ਤਨਖਾਹ ਲੈਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ ,ਸੁਣ ਹੋ ਜਾਓਗੇ ਹੈਰਾਨ

Viral Khabar

ਦੇਸ਼ ਦੇ ਵਿੱਚ ਪਹਿਲਾਂ ਹੀ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਪਹਿਲਾਂ ਕੋਵਿੰਦ ਨਾਈਨਟੀਨ ਜਿਸ ਨੇ ਸਾਰੀ ਦੁਨੀਆਂ ਦਾ ਲੱਕ ਤੋੜ ਕੇ ਰੱਖ ਦਿੱਤਾ ਇਸ ਵਿੱਚ ਜ਼ਿਆਦਾਤਰ ਲੋਕ ਗਰੀਬ ਸਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਬੜੀ ਹੀ ਮੁਸ਼ਕਿਲਾਂ ਦੇ ਵਿੱਚ ਲਗਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਕਿਉਂਕਿ ਜਦੋਂ ਮਹੀਨਾ ਮਹੀਨਾ ਲੋਕ ਨੂੰ ਲੱਗਿਆ ਰਹਿੰਦਾ ਸੀ ਤਾਂ ਕੋਈ ਕਿਤੇ ਕੰਮ ਕਰਮ ਵੀ ਨਹੀਂ ਜਾ ਸਕਦਾ ਸੀ ਗ਼ਰੀਬਾਂ ਨੂੰ ਬੜੀ ਮੁਸ਼ਕਿਲ ਸੀ ਕੀ ਉਹ ਆਪਣੇ ਘਰ ਦਾ ਗੁਜ਼ਾਰਾ ਕਿਸ ਤਰੀਕੇ ਦੇ ਨਾਲ ਘਰ ਜਿਸ ਤੋਂ ਬਾਅਦ ਹੁਣ ਮਹਿੰਗਾਈ ਇੰਨੀ ਜ਼ਿਆਦਾ ਵਧ ਚੁੱਕੀ ਹੈ ਕਿ ਲੋਕ ਇਸ ਮਹਿੰਗਾਈ ਦੀ ਮਾਰ ਨੂੰ ਨਹੀਂ ਝੱਲ ਰਹੇ

ਜੇਕਰ ਅੱਜਕੱਲ੍ਹ ਪੈਟਰੋਲ ਅਤੇ ਡੀਜ਼ਲ ਦੀ ਗੱਲ ਕੀਤੀ ਜਾਵੇ ਤਾਂ ਇੰਨੀ ਜ਼ਿਆਦਾ ਉਨ੍ਹਾਂ ਦੀ ਰੇਟ ਵਿਚ ਵਾਧਾ ਹੋਇਆ ਹੈ ਜਿਸ ਵਜ੍ਹਾ ਕਰਕੇ ਲੋਕ ਬਹੁਤ ਜ਼ਿਆਦਾ ਦੁਖੀ ਹੋ ਚੁੱਕੇ ਹਨ ਕਿਉਂਕਿ ਜਦੋਂ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਵਧਦੀਆਂ ਹਨ ਤਾਂ ਇਸੇ ਦੌਰਾਨ ਆਮ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਵਿੱਚ ਵੀ ਵਾਧਾ ਹੁੰਦਾ ਹੈ ਕਿਉਂਕਿ ਸਾਮਾਨ ਨੂੰ ਇੱਕ ਸਟੇਟ ਤੋਂ ਦੂਜੇ ਸਟੇਟ ਤੇ ਪਹੁੰਚਾਉਣ ਦੇ ਲਈ ਸਾਨੂੰ ਵਾਹਨਾਂ ਦਾ ਇਸਤੇਮਾਲ ਕਰਨਾ ਪੈਂਦਾ ਹੈ ਪਰ ਜਦੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਜ਼ਿਆਦਾ ਹੁੰਦੀਆਂ ਨੇ ਤਾਂ ਉਸ ਵੇਲੇ ਉਸ ਸਾਮਾਨ ਨੂੰ ਕਿਸੇ ਦੂਸਰੀ ਸਟੇਟ ਤੋਂ ਮੰਗਾਉਣ ਦੇ ਲਈ ਸਾਨੂੰ ਤੇਲ ਖਰਚਾ ਜ਼ਿਆਦਾ ਪੈ ਜਾਂਦਾ ਹੈ ਜਿਸ ਵਜ੍ਹਾ ਕਰਕੇ ਉਨ੍ਹਾਂ ਚੀਜ਼ਾਂ ਦੇ ਉੱਤੇ ਇਸ ਤੇਲ ਦਾ ਭਾਰ ਪੈ ਜਾਂਦਾ ਹੈ ਜਿਸ ਵਜ੍ਹਾ ਕਰਕੇ ਆਮ ਚੀਜ਼ਾਂ ਵੀ ਬਹੁਤ ਜ਼ਿਆਦਾ ਮਹਿੰਗੀਆਂ ਹੋ ਜਾਂਦੀਆਂ ਹਨ

ਇਸੇ ਦੌਰਾਨ ਇਸ ਵੇਲੇ ਇੱਕ ਬਹੁਤ ਹੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਬਹੁਤ ਹੀ ਇਕ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਸੋਸ਼ਲ ਮੀਡੀਆ ਦੀ ਉੱਤੇ ਜਦੋਂ ਇਸ ਤਰ੍ਹਾਂ ਦੀਆਂ ਖ਼ਬਰਾਂ ਵਾਇਰਲ ਹੁੰਦੀਆਂ ਹਨ ਤਾਂ ਇਹ ਅਕਸਰ ਹੀ ਇਕ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ ਹੁਣ ਨਵੇਂ ਸੈਲਰੀ ਕੋਡ ਲਾਗੂ ਹੋਣ ਤੋਂ ਪਹਿਲਾਂ ਕਾਸਟ ਟੂ ਕੰਪਨੀ ਨੂੰ ਲੈ ਕੇ ਕਾਫੀ ਚਰਚਾ ਹੈ ਨਿਊ ਬਿਜ਼ਨਸ ਨੂੰ ਲਾਗੂ ਕਰਨ ਦੇ ਵਿੱਚ ਲਗਾਤਾਰ ਦੇਰੀ ਹੋ ਰਹੀ ਹੈ ਹਾਲਾਂਕਿ ਲੇਬਰ ਮਿਨਿਸਟਰੀ ਇਸ ਚੀਜ਼ ਦੀ ਤਿਆਰੀ ਕਰ ਚੁੱਕੀ ਹੈ ਪਰ ਅਜੇ ਵੀ ਕੁਝ ਸੂਬਿਆਂ ਦੇ ਵਿੱਚ ਡਰਾਫਟ ਨੂੰ ਫਾਈਨਲ ਨਹੀਂ ਕੀਤਾ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *