ਦੇਖੋ ਇਨ੍ਹਾਂ ਵਿਅਕਤੀਆਂ ਨੇ ਫਿਲਮੀ ਸਟਾਈਲ ਦੇ ਵਿਚ ਕਿਸ ਤਰ੍ਹਾਂ ਲੋਕਾਂ ਨੂੰ ਪਾਇਆ ਚੱਕਰਾਂ ਚ,ਕਰ ਗਏ ਨੁਕਸਾਨ

Viral Khabar

ਅੱਜਕੱਲ੍ਹ ਦੇ ਸਮੇਂ ਵਿਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ,ਜਿਸ ਕਾਰਨ ਲੋਕ ਕਾਫੀ ਜ਼ਿਆਦਾ ਪ੍ਰੇਸ਼ਾਨ ਹਨ।ਪੁਲੀਸ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਮਾਮਲਿਆਂ ਦੇ ਵਿਚ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ ਅਤੇ ਆਮ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ। ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਸ਼ਰ੍ਹੇਆਮ ਲੁੱਟਖੋਹ ਕਰਨਾ ਆਮ ਹੋ ਗਿਆ ਹੈ।

ਅਕਸਰ ਹੀ ਸੀਸੀਟੀਵੀ ਕੈਮਰਾ ਦੇ ਵਿੱਚ ਘਟਨਾਵਾਂ ਕੈਦ ਹੋ ਜਾਂਦੀਆਂ ਹਨ ਪਰ ਇਨ੍ਹਾਂ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਹੁੰਦੀ।ਇਸ ਤੋਂ ਇਲਾਵਾ ਜਦੋਂ ਕੋਈ ਘਰ ਦੇ ਵਿੱਚ ਮੌਜੂਦ ਨਹੀਂ ਹੁੰਦਾ ਤਾਂ ਉਸ ਸਮੇਂ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਾਂ ਫਿਰ ਅੱਜਕੱਲ੍ਹ ਦੇ ਸਮੇਂ ਵਿਚ ਡਰਾ ਧਮਕਾ ਕੇ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।ਪਰ ਹੁਣ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਜਦੋਂ ਚੋਰਾਂ ਦੇ ਇਕ ਗਰੁੱਪ ਵੱਲੋਂ ਲੋਕਾਂ ਦੇ ਘਰਾਂ ਦੇ ਵਿੱਚ ਨਕਲੀ ਸੰਮਨ ਭੇਜੇ ਜਾਂਦੇ ਹਨ।

ਉਸ ਤੋਂ ਬਾਅਦ ਘਰਾਂ ਦੇ ਵਿੱਚ ਜਾ ਕੇ ਰੇਡ ਮਾਰੀ ਜਾਂਦੀ ਹੈ ਤਾਂ ਘਰ ਦੇ ਵਿੱਚੋਂ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰ ਲਈ ਜਾਂਦੀ ਹੈ।ਜਾਣਕਾਰੀ ਮੁਤਾਬਕ ਅਜਿਹਾ ਕਈ ਵਾਰ ਹੋ ਚੁੱਕਿਆ ਹੈ ਇਸ ਵਾਰ ਵੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆ ਰਹੀ ਹੈ। ਜਿਸ ਵਿੱਚ ਇੱਕ ਵਿਅਕਤੀ ਵਰਦੀ ਦੇ ਵਿੱਚ ਦਿਖਾਈ ਦੇ ਰਿਹਾ ਹੈ ਉਹ ਕਾਫੀ ਜ਼ਿਆਦਾ ਤੇਜ਼ੀ ਨਾਲ ਚੱਲਦਾ ਹੋਇਆ ਦਿਖਾਈ ਦੇ ਰਿਹਾ ਹੈ। ਉਸ ਦੇ ਹੱਥ ਵਿੱਚ ਇੱਕ ਬੈਗ ਹੈ ਦੱਸਿਆ ਜਾ ਰਿਹਾ ਹੈ

ਕਿ ਇਸ ਵਿਅਕਤੀ ਨੇ ਨਕਲੀ ਸੰਮਨ ਭੇਜ ਕੇ ਛਾਣਬੀਨ ਕਰਨ ਦੇ ਇਰਾਦੇ ਦੇ ਨਾਲ ਇੱਕ ਘਰ ਦੇ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।ਇਹ ਇੱਕ ਵਿਅਕਤੀ ਦਾ ਗਰੁੱਪ ਨਹੀਂ ਬਲਕਿ ਬਹੁਤ ਸਾਰੇ ਲੋਕ ਇਸ ਵਿੱਚ ਸ਼ਾਮਲ ਹਨ।ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *