ਡੇਰਾ ਮੁਖੀ ਰਾਮ ਰਹੀਮ ਨੂੰ ਹੋਈ ਉਮਰ ਕੈਦ, ਹੁਣ ਇਸ ਮਾਮਲੇ ਵਿੱਚ ਸੁਣਾਈ ਗਈ ਸਜ਼ਾ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਪਹਿਲਾਂ ਹੀ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਹਨ,ਕਿਉਂਕਿ ਉਨ੍ਹਾਂ ਉਤੇ ਦੋ ਸਾਧਵੀਆਂ ਦੇ ਨਾਲ ਬ-ਲਾ-ਤ-ਕਾ-ਰ ਦਾ ਮਾਮਲਾ ਦਰਜ ਸੀ ਜਿਸ ਦੀ ਸਜ਼ਾ ਉਨ੍ਹਾਂ ਨੂੰ ਸੁਣਾ ਦਿੱਤੀ ਗਈ ਸੀ। ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਉੱਤੇ ਇੱਕ ਮਾਮਲਾ ਨਹੀਂ ਬਲਕਿ ਬਹੁਤ ਸਾਰੇ ਮਾਮਲੇ ਦਰਜ ਹਨ ਉਨ੍ਹਾਂ ਉੱਤੇ ਕਈ ਕ-ਤ-ਲ ਮਾਮਲੇ ਵੀ ਦਰਜ ਹੋਏ ਹਨ।

ਪਿਛਲੇ ਕਾਫੀ ਲੰਬੇ ਸਮੇਂ ਤੋਂ ਰਾਮ ਰਹੀਮ ਉੱਤੇ ਇੱਕ ਮਾਮਲਾ ਦਰਜ ਹੈ ਕਿ ਉਨ੍ਹਾਂ ਨੇ ਆਪਣੇ ਹੀ ਮੈਨੇਜਰ ਰਣਜੀਤ ਸਿੰਘ ਦਾ ਕਤਲ ਕੀਤਾ ਸੀ ਅਤੇ ਹੁਣ ਇਸ ਮਾਮਲੇ ਦੇ ਵਿੱਚ ਸੁਣਵਾਈ ਹੋ ਚੁੱਕੀ ਹੈ ਅਤੇ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ।ਜਾਣਕਾਰੀ ਮੁਤਾਬਕ ਡੇਰਾ ਰਾਮ ਰਹੀਮ ਨੂੰ ਹੁਣ ਉਮਰ ਕੈਦ ਸੁਣਾ ਦਿੱਤੀ ਗਈ ਹੈ।ਜਿਸ ਤੋਂ ਬਾਅਦ ਉਹ ਲੋਕ ਬਹੁਤ ਜ਼ਿਆਦਾ ਖੁਸ਼ ਦਿਖਾਈ ਦੇ ਰਹੇ ਹਨ

ਜੋ ਡੇਰਾ ਰਾਮ ਰਹੀਮ ਨੂੰ ਗੁਨਾਹਗਾਰ ਮੰਨਦੇ ਹਨ।ਪਰ ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਨਹੀਂ ਮੰਨਦੇ ਅਤੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ।ਦੱਸ ਦਈਏ ਕਿ ਇਹ ਮਾਮਲਾ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਸੀ ਭਾਵ ਉਸੇ ਸਮੇਂ ਤੋਂ ਹੀ ਚੱਲ ਰਿਹਾ ਸੀ ਜਦੋਂ ਸਾਧਵੀਆਂ ਦੁਬਾਰਾ ਰਾਮ ਰਹੀਮ ਉੱਤੇ ਇਹ ਦੋਸ਼ ਲਗਾਇਆ ਗਿਆ ਸੀ ਕਿ ਉਸ ਨੇ ਇਨ੍ਹਾਂ ਦੀ

ਇੱਜ਼ਤ ਦੇ ਨਾਲ ਖਿਲਵਾੜ ਕੀਤਾ ਹੈ ਇਸ ਫ਼ੈਸਲੇ ਦੇ ਵਿਚ ਹੋਰ ਵੀ ਕਈ ਦੋਸ਼ੀ ਪਾਏ ਗਏ ਹਨ।ਉਨ੍ਹਾਂ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਜਿਸ ਵਕੀਲ ਦੁਆਰਾ ਇਹ ਮਾਮਲਾ ਸੁਲਝਾਇਆ ਜਾ ਰਿਹਾ ਸੀ ਭਾਵ ਰਾਮ ਰਹੀਮ ਦੇ ਖ਼ਿਲਾਫ਼ ਲੜਿਆ ਜਾ ਰਿਹਾ ਸੀ ਉਸ ਦਾ ਕਹਿਣਾ ਹੈ ਕਿ ਰਾਮ ਰਹੀਮ ਨੂੰ ਸਜ਼ਾ ਦਿਵਾਉਣਾ ਕੋਈ ਸੌਖੀ ਗੱਲ ਨਹੀਂ ਹੈ। ਉਨ੍ਹਾਂ ਨੂੰ ਬਹੁਤ ਸਾਰੀਆਂ ਧ-ਮ-ਕੀ-ਆਂ ਵੀ ਮਿਲੀਆਂ ਹਨ ਪਰ ਫਿਰ ਵੀ ਉਨ੍ਹਾਂ ਨੇ ਹੌਸਲਾ ਨਹੀਂ ਛੱਡਿਆ ਅਤੇ ਸੱਚ ਦਾ ਸਾਥ ਦਿੰਦੇ ਰਹੇ।ਜਿਸ ਕਾਰਨ ਅੱਜ ਰਾਮ ਰਹੀਮ ਨੂੰ ਦੁਬਾਰਾ ਤੋਂ ਉਮਰ ਕੈਦ ਸੁਣਾਈ ਗਈ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *