ਕਿਸਾਨੀ ਅੰਦੋਲਨ ਦੇ ਚਲਦੇ ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ

Viral Khabar

ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠ ਕੇ ਅੰਦੋਲਨ ਕਰ ਰਹੇ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਪਰ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਬਹੁਤ ਸਾਰੇ ਕਿਸਾਨ ਅਜਿਹੇ ਹਨ ਜੋ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਅਜਿਹੇ

ਵੀ ਹਨ ਜੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਅਤੇ ਆਪਣੇ ਪਰਿਵਾਰਕ ਮੈਂਬਰਾਂ ਉੱਤੇ ਬੋਝ ਜਿਹਾ ਬਣ ਚੁੱਕੇ ਹਨ। ਇਨ੍ਹਾਂ ਕਿਸਾਨਾਂ ਦੀਆਂ ਅੱਖਾਂ ਦੇ ਵਿਚੋਂ ਝਲਕ ਰਹੇ ਹੰਝੂ ਉਨ੍ਹਾਂ ਦਾ ਦਰਦ ਬਿਆਨ ਕਰਦੇ ਹਨ।ਪਰ ਕੇਂਦਰ ਸਰਕਾਰ ਵੱਲੋਂ ਬੜਾ ਹੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ। ਅਜਿਹਾ ਲੱਗਦਾ ਹੈ ਕਿ ਕੇਂਦਰ ਸਰਕਾਰ ਬਹੁਤ ਜ਼ਿਆਦਾ ਨਿਰਦਈ ਹੈ ਜਿਸ ਕਾਰਨ ਉਨ੍ਹਾਂ ਨੂੰ ਕਿਸਾਨਾਂ ਦਾ

ਦੁੱਖ ਦਿਖਾਈ ਨਹੀਂ ਦਿੰਦਾ।ਪਰ ਕੇਂਦਰ ਸਰਕਾਰ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾ ਰਹੇ ਹਨ।ਜਿਸ ਦੇ ਸਹਾਰੇ ਉਹ ਕਿਸਾਨਾ ਨੂੰ ਬਹਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਇਸ ਵਾਰ ਖਾਦਾਂ ਦਾ ਰੇਟ ਨਹੀਂ ਵਧਾਇਆ ਜਾਵੇਗਾ।ਇਸ ਤੋਂ ਇਲਾਵਾ ਖਾਦ ਖ਼ਰੀਦਣ ਸਮੇਂ ਕਿਸਾਨਾਂ ਨੂੰ ਸਬਸਿਡੀ ਵੀ ਦਿੱਤੀ ਜਾਵੇਗੀ।ਜਿਸ ਨਾਲ ਕੁਝ ਕਿਸਾਨਾਂ

ਨੂੰ ਰਾਹਤ ਜ਼ਰੂਰ ਮਿਲੇਗੀ।ਪਰ ਇਸ ਦਾ ਮਤਲਬ ਨਹੀਂ ਹੈ ਕਿ ਕਿਸਾਨ ਕੇਂਦਰ ਸਰਕਾਰ ਦੇ ਫੈਸਲਿਆਂ ਤੋਂ ਖੁਸ਼ ਹੋ ਜਾਣਗੇ ਕਿਉਂਕਿ ਜਦੋਂ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਸ ਸਮੇਂ ਤਕ ਕਿਸਾਨ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੀ ਰਹਿਣਗੇ।ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤ ਦੇ ਲਈ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ ਇਹ ਸਭ ਕੁਝ ਡਰਾਮੇ ਕੀਤੇ ਜਾ ਰਹੇ ਹਨ ਕਿਸਾਨ ਕੇਂਦਰ ਸਰਕਾਰ ਦੇ ਨਾਲ ਕਾਫੀ ਜ਼ਿਆਦਾ ਨਾਰਾਜ਼ ਹਨ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *