ਲੋਕਾਂ ਨੂੰ ਮਿਲੀ ਵੱਡੀ ਰਾਹਤ,ਤੇਲ ਦੀਆਂ ਕੀਮਤਾਂ ਵਿੱਚ ਹੋਵੇਗੀ ਕਮੀ

Viral Khabar

ਦੇਸ਼ ਵਿੱਚ ਲੰਬੇ ਸਮੇਂ ਤੋਂ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਘਰਾਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚੱਲ ਰਿਹਾ ਹੈ। ਸਰਕਾਰਾਂ ਵੱਲੋਂ ਵੀ ਅਜਿਹੇ ਮਾਮਲੇ ਸੁਲਝਾਉਣ ਲਈ ਕੁਝ ਖ਼ਾਸ ਫੈਸਲੇ ਨਹੀਂ ਲਏ ਜਾ ਰਹੇ,ਜਿਸ ਕਾਰਨ ਇਹ ਸਮੱਸਿਆਵਾਂ ਵਧਦੀਆਂ ਹੀ ਜਾ ਰਹੀਆਂ ਹਨ।ਕੇਂਦਰ ਸਰਕਾਰ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਦੇ ਨਾਲ ਨਹੀਂ ਲਿਆ ਜਾ ਰਿਹਾ ਹੈ।ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਧ ਚੁੱਕੀ ਹੈ।ਇਸ ਤੋਂ ਇਲਾਵਾ ਰਸੋਈ ਵਿੱਚ ਵਰਤੇ ਜਾਣ ਵਾਲੇ ਤੇਲਾਂ ਦੀ ਕੀਮਤ ਵੀ ਅਸਮਾਨ ਨੂੰ ਛੂਹ ਰਹੀ ਹੈ,

ਜਿਸ ਕਾਰਨ ਲੋਕਾਂ ਨੂੰ ਖਾਣਾ ਬਣਾਉਣਾ ਵੀ ਮਹਿੰਗਾ ਪੈ ਰਿਹਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ।ਇਸ ਦੌਰਾਨ ਘਰਾਂ ਦੇ ਵਿੱਚ ਵੱਖੋ ਵੱਖਰੇ ਪਕਵਾਨ ਬਣਦੇ ਹਨ ਜਿਨ੍ਹਾਂ ਦੇ ਲਈ ਤੇਲ ਬਹੁਤ ਹੀ ਜ਼ਿਆਦਾ ਮਹੱਤਵਪੂਰਨ ਮੰਨਿਆ ਜਾਂਦਾ ਹੈ।ਪਰ ਇਸ ਵਾਰ ਲੋਕਾਂ ਦੇ ਚਿਹਰਿਆਂ ਉੱਤੇ ਜ਼ਿਆਦਾ ਖੁਸ਼ੀ ਦਿਖਾਈ ਨਹੀਂ ਦੇ ਰਹੀ,ਕਿਉਂਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਕਾਰਨ ਘਰਾਂ ਦੇ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਰ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਰਸੋਈ ਵਿੱਚ ਵਰਤੇ ਜਾਣ ਵਾਲੇ ਕੁਝ ਤੇਲਾਂ ਦੀਆਂ ਕਸਟਮ ਡਿਊਟੀਆਂ ਦੇ ਵਿੱਚ ਕਮੀ ਕੀਤੀ ਜਾ ਰਹੀ ਹੈ।ਜਿਸ ਕਾਰਨ ਇਨ੍ਹਾਂ ਤੇਲਾਂ ਦੀਆਂ ਕੀਮਤਾਂ ਦੇ ਵਿੱਚ ਪੰਦਰਾਂ ਰੁਪਏ ਪ੍ਰਤੀ ਲੀਟਰ ਦੀ ਕਮੀ ਆ ਸਕਦੀ ਹੈ।ਸੋ ਇਸ ਨਾਲ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ ਪਰ ਅਜੇ ਤਕ ਇਹ ਸਿਰਫ਼ ਫ਼ੈਸਲਾ ਹੀ ਲਿਆ ਗਿਆ ਹੈ ਇਹ ਕਦੋਂ ਤਕ ਲਾਗੂ ਹੋਵੇਗਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *