ਬਿਜਲੀ ਸੰਕਟ ਨੇ ਪੈਦਾ ਕੀਤੀਆਂ ਮੁਸ਼ਕਲਾਂ,ਬੱਤੀ ਹੋ ਸਕਦੀ ਹੈ ਗੁੱਲ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ।ਜਿਸ ਕਾਰਨ ਸਰਕਾਰ ਦੀਆਂ ਵੀ ਪ੍ਰੇਸ਼ਾਨੀਆਂ ਵੱਧਦੀਆਂ ਹਨ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੇਖਿਆ ਜਾਵੇ ਤਾਂ ਜ਼ਿਆਦਾਤਰ ਦਿੱਕਤਾਂ ਆਮ ਲੋਕਾਂ ਨੂੰ ਹੀ ਆਉਂਦੀਆਂ ਹਨ।ਸਰਕਾਰਾਂ ਵੱਲੋਂ ਕੁਝ ਅਜਿਹੇ ਗ਼ਲਤ ਫ਼ੈਸਲੇ ਲਏ ਜਾਂਦੇ ਹਨ ਜਿਨ੍ਹਾਂ ਦਾ ਨਤੀਜਾ ਇਹ ਨਿਕਲਦਾ ਹੈ ਕਿ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।ਪਿਛਲੇ ਮਹੀਨਿਆਂ ਦੇ ਵਿਚ ਪੰਜਾਬ ਦੇ ਵਿੱਚ ਬਿਜਲੀ ਸੰਕਟ ਪੈਦਾ ਹੋਇਆ ਸੀ, ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਸੀ ਉਸ ਸਮੇਂ ਖੇਤਾਂ ਦੇ ਵਿੱਚ ਵੀ ਬਿਜਲੀ ਦੀ ਬਹੁਤ ਜ਼ਿਆਦਾ ਲੋੜ ਸੀ।ਕਿਉਂਕਿ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਸੀ

ਇਸ ਤੋਂ ਇਲਾਵਾ ਗਰਮੀ ਦੇ ਦਿਨ ਸੀ ਜਿਸ ਕਾਰਨ ਘਰਾਂ ਦੇ ਵਿੱਚ ਵੀ ਬਿਜਲੀ ਦੀ ਬਹੁਤ ਜ਼ਿਆਦਾ ਲੋੜ ਸੀ। ਪਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਬਿਜਲੀ ਸੰਕਟ ਪੈਦਾ ਹੋਇਆ।ਪਰ ਬਾਅਦ ਵਿੱਚ ਪ੍ਰੇਸ਼ਾਨੀਆਂ ਦਾ ਸਾਹਮਣਾ ਆਮ ਲੋਕਾਂ ਨੂੰ ਕਰਨਾ ਪਿਆ।ਇਸ ਲਈ ਲੋਕਾਂ ਨੇ ਇਸ ਸਮੱਸਿਆ ਦਾ ਹੱਲ ਕਰਵਾਉਣ ਦੇ ਲਈ ਸੜਕਾਂ ਉੱਤੇ ਧਰਨੇ ਲਗਾਉਣੇ ਸ਼ੁਰੂ ਕਰ ਦਿੱਤੇ,ਜਿਸ ਕਾਰਨ ਸਰਕਾਰ ਤੇ ਦਬਾਅ ਬਣਿਆ ਅਤੇ ਮਸਲੇ ਦਾ ਹੱਲ ਹੋਇਆ।ਪਰ ਹੁਣ ਇੱਕ ਵਾਰ ਫਿਰ ਤੋਂ ਇਹ ਸਮੱਸਿਆ ਪੈਦਾ ਹੋ ਗਈ ਹੈ।ਸਿਰਫ਼ ਪੰਜਾਬ ਦੇ ਵਿੱਚ ਨਹੀਂ ਬਲਕਿ ਪੂਰੇ ਭਾਰਤ ਦੇ ਵਿਚ ਬੱਤੀ ਗੁੱਲ ਹੋਣ ਵਾਲੀ ਹੈ।ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਦੱਸਿਆ ਜਾ ਰਿਹਾ ਹੈ ਕਿ ਪਾਵਰਕੌਮ ਵੱਲੋਂ ਬਿਜਲੀ ਖਰੀਦੀ ਜਾ ਰਹੀ ਹੈ ਕਾਂ ਕੋਲੇ ਦੀ ਕਮੀ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਬਰਸਾਤ ਹੋਣ ਕਾਰਨ ਕਈ ਖਾਨਾਂ ਦੇ ਵਿਚ ਪਾਣੀ ਭਰ ਗਿਆ

ਜਿਸ ਕਾਰਨ ਕੋਲਾ ਘਟ ਗਿਆ।ਜਾਣਕਾਰੀ ਮੁਤਾਬਕ ਥਰਮਲ ਪਲਾਂਟਾਂ ਦੇ ਵਿਚ ਸਿਰਫ ਕੁਝ ਹੀ ਦਿਨਾਂ ਦਾ ਕੋਲਾ ਬਚਿਆ ਹੈ,ਜਿਸ ਕਾਰਨ ਬਹੁਤ ਸਾਰੀਆਂ ਥਾਵਾਂ ਤੇ ਰੋਜ਼ਾਨਾ ਹੀ ਬਿਜਲੀ ਦੇ ਕੱਟ ਲਗਾਏ ਜਾਂਦੇ ਹਨ ਤਾਂ ਜੋ ਸਮੇਂ ਸਿਰ ਲੋਡ਼ ਪੈਣ ਤੇ ਬਿਜਲੀ ਛੱਡੀ ਜਾ ਸਕੇ।ਭਾਵੇਂ ਕਿ ਹੁਣ ਮੌਸਮ ਬਦਲ ਰਿਹਾ ਹੈ ਅਤੇ ਖੇਤਾਂ ਦੇ ਵਿੱਚ ਵੀ ਜ਼ਿਆਦਾ ਪਾਣੀ ਦੀ ਜ਼ਰੂਰਤ ਨਹੀਂ ਹੈ ਅਜਿਹਾ ਹੋਣ ਤੇ ਹੀ ਘੱਟ ਬਿਜਲੀ ਮਿਲਣ ਅਤੇ ਲੋਕ ਸ਼ਾਂਤ ਬੈਠੇ ਹਨ।ਪਰ ਬਹੁਤ ਸਾਰੇ ਕਾਰੋਬਾਰ ਬਿਜਲੀ ਨਾਲ ਹੀ ਚੱਲਦੇ ਹਨ ਜੇਕਰ ਬਿਜਲੀ ਦੀ ਪੂਰਤੀ ਨਹੀਂ ਕੀਤੀ ਜਾਂਦੀ ਤਾਂ ਕਾਰੋਬਾਰ ਬੰਦ ਹੋ ਸਕਦੇ ਹਨ ਅਤੇ ਲੱਖਾਂ ਹੀ ਲੋਕ ਬੇਰੁਜ਼ਗਾਰ ਹੋ ਸਕਦੇ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *