ਪੰਜਾਬ ਦੀ ਮਸ਼ਹੂਰ ਹਸਤੀ ਨੇ ਦੁਨੀਆਂ ਨੂੰ ਕਿਹਾ ਅਲਵਿਦਾ,ਫੈਲੀ ਸੋਗ ਦੀ ਲਹਿਰ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਕੋਰੋਨਾ ਮਾਹਾਵਾਰੀ ਦੀ ਲਪੇਟ ਵਿੱਚ ਆਏ ਇਸ ਤੋਂ ਇਲਾਵਾ ਕੁਝ ਲੋਕ ਸੜਕ ਹਾਦਸਿਆਂ ਦੇ ਵਿੱਚ ਆਪਣੀ ਜਾਨ ਗੁਆ ਬੈਠਦੇ ਹਨ।ਸਰਕਾਰੀ ਹਸਪਤਾਲਾਂ ਦੇ ਵਿਚ ਸਹੀ ਇਲਾਜ ਨਾ ਮਿਲਣ ਕਾਰਨ ਕਈ ਲੋਕ ਤੜਪ ਤੜਪ ਕੇ ਆਪਣੀ ਜਾਨ ਦਿੰਦੇ ਹਨ ਪਰ ਕੁਝ ਲੋਕ ਲੰਮੀ ਉਮਰ ਭੋਗਦੇ ਹਨ ਅਤੇ ਇਸ ਦੁਨੀਆਂ ਨੂੰ ਅਲਵਿਦਾ ਕਹਿੰਦੇ ਹਨ। ਸਿਆਸੀ ਨੇਤਾਵਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਨੇਤਾ ਲੰਬੀ ਉਮਰ ਭੋਗਦੇ ਹਨ ਕਿਉਂਕਿ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਮਿਲਦਾ ਰਹਿੰਦਾ ਹੈ ਪਰ ਹੁਣ ਇਕ ਖਬਰ ਸਾਹਮਣੇ ਆ ਰਹੀ ਹੈ ਕੀ ਅਕਾਲੀ ਦਲ ਦੇ ਵਿਚ ਲੰਬਾ ਸਮਾਂ ਕੰਮ ਕਰਨ ਵਾਲੇ ਬਲਵਿੰਦਰ ਸਿੰਘ ਨਕਈ ਦਾ ਦੇਹਾਂਤ ਹੋ ਗਿਆ ਹੈ।ਇਸ ਘਟਨਾ ਨੇ ਅਕਾਲੀ ਦਲ ਦੇ ਨੇਤਾਵਾਂ ਦੇ ਵਿਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।ਇਸ ਤੋਂ ਇਲਾਵਾ ਦੇਸ਼ ਦੇ ਪ੍ਰਧਾਨਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੇ ਵੀ ਇਸ ਪ੍ਰਸਿੱਧ ਨੇਤਾ ਦੀ ਮੌਤ ਤੇ ਦੁੱਖ ਸਾਂਝਾ ਕੀਤਾ ਹੈਂ

ਉਨ੍ਹਾਂ ਦੁਬਾਰਾ ਕੁਝ ਟਵੀਟ ਕੀਤੇ ਗਏ ਹਨ। ਜਿਸ ਦੇ ਵਿਚ ਉਹ ਬਲਵਿੰਦਰ ਸਿੰਘ ਨਕਈ ਦੀ ਮੌਤ ਤੇ ਦੁੱਖ ਪ੍ਰਗਟ ਕਰਦੇ ਹੋਏ ਦਿਖਾਈ ਦੇ ਰਹੇ ਹਨ ਹੋਰ ਵੀ ਬਹੁਤ ਸਾਰੇ ਲੋਕਾਂ ਵੱਲੋਂ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਬਲਵਿੰਦਰ ਸਿੰਘ ਨਕਈ ਦੀ ਕਾਰਗੁਜ਼ਾਰੀ ਬਾਰੇ ਵੀ ਗੱਲਬਾਤ ਕੀਤੀ ਜਾ ਰਹੀ ਹੈ ਭਾਵੇਂ ਕਿ ਅਕਾਲੀ ਦਲ ਦੇ ਜ਼ਿਆਦਾਤਰ ਨੇਤਾਵਾਂ ਦੇ ਕਾਰਜਕਾਲ ਤੋਂ ਲੋਕ ਖੁਸ਼ ਦਿਖਾਈ ਨਹੀਂ ਦਿੰਦੇ।ਜਿਸ ਕਾਰਨ ਜਦੋਂ ਅਕਾਲੀ ਦਲ ਨਾਲ ਜੁੜੇ ਹੋਏ ਲੋਕਾਂ ਵੱਲੋਂ ਇਸ ਦੁਨੀਆਂ ਨੂੰ ਅਲਵਿਦਾ ਕਿਹਾ ਜਾਂਦਾ ਹੈ ਤਾਂ ਆਮ ਲੋਕ ਜ਼ਿਆਦਾ ਦੁੱਖ ਮਹਿਸੂਸ ਨਹੀਂ ਕਰਦੇ ਕਿਉਂਕਿ ਉਹ ਸਮਝਦੇ ਹਨ ਕਿ ਉਨ੍ਹਾਂ ਨੂੰ ਵੀ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਲਈ ਆਮ ਲੋਕਾਂ ਨੂੰ ਸਿਆਸੀ ਲੀਡਰਾਂ ਦੇ ਨਾਲ ਇੰਨਾ ਜ਼ਿਆਦਾ ਮੋਹ ਨਹੀਂ ਹੁੰਦਾ।ਪਰ ਇਨਸਾਨੀਅਤ ਦੇ ਨਾਤੇ ਲੋਕ ਦੁੱਖ ਜ਼ਰੂਰ ਮਹਿਸੂਸ ਕਰਦੇ ਹਨ ਅਤੇ ਆਤਮਾ ਦੀ ਸ਼ਾਂਤੀ ਦੇ ਲਈ ਅਰਦਾਸ ਕਰ ਦਿੰਦੇ ਹਨ ਦੇਖਿਆ ਜਾਵੇ

ਤਾਂ ਸਰਕਾਰੀ ਹਸਪਤਾਲਾਂ ਦੇ ਵਿੱਚ ਲੋਕ ਤੜਪ ਤੜਪ ਕੇ ਆਪਣੀ ਜਾਨ ਦਿੰਦੇ ਹਨ।ਪਰ ਸਰਕਾਰਾਂ ਦੀ ਇਨ੍ਹਾਂ ਲੀਡਰਾਂ ਵੱਲੋਂ ਕੋਈ ਅਜਿਹਾ ਫ਼ੈਸਲਾ ਨਹੀਂ ਲਿਆ ਜਾਂਦਾ ਜਿਸ ਕਾਰਨ ਆਮ ਲੋਕਾਂ ਨੂੰ ਕੋਈ ਸਹੂਲਤ ਮਿਲ ਸਕੇ। ਭਾਵੇਂ ਕਿ ਹਸਪਤਾਲਾਂ ਦੀਆਂ ਵੱਡੀਆਂ ਬਿਲਡਿੰਗਾਂ ਉਸਾਰੀਆਂ ਜਾ ਰਹੀਆਂ ਹਨ ਪਰ ਇੱਥੇ ਡਾਕਟਰ ਮੌਜੂਦ ਨਹੀਂ ਹੁੰਦੇ ਜਾਂ ਫਿਰ ਇੱਥੇ ਦਵਾਈਆਂ ਨਹੀਂ ਦਿੱਤੀਆਂ ਜਾਂਦੀਆਂ ਦੇਖਿਆ ਜਾਵੇ ਤਾਂ ਜ਼ਿਆਦਾਤਰ ਲੋਕ ਪ੍ਰਾਈਵੇਟ ਹਸਪਤਾਲਾਂ ਦੇ ਵਿਚੋਂ ਹੀ ਦਵਾਈਆਂ ਖ਼ਰੀਦਦੇ ਹੋਏ ਦਿਖਾਈ ਦਿੰਦੇ ਹਨ ਜੋ ਕਿ ਬਹੁਤ ਜ਼ਿਆਦਾ ਮਹਿੰਗੀਆਂ ਹੁੰਦੀਆਂ ਹਨ। ਅੱਜ ਦੇ ਸਮੇਂ ਵਿੱਚ ਅਨੇਕਾਂ ਹੀ ਲੋਕ ਅਜਿਹੇ ਹਨ ਜੋ ਬੀਮਾਰੀ ਕਾਰਨ ਮੰਜੇ ਤੇ ਪਏ ਹਨ ਪਰ ਉਨ੍ਹਾਂ ਦਾ ਇਲਾਜ ਨਹੀਂ ਹੋ ਰਿਹਾ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *