ ਵੀ ਗੌਰ ਕੀਤੀ ਜਾਵੇਗੀ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੇ ਉੱਤੇ ਨੱਥ ਪਾਈ ਜਾਵੇਗੀ

ਉਨ੍ਹਾਂ ਨੇ ਕਿਹਾ ਕਿ ਜਿਹੜੇ ਟਰਾਂਸਪੋਰਟ ਮਾਫ਼ੀਏ ਦੇ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਲੁੱਟਣ ਦਾ ਕੰਮ ਕੀਤਾ ਹੋਇਆ ਹੈ ਉਸ ਚੀਜ਼ ਨੂੰ ਬਿਲਕੁਲ ਬੰਦ ਕੀਤਾ ਜਾਵੇਗਾ ਇਹ ਬਹੁਤ ਲੰਬਾ ਸਮਾਂ ਨਹੀਂ ਸਗੋਂ ਕੁਝ ਸਮੇਂ ਦੇ ਵਿਚ ਹੀ ਮੈਂ ਇਹ ਸਭ ਚੀਜ਼ਾਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੋਵਾਂਗਾ ਇਸੇ ਤਰ੍ਹਾਂ ਰਾਜੇ ਬੜਿੰਗ ਦੇ ਵੱਲੋਂ ਬਹੁਤ ਸਾਰੀਆਂ ਅਜਿਹੀਆਂ ਅਹਿਮ ਗੱਲਾਂ ਟਰਾਂਸਪੋਰਟ ਮਾਫ਼ੀਏ ਦੇ ੳੁੱਤੇ ਕੀਤੀਆ ਗਈਆਂ ਅਤੇ ਉਸ ਨੂੰ ਸੁਧਾਰਨ ਦੀ ਗੱਲਾਂ ਕੀਤੀਆਂ ਗਈਆਂ ਉਨ੍ਹਾਂ ਨੇ ਕਿਹਾ ਕਿ ਮੈਂ ਬਹੁਤ ਜਲਦੀ ਟਰਾਂਸਪੋਰਟ ਨੂੰ ਪਹਿਲਾਂ ਵਾਂਗ ਵਧੀਆ ਤਰੀਕੇ ਦੇ ਨਾਲ ਤੁਹਾਡੇ ਸਾਹਮਣੇ ਸਹੀ ਕਰਕੇ ਵਿਖਾਵਾਂਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *