ਪੰਜਾਬ ਚ ਛਾਇਆ ਮਾਤਮ,ਵਾਪਰ ਗਿਆ ਇਹ ਭਾਣਾ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਫ਼ੌਜੀ ਵੀਰ ਦੇਸ਼ ਦੀਆਂ ਸਰਹੱਦਾਂ ਉੱਤੇ ਲੋਕਾਂ ਦੀ ਰੱਖਿਆ ਦੇ ਲਈ ਕੰਮ ਕਰਦੇ ਹਨ ਲੋਕਾਂ ਦੀ ਸੇਵਾ ਨਿਭਾਉਂਦੇ ਹੋਏ ਉਹ ਆਪਣੀ ਜਾਨ ਦੇਣ ਦੇ ਲਈ ਵੀ ਤਤਪਰ ਰਹਿੰਦੇ ਹਨ।ਪਿਛਲੇ ਦਿਨੀਂ ਵੀ ਪੰਜ ਫ਼ੌਜੀ ਵੀਰਾਂ ਨੇ ਆਪਣੀ ਜਾਨ ਦੇਸ਼ ਤੋਂ ਕੁਰਬਾਨ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਦੇ ਵਿੱਚ ਅਤਿਵਾਦੀਆਂ ਵੱਲੋਂ ਹ-ਮ-ਲਾ ਕੀਤਾ ਗਿਆ।ਇਸ ਹ-ਮ-ਲੇ ਦੌਰਾਨ ਪੰਜ ਫੌਜੀ ਵੀਰ ਸ਼ਹੀਦ ਹੋ ਗਏ ਹਨ

ਜਿਸ ਕਾਰਨ ਦੇਸ਼ ਦੇ ਵਿਚ ਸੋਗ ਦੀ ਲਹਿਰ ਹੈ।ਜਾਣਕਾਰੀ ਮੁਤਾਬਕ ਇਨ੍ਹਾਂ ਦੇ ਵਿੱਚੋਂ ਤਿੰਨ ਫ਼ੌਜੀ ਵੀਰ ਪੰਜਾਬ ਦੇ ਰਹਿਣ ਵਾਲੇ ਸੀ ਅਤੇ ਇੱਕ ਫ਼ੌਜੀ ਵੀਰ ਜੋ ਕਿ ਨੌਜਵਾਨ ਸੀ ਉਸ ਦਾ ਨਾਮ ਗੱਜਣ ਸਿੰਘ ਦੱਸਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਹੀ ਗੱਜਣ ਸਿੰਘ ਦਾ ਵਿਆਹ ਹੋਇਆ ਸੀ।ਜਾਣਕਾਰੀ ਮੁਤਾਬਕ ਉਹ ਰੂਪਨਗਰ ਦੇ ਰਹਿਣ ਵਾਲੇ ਸੀ।ਦੱਸਿਆ ਜਾ ਰਿਹਾ ਹੈ ਕਿ ਸ਼ਹੀਦ ਗੱਜਣ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੁਝ ਇੱਛਾਵਾਂ ਜਤਾਈਆਂ ਗਈਆਂ ਸੀ

ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਦੇ ਪਰਿਵਾਰਕ ਮੈਂਬਰ ਚਾਹੁੰਦੇ ਸੀ ਕਿ ਸ਼ਹੀਦ ਗੱਜਣ ਸਿੰਘ ਦੇ ਸਰੀਰ ਨੂੰ ਉਹ ਚੰਗੀ ਤਰੀਕੇ ਨਾਲ ਵੇਖਣ ਕਿ ਕਿਸ ਤਰੀਕੇ ਨਾਲ ਉਨ੍ਹਾਂ ਨੂੰ ਫੱਟੜ ਕੀਤਾ ਗਿਆ ਹੈ।ਪਰ ਉੱਚ ਅਧਿਕਾਰੀਆਂ ਨੇ ਇਸ ਤੋਂ ਮਨਾ ਕਰ ਦਿੱਤਾ।ਇਸ ਕਾਰਨ ਅੱਜ ਦੇ ਦਿਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ

ਕਿ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਨ੍ਹਾਂ ਸ਼ਹੀਦਾਂ ਦੇ ਅੰਤਮ ਸੰਸਕਾਰ ਮੌਕੇ ਮੌਜੂਦ ਸਨ।ਇਸ ਘਟਨਾ ਨੇ ਸਾਰਿਆਂ ਦਾ ਹੀ ਦਿਲ ਦਹਿਲਾ ਕੇ ਰੱਖ ਦਿੱਤਾ ਹੈ ਜੋ ਕੋਈ ਵੀ ਇਨ੍ਹਾਂ ਬਾਰੇ ਸੁਣਦਾ ਹੈ।ਉਨ੍ਹਾਂ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ ਦੇਖਿਆ ਜਾਵੇ ਤਾਂ ਇਹ ਫ਼ੌਜੀ ਵੀਰ ਸਾਡੀ ਰੱਖਿਆ ਦੇ ਲਈ ਹੀ ਸਰਹੱਦਾਂ ਉੱਤੇ ਡਿਊਟੀ ਨਿਭਾਉਂਦੇ ਹਨ ਅਤੇ ਹਰ ਵਕਤ ਜਾਨ ਦੇਣ ਲਈ ਤਿਆਰ ਰਹਿੰਦੇ ਹਨ ਅਤੇ ਹਮੇਸ਼ਾਂ ਹੀ ਦੇਸ਼ ਦੀ ਰੱਖਿਆ ਕਰਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *