ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ,ਬੀਐਸਐਫ ਦੇ ਜਵਾਨਾਂ ਵੱਲੋਂ ਕੀਤਾ ਜਾਵੇਗਾ ਇਹ ਕੰਮ

Viral Khabar

ਕੇਂਦਰ ਸਰਕਾਰ ਵੱਲੋਂ ਅਕਸਰ ਨਵੇਂ ਫ਼ੈਸਲੇ ਲਏ ਜਾਂਦੇ ਹਨ ਜਿਸ ਕਾਰਨ ਕੁਝ ਲੋਕਾਂ ਦਾ ਕੰਮਕਾਰ ਸਬਰ ਜਾਂਦਾ ਹੈ।ਪਰ ਜ਼ਿਆਦਾਤਰ ਲੋਕ ਕੇਂਦਰ ਸਰਕਾਰ ਦੇ ਫ਼ੈਸਲਿਆਂ ਤੋਂ ਨਾਰਾਜ਼ਗੀ ਦਿਖਾਈ ਦਿੰਦੇ ਹਨ। ਹੁਣ ਤੱਕ ਕੇਂਦਰ ਸਰਕਾਰ ਵੱਲੋਂ ਜੋ ਵੀ ਫੈਸਲੇ ਲਏ ਗਏ ਹਨ ਉਨ੍ਹਾਂ ਦਾ ਜ਼ਿਆਦਾਤਰ ਲੋਕਾਂ ਵੱਲੋਂ ਵਿਰੋਧ ਹੀ ਕੀਤਾ ਗਿਆ ਹੈ। ਪਰ ਕੇਂਦਰ ਸਰਕਾਰ ਕਦੇ ਵੀ ਆਪਣਾ ਫੈਸਲਾ ਨਹੀਂ ਬਦਲਦੀ ਜਿਵੇਂ ਕਿ ਸੀ ਦੇਖਦੇ ਹੀ ਹਾਂ ਕਿ ਕਿਸਾਨੀ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਪਰ ਅਜੇ ਤੱਕ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਨਹੀਂ ਬਦਲਿਆ ਭਾਵੇਂ ਕਿ ਬਹੁਤ ਸਾਰੇ ਕਿਸਾਨ ਆਪਣੀ ਜਾਨ ਗਵਾ ਬੈਠੇ ਹਨ।ਇਸ ਤੋਂ ਇਲਾਵਾ ਕਈ ਕਿਸਾਨ ਜ਼ਖ਼ਮੀ ਵੀ ਹੋਏ ਹਨ

ਜਦੋਂ ਵੀ ਕਿਸਾਨ ਜੋਸ਼ ਵਿੱਚ ਆ ਕੇ ਧਰਨਾ ਪ੍ਰਦਰਸ਼ਨ ਕਰਦੇ ਹਨ ਤਾਂ ਉਸ ਸਮੇਂ ਇਨ੍ਹਾਂ ਉੱਤੇ ਲਾਠੀਚਾਰਜ ਕਰਨ ਦੇ ਹੁਕਮ ਦੇ ਦਿੱਤੇ ਜਾਂਦੇ ਹਨ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਜਾਂਦੀਆਂ ਹਨ। ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ। ਹੁਣ ਇੱਕ ਹੋਰ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਲਿਆ ਗਿਆ ਹੈ।ਜਿਸ ਦਾ ਕੁਝ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਕੁਝ ਲੋਕ ਇਸ ਨੂੰ ਸਹੀ ਵੀ ਦੱਸ ਰਹੇ ਹਨ।ਜਾਣਕਾਰੀ ਮੁਤਾਬਕ ਹੁਣ ਬੀਐਸਐਫ ਦੇ ਜਵਾਨਾਂ ਦੇ ਅਧਿਕਾਰ ਵਧਾ ਦਿੱਤੇ ਗਏ ਹਨ।

ਦੱਸਿਆ ਜਾ ਰਿਹਾ ਹੈ ਅੰਤਰਰਾਸ਼ਟਰੀ ਸਰਹੱਦਾਂ ਦੇ ਅਧੀਨ ਆਉਂਦੇ ਪੰਦਰਾਂ ਕਿਲੋਮੀਟਰ ਤੱਕ ਦੇ ਏਰੀਏ ਦੇ ਵਿੱਚ ਬੀਐਸਐਫ ਦੇ ਜਵਾਨਾਂ ਦਾ ਅਧਿਕਾਰ ਵਧ ਜਾਵੇਗਾ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲੀਸ ਮੁਲਾਜ਼ਮਾਂ ਦੀ ਤਰ੍ਹਾਂ ਬੀਐਸਐਫ ਦੇ ਜਵਾਨ ਵੀ ਚੈਕਿੰਗ ਕਰ ਸਕਣਗੇ ਅਤੇ ਦੋਸ਼ੀਆਂ ਜਾ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਸਕਣਗੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਫ਼ੈਸਲੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *