ਸੋਸ਼ਲ ਮੀਡੀਆ ਵਰਤਣ ਵਾਲੇ ਹੋ ਜਾਣ ਸਾਵਧਾਨ! ਨਹੀਂ ਹੋ ਸਕਦੀ ਹੈ ਵੱਡੀ ਕਾਰਵਾਈ

Viral Khabar

ਦੋਸਤੋ ਜੇਕਰ ਅੱਜ ਦੀ ਦੁਨੀਆਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਸੋਸ਼ਲ ਮੀਡੀਆ ਲੋਕਾਂ ਦੇ ਘਰ ਘਰ ਦੇ ਵਿੱਚ ਮੌਜੂਦ ਹੈ ਹਰ ਕੋਈ ਸੋਸ਼ਲ ਮੀਡੀਆ ਤੋਂ ਬਿਨਾਂ ਰਹਿ ਨਹੀਂ ਸਕਦਾ ਹਰ ਘਰ ਦੇ ਵਿੱਚ ਤੁਹਾਨੂੰ ਫੋਨ ਮਿਲ ਜਾਵੇਗਾ ਹਰ ਘਰ ਵਿੱਚ ਤੁਹਾਨੂੰ ਪੰਜ ਛੇ ਫੋਨ ਤਾਂ ਲਾਜ਼ਮੀ ਮਿਲਣਗੇ ਕਿਉਂਕਿ ਜਿੰਨੇ ਪਰਿਵਾਰ ਦੇ ਮੈਂਬਰ ਹੋਣਗੇ ਉਨੇ ਹੀ ਜ਼ਿਆਦਾ ਉਨ੍ਹਾਂ ਦੇ ਕੋਲ ਫੋਨ ਹੋਣਗੇ ਅਤੇ ਹਰ ਕੋਈ ਅੱਜਕੱਲ੍ਹ ਸੋਸ਼ਲ ਮੀਡੀਆ ਦੀ ਵਰਤੋਂ ਕਰਦਾ ਹੈ ਘਰ ਦੇ ਵਿਚ ਜੇਕਰ ਖਾਣ ਨੂੰ ਰੋਟੀ ਨਾ ਮਿਲੇ ਪਰ ਸੋਸ਼ਲ ਮੀਡੀਆ ਜ਼ਰੂਰੀ ਹੈ ਸੋਸ਼ਲ ਮੀਡੀਆ ਲੋਕਾਂ ਦੇ ਖੂਨ ਵਿੱਚ ਰਚ ਚੁੱਕੀ ਹੈ ਹੁਣ ਇਸ ਨੂੰ ਬਾਹਰ ਕੱਢਣਾ ਬੜਾ ਮੁਸ਼ਕਿਲ ਹੈ

ਤੁਸੀਂ ਦੇਖਿਆ ਹੋਵੇਗਾ ਕਿ ਇੱਕ ਦਿਨ ਫੇਸਬੁੱਕ ਦੇ ਵੱਲੋਂ ਕੁਝ ਸਮੇਂ ਲਈ ਵ੍ਹੱਟਸਐਪ ਅਤੇ ਇੰਸਟਾਗ੍ਰਾਮ ਬੰਦ ਹੋ ਗਿਆ ਸੀ ਕੋਈ ਸਰਵਰ ਦੀ ਪ੍ਰੋਬਲਮ ਦੀ ਵਜ੍ਹਾ ਕਰਕੇ ਤਾਂ ਸਾਰੀ ਦੁਨੀਆਂ ਦੇ ਵਿੱਚ ਹਾਹਾਕਾਰ ਮੱਚ ਗਿਆ ਸੀ ਕਿ ਆਖਿਰ ਇੰਸਟਾਗ੍ਰਾਮ ਫੇਸਬੁੱਕ ਤੇ ਵ੍ਹੱਟਸਐਪ ਨੂੰ ਕੀ ਹੋ ਗਿਆ ਲੋਕਾਂ ਦੇ ਫੋਨ ਆਪਣੇ ਰਿਸ਼ਤੇਦਾਰਾਂ ਨੂੰ ਜਾਣੇ ਸ਼ੁਰੂ ਹੋ ਚੁੱਕੀ ਸੀ ਕਿ ਆਖ਼ਿਰ ਦੱਸੋ ਕੀ ਤੁਹਾਡੇ ਇੰਸਟਾਗ੍ਰਾਮ ਦੇ ਵਿੱਚ ਕਿਸੇ ਤਰ੍ਹਾਂ ਦੀ ਪ੍ਰੋਬਲਮ ਚੱਲ ਰਹੀ ਹੈ ਤਾਂ ਜਦੋਂ ਲੋਕਾਂ ਤੋਂ ਇੱਕ ਦੂਜੇ ਦਾ ਪਤਾ ਲੱਗਿਆ ਕਿ ਇੰਸਟਾਗ੍ਰਾਮ ਬੰਦ ਹੋਇਆ ਹੈ ਕਿਸੇ ਪਰਸਨਲ ਪ੍ਰੋਬਲਮ ਦੀ ਵਜ੍ਹਾ ਕਰਕੇ ਪਰ ਅਗਲੇ ਦਿਨ ਇੰਸਟਾਗ੍ਰਾਮ ਤੇ ਫੇਸਬੁਕ ਦੁਬਾਰਾ ਤੋਂ ਚੱਲ ਪਏ ਸੀ ਇਸ ਨੂੰ ਲੈ ਕੇ ਫੇਸਬੁੱਕ ਦੇ ਸੀ ਈ ਓ ਵਲੋਂ ਲੋਕਾਂ ਕੋਲੋਂ ਮੁਆਫੀ ਮੰਗੀ ਗਈ ਸੀ ਪਰ ਕੁਝ ਟਾਈਮ ਲਈ ਲੋਕਾ ਦੇ ਸਾਹ ਸੁੱਕ ਚੁੱਕੇ ਸੀ

ਪਰ ਅੱਜ ਜੋ ਸਾਡੇ ਕੋਲ ਖ਼ਬਰ ਸਾਹਮਣੇ ਆ ਰਹੀ ਐ ਓਏ ਆਰੀ ਐ ਕਿ ਜਿਸ ਤਰੀਕੇ ਦੇ ਨਾਲ ਅੱਜ ਦੇ ਨੌਜਵਾਨਾਂ ਦੇ ਦੁਆਰਾ ਹਥਿਆਰਾਂ ਦੀਆਂ ਫੋਟੋਆਂ ਸੋਸ਼ਲ ਮੀਡੀਅਾ ੳੁੱਤੇ ਪਾਈਆਂ ਜਾਂਦੀਆਂ ਹਨ ਉਹ ਬਿਲਕੁਲ ਗਲਤ ਹਨ ਇਸ ਦੇ ਨਾਲ ਹੋਰ ਵੀ ਜੁਆਕਾਂ ਦੇ ਉੱਤੇ ਗਲਤ ਅਸਰ ਪੈਂਦਾ ਹੈ ਜਿਸ ਵਜ੍ਹਾ ਕਰਕੇ ਸਰਕਾਰ ਦੇ ਵੱਲੋਂ ਇਹ ਨਿਯਮ ਲਿਆਂਦੇ ਜਾ ਰਹੇ ਹਨ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਵੱਲੋਂ ਹਥਿਆਰ ਜਾਂ ਫਿਰ ਕਿਸੇ ਨੁਕੀਲੀ ਚੀਜ਼ ਦੇ ਦੁਆਰਾ ਫੋਟੋ ਖਿੱਚ ਕੇ ਸੋਸ਼ਲ ਮੀਡੀਆ ਤੇ ਪਾਈ ਜਾਂਦੀ ਹੈ ਤਾਂ ਉਸ ਉੱਤੇ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ ਇਸ ਲਈ ਸੋਸ਼ਲ ਮੀਡੀਆ ਦੇ ਉੱਤੇ ਫ਼ੋਟੋਆਂ ਪਾਉਣ ਦੇ ਸ਼ੌਕੀਨਾਂ ਨੂੰ ਹੁਣ ਸਾਵਧਾਨ ਰਹਿਣਾ ਪਵੇਗਾ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਫੋਟੋਆਂ ਵਾਇਰਲ ਕਰਨ ਤੋਂ ਪਹਿਲਾਂ ਸੌ ਵਾਰ ਸੋਚਣਾ ਪਵੇਗਾ ਨਹੀਂ ਤਾਂ ਉਹ ਇੱਕ ਵੱਡੀ ਮੁਸੀਬਤ ਵਿੱਚ ਫਸ ਸਕਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡਿਓ ਵਿੱਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *