ਸਿੰਘੂ ਬਾਰਡਰ ਤੇ ਮੱਚੀ ਹਾਹਾਕਾਰ,ਹੋ ਗਿਆ ਇਹ ਮਾੜਾ ਕੰਮ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ,ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧੀਆਂ ਹੋੲੀਆਂ ਹਨ।ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ ਇਸ ਦੌਰਾਨ ਬਹੁਤ ਸਾਰੇ ਕਿਸਾਨ ਆਪਣੀ ਜਾਨ ਵੀ ਗੁਆ ਬੈਠੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ

ਅਤੇ ਕਾਨੂੰਨ ਨੂੰ ਵਾਪਸ ਨਹੀਂ ਲੈ ਰਹੀ।ਇਸ ਦੌਰਾਨ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿਨ੍ਹਾਂ ਨੇ ਸਾਰਿਆਂ ਨੂੰ ਦਹਿਲਾ ਕੇ ਰੱਖ ਦਿੱਤਾ ਹੈ।ਇਸ ਤਰ੍ਹਾਂ ਦੀ ਇੱਕ ਘਟਨਾ ਅੱਜ ਭਾਵ ਦੁਸਹਿਰੇ ਵਾਲੇ ਦਿਨ ਵਾਪਰੀ ਹੈ ਜਿਸ ਨੇ ਲੋਕਾਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।ਦੱਸ ਦੇਈਏ ਕਿ ਸਵੇਰੇ ਹੀ ਇਕ ਵੀਡੀਓ ਵਾਇਰਲ ਹੋਈ ਸੀ,ਜਿਸ ਵਿਚ ਨਿਹੰਗ ਸਿੰਘਾਂ ਨੇ

ਇੱਕ ਨੌਜਵਾਨ ਵਿਅਕਤੀ ਨੂੰ ਬੰਨ੍ਹ ਰੱਖਿਆ ਸੀ।ਇੰਨਾ ਹੀ ਨਹੀਂ ਉਸ ਦੀ ਇਕ ਬਾਂਹ ਅਤੇ ਇੱਕ ਲੱਤ ਕੱਟ ਦਿੱਤੀ ਗਈ ਸੀ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਨਿਹੰਗ ਸਿੰਘਾਂ ਦਾ ਦਾਅਵਾ ਸੀ ਕਿ ਇਸ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ।ਇਸ ਤੋਂ ਇਲਾਵਾ ਇਸ ਨੇ ਸ੍ਰੀ ਰੁਮਾਲਾ ਸਾਹਿਬ ਜੀ ਨੂੰ ਖਿਲਾਰ ਦਿੱਤਾ ਜਿਸ ਨੂੰ ਦੇਖਣ ਤੋਂ ਬਾਅਦ

ਨਿਹੰਗ ਸਿੰਘਾਂ ਦਾ ਗੁੱਸਾ ਵਧ ਗਿਆ ਅਤੇ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਇਸ ਦੀ ਇਹ ਹਾਲਤ ਕਰ ਦਿੱਤੀ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਜੋ ਚਾਹੇ ਉਹ ਕਾਰਵਾਈ ਕਰ ਸਕਦੀ ਹੈ ਕਿਉਂਕਿ ਉਨ੍ਹਾਂ ਦੇ ਕੋਲ ਇਸ ਵਿਅਕਤੀ ਦੇ ਖਿਲਾਫ ਸਬੂਤ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਵੀ ਕੁਝ ਸਮੇਂ ਲਈ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ

ਅਤੇ ਤੁਰੰਤ ਹੀ ਦੋਸ਼ੀਆਂ ਨੂੰ ਛੱਡ ਦਿੱਤਾ ਜਾਂਦਾ ਹੈ। ਜਿਸ ਕਾਰਨ ਜੁਰਮ ਵੱਧਦਾ ਜਾ ਰਿਹਾ ਹੈ।ਪਰ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀਅਾਂ ਨੂੰ ਸਜ਼ਾ ਜ਼ਰੂਰ ਦੇਣਗੇ ਦੱਸ ਦਈਏ ਕਿ ਇਸ ਨੌਜਵਾਨ ਦੀ ਮੌ ਤ ਹੋ ਚੁੱਕੀ ਹੈ ਅਤੇ ਇਸ ਦੀ ਪਹਿਚਾਣ ਵੀ ਕੀਤੀ ਜਾ ਚੁੱਕੀ ਹੈ। ਇਸ ਦਾ ਨਾਮ ਲਖਵੀਰ ਸਿੰਘ ਦੱਸਿਆ ਜਾ ਰਿਹਾ ਹੈ ਜੋ ਤਰਨਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਸੀ ਇਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲਖਬੀਰ ਸਿੰਘ ਬਹੁਤ ਵਧੀਆ ਸੁਭਾਅ ਦਾ ਮੁੰਡਾ ਸੀ ਉਹ ਕਦੇ ਵੀ ਅਜਿਹਾ ਨਹੀਂ ਕਰ ਸਕਦਾ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *