ਪੰਜਾਬ ਦੀ ਇਸ ਮਸ਼ਹੂਰ ਹਸਤੀ ਨੇ ਦੁਨੀਆਂ ਨੂੰ ਕਿਹਾ ਅਲਵਿਦਾ,ਵੱਡੇ ਮੰਤਰੀਆਂ ਨੇ ਜਤਾਇਆ ਦੁੱਖ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ।ਰੋਜ਼ਾਨਾ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ।ਜਿਸ ਕਾਰਨ ਲੋਕ ਵੀ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ।ਉਥੇ ਹੀ ਕੁਝ ਮਸ਼ਹੂਰ ਹਸਤੀਆਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਰਹੀਆਂ ਹਨ।ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਵਿਚ ਲੰਬਾ ਸਮਾਂ ਕੰਮ ਕਰਨ ਵਾਲੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਹੈ।ਇਸ ਦੁੱਖ ਦੇ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨਮੰਤਰੀ ਨਰਿੰਦਰ ਮੋਦੀ

ਅਤੇ ਹੋਰ ਕਈ ਵੱਡੇ ਨੇਤਾਵਾਂ ਨੇ ਟਵੀਟ ਕਰਕੇ ਆਪਣੀਆਂ ਭਾਵਨਾਵਾਂ ਜ਼ਾਹਿਰ ਕੀਤੀਆਂ ਹਨ।ਜਾਣਕਾਰੀ ਮੁਤਾਬਕ ਇਸ ਨੇਤਾ ਨੇ ਕਾਫੀ ਲੰਬਾ ਸਮਾਂ ਅਕਾਲੀ ਦਲ ਦੇ ਨਾਲ ਕੰਮ ਕੀਤਾ ਤਾਂ ਜੋ ਅਕਾਲੀ ਦਲ ਨੂੰ ਅੱਗੇ ਲਿਜਾਇਆ ਜਾ ਸਕੇ।ਇਸ ਖ਼ਬਰ ਤੋਂ ਬਾਅਦ ਅਕਾਲੀ ਦਲ ਦੇ ਵਿੱਚ ਵੀ ਕਾਫ਼ੀ ਜ਼ਿਆਦਾ ਸੋਗ ਦੀ ਲਹਿਰ ਹੈ ਸਾਰੇ ਹੀ ਇਸ ਅਨੀਤਾ ਦੇ ਜਾਣ ਤੇ ਦੁੱਖ ਜ਼ਾਹਿਰ ਕਰ ਰਹੇ ਹਨ।ਉਨ੍ਹਾਂ ਵੱਲੋਂ ਟਵੀਟ ਵੀ ਕੀਤੇ ਜਾ ਰਹੇ ਹਨ ਜਾਂ ਫਿਰ ਇਸ ਨੇਤਾ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ ਜਾ ਰਿਹਾ ਹੈ।ਸੋ ਇਸ ਮਾਮਲੇ ਸਬੰਧੀ ਹੋਰਨਾਂ ਲੋਕਾਂ ਵੱਲੋਂ ਵੀ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ।

ਪਰ ਜਿਸ ਤਰੀਕੇ ਨਾਲ ਪੰਜਾਬ ਦੇ ਵਿੱਚ ਨੇਤਾਵਾਂ ਵੱਲੋਂ ਸਿਆਸਤ ਕੀਤੀ ਜਾਂਦੀ ਹੈ ਉਸ ਨੂੰ ਦੇਖ ਕੇ ਲੋਕ ਬਹੁਤ ਜ਼ਿਆਦਾ ਗੁੱਸੇ ਦੇ ਵਿੱਚ ਰਹਿੰਦੇ ਹਨ।ਇਸ ਲਈ ਇਸ ਦੁਨੀਆਂ ਦੇ ਵਿੱਚੋਂ ਜਦੋਂ ਕੋਈ ਮਸ਼ਹੂਰ ਹਸਤੀ ਭਾਵ ਕੋਈ ਰਾਜਨੀਤਕ ਨੇਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਲੋਕਾਂ ਨੂੰ ਕੁਝ ਜ਼ਿਆਦਾ ਦੁੱਖ ਨਹੀਂ ਹੁੰਦਾ। ਕਿਉਂਕਿ ਅਕਸਰ ਅਸੀਂ ਵੇਖਦੇ ਹਾਂ ਕਿ ਕੁਝ ਨੇਤਾਵਾਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੇ ਹੱਕ ਖੋਹ ਲਏ ਜਾਂਦੇ ਹਨ।ਅਕਸਰ ਹੀ ਲੋਕ ਸੜਕਾਂ ਉੱਤੇ ਆਪਣੇ ਹੱਕਾਂ ਦੀ ਮੰਗ ਦੇ ਲਈ ਧਰਨਾ ਪ੍ਰਦਰਸ਼ਨ ਕਰਦੇ ਹੋਏ ਦਿਖਾਈ ਦਿੰਦੇ ਹਨ।ਜਿਸ ਕਾਰਨ ਲੋਕ ਇਨ੍ਹਾਂ ਨੇਤਾਵਾਂ ਦੇ ਨਾਲ ਨਫ਼ਰਤ ਕਰਨ ਲੱਗ ਜਾਂਦੇ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਦੇ ਦੁਨੀਆਂ ਤੋਂ ਜਾਣ ਤੋਂ ਕੋਈ ਵੀ ਦੁੱਖ ਨਹੀਂ ਹੁੰਦਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *