ਸਰਕਾਰ ਨੇ ਕੀਤੇ ਵੱਡੇ ਐਲਾਨ,ਸੁਣ ਲਵੋ ਨਹੀਂ ਪਛਤਾਉਣਾ ਪੈ ਸਕਦਾ ਹੈ

Viral Khabar

ਦੋਸਤੋ ਜੇਕਰ ਗੱਲ ਕੀਤੀ ਜਾਵੇ ਤਾਂ ਕੋਰੋਨਾ ਕਾਰਨ ਜਿੱਥੇ ਪੂਰੀ ਦੁਨੀਆਂ ਵਿੱਚ ਇਕੋਨਮੀ ਦੇ ਉੱਤੇ ਜੋ ਪ੍ਰਭਾਵ ਪਿਆ ਹੈ ਉਸ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਵਿਦਿਆਰਥੀਆਂ ਦੀ ਦੋਨਾਂ ਦੀਆਂ ਪ੍ਰੀਖਿਆਵਾਂ ਨੂੰ ਰੋਕ ਦਿੱਤਾ ਗਿਆ ਉਹ ਘਰਾਂ ਦੇ ਵਿੱਚ ਬੰਦ ਹੋ ਗਏ ਸਕੂਲਾਂ ਨੂੰ ਜਿੰਦਰੇ ਲਗਾ ਦਿੱਤੇ ਗਏ ਇਹ ਸਭ ਇਸ ਲਈ ਕੀਤਾ ਗਿਆ ਤਾਂ ਕਿ ਇਸ ਮਹਾਂਮਾਰੀ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਿਆ ਤਾਂ ਕਿ ਬੱਚਿਆਂ ਦੀ ਪੜ੍ਹਾਈ ਕਿਸੇ ਤਰ੍ਹਾਂ ਵੀ ਖ਼ਰਾਬ ਨਾ ਹੋਵੇ ਤੇ ਸਰਕਾਰ ਵੱਲੋਂ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਕੋਰੋਨਾ ਵੈਕਸੀਨ ਲਾਜ਼ਮੀ ਕਰ ਦਿੱਤੀ ਗਈ ਹੈ ਜੇਕਰ ਕਿਸੇ ਨੇ ਇਹ ਵੈਕਸੀਨ ਨਹੀਂ ਲਗਾਈ ਤਾਂ ਉਸ ਨੂੰ ਸਕੂਲ ਆਉਣ ਦੀ ਇਜਾਜ਼ਤ ਬਿਲਕੁਲ ਵੀ ਨਹੀਂ ਦਿੱਤੀ ਜਾਵੇਗੀ

ਉੱਥੇ ਹੀ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਘੱਟ ਕਰਨ ਤੇ ਦਰੱਖਤਾਂ ਨੂੰ ਬਚਾਉਣ ਲਈ ਕਾਫ਼ੀ ਉਪਰਾਲੇ ਕੀਤੇ ਜਾ ਰਹੇ ਹਨ ਇਸ ਲਈ ਸਰਕਾਰ ਵੱਲੋਂ ਹੁਣ ਬੱਚਿਆਂ ਦੀਆਂ ਮਾਰਕ ਸ਼ੀਟਾਂ ਨੂੰ ਲੈ ਕੇ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਦੋਸਤ ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਜਿੰਨਾ ਵੀ ਸਾਡੇ ਦੇਸ਼ ਦੇ ਵਿਚ ਕਾਗਜ਼ ਬਣਦਾ ਹੈ ਉਹ ਦਰੱਖਤਾਂ ਦੀ ਵਜ੍ਹਾ ਕਰਕੇ ਹੀ ਬਣਦਾ ਹੈ ਜਿੰਨਾ ਵੀ ਕਾਗਜ਼ ਬਣਦਾ ਹੈ ਉਹ ਲੱਖਾਂ ਦੇ ਹਿਸਾਬ ਨਾਲ ਬਣਦਾ ਹੈ ਅਤੇ ਦਰੱਖਤ ਵੀ ਲੱਖਾਂ ਦੇ ਹਿਸਾਬ ਨਾਲ ਕੱਟੇ ਜਾ ਰਹੇ ਹਨ ਇਸ ਨੂੰ ਰੋਕਣ ਦੇ ਲਈ ਸਰਕਾਰ ਵੱਲੋਂ ਲਏ ਨੇ ਨਿਯਮ ਲਿਆਂਦੇ ਜਾ ਰਹੇ ਹਨ ਨਵੀਂਆਂ ਚੀਜ਼ਾਂ ਲਿਆਂਦੀਆਂ ਜਾ ਰਹੀਆਂ ਨੇ ਤਾਂ ਕੀ ਦਰੱਖਤਾਂ ਨੂੰ ਬਚਾਇਆ ਜਾ ਸਕੇ

ਮੋਦੀ ਸਰਕਾਰ ਦੇ ਵੱਲੋਂ ਜਿਹੜੇ ਉਪਰਾਲੇ ਕੀਤੇ ਜਾ ਰਹੇ ਹਨ ਇਹ ਬਹੁਤ ਹੀ ਜ਼ਿਆਦਾ ਚੰਗੇ ਹਨ ਜੇਕਰ ਦਰੱਖਤਾਂ ਦੀ ਕਟਾਈ ਬੰਦ ਹੋ ਜਾਵੇ ਤਾਂ ਸਾਡਾ ਆਲੇ ਦੁਆਲੇ ਵਾਲਾ ਵਾਤਾਵਰਣ ਵੀ ਸ਼ੁੱਧ ਹੋ ਜਾਵੇਗਾ ਅਤੇ ਅਸੀਂ ਇਸ ਪ੍ਰਦੂਸ਼ਿਤ ਜਗ੍ਹਾ ਨੂੰ ਫਿਰ ਤੋਂ ਖੁਸ਼ਹਾਲ ਬਣਾ ਸਕਦੇ ਹਾਂ ਦਿਨੋਂ ਦਿਨ ਜਿਵੇਂ ਆਬਾਦੀ ਵਧਦੀ ਜਾ ਰਹੀ ਹੈ ਉਸ ਨੂੰ ਦੇਖਦੇ ਹੋਏ ਸਾਡੀ ਧਰਤੀ ਬਹੁਤ ਹੀ ਜ਼ਿਆਦਾ ਗੰਧਲੀ ਹੁੰਦੀ ਜਾ ਰਹੀ ਹੈ ਅਸੀਂ ਆਪਣੀ ਧਰਤੀ ਨੂੰ ਬਚਾਉਣ ਸਾਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਸਾਡੇ ਆਲੇ ਦੁਆਲੇ ਸਾਡੇ ਪਿੰਡਾਂ ਦੇ ਵਿੱਚ ਸਾਡੇ ਸ਼ਹਿਰਾਂ ਦੇ ਵਿਚ ਜਿੱਥੇ ਤੁਹਾਨੂੰ ਲੱਗੀ ਉੱਥੇ ਦਰੱਖਤ ਜ਼ਰੂਰ ਲਗਾਉਣੇ ਚਾਹੀਦੇ ਹਨ ਜੇਕਰ ਤੁਸੀਂ ਆਉਣ ਵਾਲੀ ਪੀੜ੍ਹੀ ਨੂੰ ਚੰਗੇ ਤਰੀਕੇ ਨਾਲ ਜੀਵਿਤ ਦੇਖਣਾ ਚਾਹੁੰਦੇ ਹੋ ਤਾਂ ਦਰਖੱਤ ਲਗਾਓ ਨਹੀਂ ਤਾਂ ਧਰਤੀ ਖ਼ਤਮ ਹੋ ਜਾਵੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *