ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਬਾਰੇ ਆਈ ਮਾੜੀ ਖ਼ਬਰ,ਕੀਤੀਅਾਂ ਜਾ ਰਹੀਆਂ ਨੇ ਦੁਆਵਾਂ

Viral Khabar

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜਿਨ੍ਹਾਂ ਨੇ ਲੰਬਾ ਸਮਾਂ ਦੇਸ਼ ਉੱਤੇ ਰਾਜ ਕੀਤਾ ਹੈ।ਉਨ੍ਹਾਂ ਬਾਰੇ ਇੱਕ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਮਨਮੋਹਨ ਸਿੰਘ ਦੀ ਤਬੀਅਤ ਖ਼ਰਾਬ ਹੈ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ।ਭਾਵੇਂ ਕਿ ਉਨ੍ਹਾਂ ਦੀ ਉਮਰ ਵੀ ਕਾਫ਼ੀ ਜ਼ਿਆਦਾ ਹੋ ਚੁੱਕੀ ਹੈ।ਪਰ ਜੋ ਲੋਕ ੳੁਨ੍ਹਾਂ ਦੀ ਪਾਰਟੀ ਦੇ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਉਂਕਿ ਅਕਸਰ ਹੀ ਅਸੀਂ ਦੇਖਦੇ ਸੁਣਦੇ ਹਾਂ ਕਿ ਮਨਮੋਹਨ ਸਿੰਘ ਵੱਲੋਂ ਵੀ ਆਪਣੀ ਪਾਰਟੀ ਦੇ ਲਈ ਕੁਝ ਸਲਾਹਾਂ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਅੱਗੇ ਵਧਾਇਆ ਜਾ ਸਕੇ।

ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਬਚਾਉਣ ਦੇ ਲਈ ਬਹੁਤ ਕੁਝ ਕੀਤਾ ਹੈ।ਜਾਣਕਾਰੀ ਮੁਤਾਬਕ ਕੋਰੋਨਾ ਕਾਲ ਦੌਰਾਨ ਵੀ ਉਹ ਕਾਫ਼ੀ ਜ਼ਿਆਦਾ ਬਿਮਾਰ ਹੋ ਗਏ ਸਨ।ਪਰ ਉਸ ਸਮੇਂ ਉਨ੍ਹਾਂ ਦਾ ਇਲਾਜ ਚੰਗੇ ਤਰੀਕੇ ਨਾਲ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਨੇ ਇਸ ਮਹਾਂਮਾਰੀ ਨੂੰ ਹਰਾ ਦਿੱਤਾ ਸੀ। ਭਾਵ ਉਨ੍ਹਾਂ ਦੀ ਤਬੀਅਤ ਬਿਲਕੁਲ ਠੀਕ ਹੋ ਗਈ ਸੀ ਪਰ ਪਿਛਲੇ ਦਿਨੀਂ ਫਿਰ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਈ।ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਚੰਗੇ ਤਰੀਕੇ ਨਾਲ ਕੀਤਾ ਜਾ ਸਕੇ।ਸੋ ਪਾਰਟੀ ਦੇ ਕੁਝ ਲੋਕਾਂ ਵੱਲੋਂ ਵੀ ਆਪਣੇ ਟਵਿੱਟਰ ਅਕਾਉਂਟ ਦੇ ਉੱਤੇ ਮਨਮੋਹਨ ਸਿੰਘ ਦੀ ਤਬੀਅਤ ਬਾਰੇ ਟਵੀਟ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਤਬੀਅਤ ਠੀਕ ਹੋ ਸਕੇ।

ਪਰ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮਨਮੋਹਨ ਸਿੰਘ ਦੀ ਉਮਰ ਕਾਫ਼ੀ ਜ਼ਿਆਦਾ ਹੈ।ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ।ਦੇਖਿਆ ਜਾਵੇ ਤਾਂ ਬਹੁਤ ਸਾਰੇ ਸਿਆਸੀ ਲੀਡਰ ਇਸ ਦੁਨੀਆਂ ਨੂੰ ਛੱਡ ਕੇ ਜਾ ਰਹੇ ਹਨ।ਜਿਸ ਕਾਰਨ ਸਿਆਸਤ ਦੇ ਵਿੱਚ ਵੀ ਕਾਫ਼ੀ ਉਤਰਾਅ ਚੜ੍ਹਾਅ ਆ ਰਹੇ ਹਨ ਪਰ ਲੋਕਾਂ ਨੂੰ ਇਸ ਨਾਲ ਕੋਈ ਮਤਲਬ ਨਹੀਂ ਹੈ।ਕਿਉਂਕਿ ਅਕਸਰ ਹੀ ਸੀ ਦੇਖਦੇ ਸੁਣਦੇ ਹਾਂ ਕਿ ਸਿਆਸੀ ਲੀਡਰਾਂ ਵੱਲੋਂ ਕੋਈ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਜਾਂਦਾ।ਜਿਸ ਕਾਰਨ ਲੋਕਾਂ ਨੂੰ ਰਾਹਤ ਮਿਲ ਸਕੇ ਅਕਸਰ ਹੀ ਇਹ ਸਿਆਸੀ ਲੀਡਰ ਕੁਰਸੀਆਂ ਦੇ ਪਿੱਛੇ ਲੜਦੇ ਝਗੜਦੇ ਹੋਏ ਦਿਖਾਈ ਦਿੰਦੇ ਹਨ ਪਰ ਲੋਕਾਂ ਦੇ ਲਈ ਕੋਈ ਵੀ ਅਹਿਮ ਫ਼ੈਸਲਾ ਨਹੀਂ ਲਿਆ ਜਾਂਦਾ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *