ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਵਿਚਕਾਰ ਵਧਦੀ ਲੜਾਈ ਨੂੰ ਦੇਖ ਚੰਨੀ ਨੇ ਲਿਆ ਫ਼ੈਸਲਾ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਵਿਚਕਾਰ ਅਕਸਰ ਹੀ ਘਮਾਸਾਣ ਮੱਚਿਆ ਰਹਿੰਦਾ ਹੈ।ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਦੋਂ ਕਾਂਗਰਸ ਦੇ ਵਿਧਾਇਕਾਂ ਦੇ ੳੁਤੇ ਸਵਾਲ ਖਡ਼੍ਹਾ ਹੋਇਆ ਹੈ ਕਿ ਜਦੋਂ ਇਹ ਖ਼ੁਦ ਹੀ ਆਪਣੇ ਮਸਲੇ ਨਹੀਂ ਸੁਲਝਾ ਪਾ ਰਹੇ ਤਾਂ ਇਹ ਲੋਕਾਂ ਦੇ ਮਸਲੇ ਕਿਸ ਤਰੀਕੇ ਨਾਲ ਸੁਲਝਾ ਦੇਣਗੇ। ਪਰ ਜਦੋਂ ਤੋਂ

ਪੰਜਾਬ ਦੇ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਦੁਆਰਾ ਲਏ ਜਾ ਰਹੇ ਫੈਸਲਿਆਂ ਨੂੰ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਉਨ੍ਹਾਂ ਨੇ ਮੰਤਰੀ ਮੰਡਲ ਦੇ ਵਿੱਚ ਵੀ ਫੇਰਬਦਲ ਕੀਤਾ ਹੈ ਤਾਂ ਜੋ ਨਵੇਂ ਫ਼ੈਸਲੇ ਲਏ ਜਾ ਸਕਣ ਅਤੇ ਸਿਸਟਮ ਨੂੰ ਸੁਧਾਰਿਆ ਜਾ ਸਕੇ।ਇਸ ਤੋਂ ਇਲਾਵਾ ਵੀ ਹੋਰ ਉਨ੍ਹਾਂ ਨੇ

ਕਈ ਫ਼ੈਸਲੇ ਅਜਿਹੀ ਲਏ ਹਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਸਰਾਹਿਆ ਜਾ ਰਿਹਾ ਹੈ।ਭਾਵੇਂ ਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਸਿਆਸਤ ਦਾ ਹਿੱਸਾ ਹੈ ਪਰ ਅਜੇ ਤੱਕ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।ਦਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮਾਹੌਲ ਨੂੰ ਦੇਖਦੇ ਹੋਏ ਅਤੇ ਪੰਜਾਬ ਕਾਂਗਰਸ ਦੇ ਅੰਦਰਲੇ ਮਾਹੌਲ ਨੂੰ ਵੇਖਦੇ ਹੋਏ ਇੱਕ ਮੀਟਿੰਗ ਬੁਲਾਈ ਹੈ।

ਇਹ ਮੀਟਿੰਗ ਅਠਾਰਾਂ ਅਕਤੂਬਰ ਨੂੰ ਸਵੇਰ ਦੇ ਸਮੇਂ ਹੋਵੇਗੀ ਅਤੇ ਇਸ ਨੂੰ ਚੰਡੀਗੜ੍ਹ ਦੇ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਅਜੇ ਤੱਕ ਇਸ ਮੀਟਿੰਗ ਦਾ ਏਜੰਡਾ ਤੈਅ ਨਹੀਂ ਕੀਤਾ ਗਿਆ।ਪਰ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੇ ਵਿੱਚ ਪੰਜਾਬ ਦੇ ਵਿੱਚ ਜੋ ਬੀਐੱਸਐੱਫ ਦਾ ਦਾਇਰਾ ਵਧਾਇਆ ਗਿਆ ਹੈ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ

ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਉਸ ਉੱਤੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।ਕਿਉਂਕਿ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ ਹੈ।ਇਸ ਤੋਂ ਇਲਾਵਾ ਹੋਰ ਵੀ ਮੁੱਦਿਆਂ ਉਤੇ ਗੱਲਬਾਤ ਕੀਤੀ ਜਾ ਸਕਦੀ ਹੈ।ਦੇਖਣਾ ਇਹ ਹੋਵੇਗਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮੀਟਿੰਗ ਤੋਂ ਬਾਅਦ ਕੋਈ ਅਹਿਮ ਫ਼ੈਸਲਾ ਲਿਆ ਜਾਂਦਾ ਹੈ ਜਾਂ ਨਹੀਂ।

Leave a Reply

Your email address will not be published. Required fields are marked *