ਫ਼ਿਲਮੀ ਸਟਾਈਲ ਦੇ ਵਿਚ ਚੋਰਾਂ ਨੇ ਕੀਤਾ ਇਹ ਕੰਮ,ਸੁਣ ਕੇ ਹੋਵੋਗੇ ਹੈਰਾਨ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਲੋਕਾਂ ਦੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਹੈ। ਸ਼ਰ੍ਹੇਆਮ ਲੁੱਟ ਕਰਨਾ ਅੱਜਕੱਲ੍ਹ ਆਮ ਹੀ ਹੋ ਚੁੱਕਿਆ ਹੈ।ਇਸ ਤੋਂ ਇਲਾਵਾ ਲੋਕਾਂ ਨੂੰ ਡਰਾ ਧਮਕਾ ਕੇ ਚੋਰੀਆਂ ਵੀ ਕੀਤੀਆਂ ਜਾਂਦੀਆਂ ਹਨ ਜਾਂ ਫਿਰ ਜਿਹੜੇ ਘਰਾਂ ਦੇ ਵਿੱਚ ਕੋਈ ਮੌਜੂਦ ਨਹੀਂ ਹੁੰਦਾ ਉਨ੍ਹਾਂ ਘਰਾਂ ਦੇ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ।ਪਰ ਅੱਜ ਜੋ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਉਹ ਇੱਕ ਨਵੇਂ ਤਰੀਕੇ ਦੀ ਚੋਰੀ ਕੀਤੀ ਗਈ ਹੈ।

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਪੈਸ਼ਲ ਛੱਬੀ ਨਾਮ ਦੀ ਇਕ ਬਾਲੀਵੁੱਡ ਫਿਲਮ ਦੇ ਵਿੱਚ ਨਕਲੀ ਇਨਕਮ ਵਿਭਾਗ ਦੇ ਅਧਿਕਾਰੀ ਬਣ ਕੇ ਕੁਝ ਚੋਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਲੱਗਦਾ ਹੈ ਕਿ ਉਸੇ ਫ਼ਿਲਮ ਤੋਂ ਸੇਧ ਲੈ ਕੇ ਇਨ੍ਹਾਂ ਚੋਰਾਂ ਨੇ ਵੀ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਝ ਚੋਰਾਂ ਦੀ ਇੱਕ ਟੀਮ ਹੈ ਇਸ ਟੀਮ ਵੱਲੋਂ ਜਾਣ ਬੁੱਝ ਕੇ ਘਰਾਂ ਦੇ ਵਿੱਚ ਨਕਲੀ ਸੰਮਨ ਭੇਜੇ ਜਾਂਦੇ ਹਨ।ਉਸ ਤੋਂ ਬਾਅਦ ਘਰਾਂ ਦੇ ਵਿੱਚ ਤਲਾਸ਼ੀ ਕੀਤੀ ਜਾਂਦੀ ਹੈ

ਅਤੇ ਕੀਮਤੀ ਚੀਜ਼ਾਂ ਜਾਂ ਫਿਰ ਨਕਦੀ ਲੈ ਕੇ ਫ਼ਰਾਰ ਹੋ ਜਾਂਦੇ ਹਨ।ਇਸ ਤਰ੍ਹਾਂ ਦੀ ਇਕ ਘਟਨਾ ਨੂੰ ਅੰਜਾਮ ਦੇਣ ਆਏ ਵਿਅਕਤੀ ਦੀ ਇਕ ਸੀਸੀਟੀਵੀ ਫੁਟੇਜ ਸਾਹਮਣੇ ਆ ਰਹੀ ਹੈ।ਜਿਸ ਵਿਚ ਇਹ ਵਿਅਕਤੀ ਇਕ ਬੈਗ ਲੈ ਕੇ ਭੱਜਦਾ ਹੋਇਆ ਦਿਖਾਈ ਦੇ ਰਿਹਾ ਹੈ। ਦੇਖਿਆ ਜਾ ਸਕਦਾ ਹੈ ਕਿ ਇਹ ਵਿਅਕਤੀ ਇਕ ਵਰਦੀ ਦੇ ਵਿੱਚ ਦਿਖਾਈ ਦੇ ਰਿਹਾ ਹੈ।ਪਰ ਇਹ ਕਾਫ਼ੀ ਜ਼ਿਆਦਾ ਜਲਦੀ ਦੇ ਵਿੱਚ ਹੈ ਕਿਉਂਕਿ ਇਹ ਉਸ ਸਮੇਂ ਚੋਰੀ ਕਰਕੇ ਭੱਜ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੱਲੋਂ ਪਹਿਲੀ ਵਾਰ ਨਹੀਂ ਕੀਤਾ ਜਾ ਰਿਹਾ ਬਹੁਤ ਸਾਰੇ ਲੋਕਾਂ ਨੂੰ ਅਜਿਹੇ ਹੀ ਤਰੀਕੇ ਦੇ ਨਾਲ ਲੁੱਟਿਆ ਗਿਆ ਹੈ।

ਕਿਉਂਕਿ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਅਧਿਕਾਰੀਆਂ ਦੇ ਕੋਲੋਂ ਚੰਗੀ ਤਰ੍ਹਾਂ ਪੁੱਛ ਗਿੱਛ ਕਰਦੇ ਹਨ।ਜਦੋਂ ਕੋਈ ਵਿਅਕਤੀ ਸਾਹਮਣੇ ਆ ਕੇ ਕਹਿੰਦਾ ਹੈ ਕਿ ਉਹ ਇਨਕਮ ਵਿਭਾਗ ਦਾ ਅਧਿਕਾਰੀ ਹੈ ਤਾਂ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਕੋਲੋਂ ਪੁੱਛ ਗਿੱਛ ਨਹੀਂ ਕਰਦੇ।ਇਸ ਮਾਮਲੇ ਨੂੰ ਹੁਣ ਪੁਲੀਸ ਮੁਲਾਜ਼ਮਾਂ ਨੇ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਚੰਗੀ ਤਰ੍ਹਾਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *