ਖ਼ੁਸ਼ੀਆਂ ਮਨਾਓ ਇੱਕ ਹੋਰ ਭਰਤੀ ਆਈ ਸਾਹਮਣੇ

Viral Khabar

ਪੰਜਾਬ ਵਿੱਚ ਲਗਾਤਾਰ ਬੇਰੁਜ਼ਗਾਰੀ ਨਾਲ ਚਲਦਿਆਂ ਜੂਝ ਰਹੇ ਨੌਜਵਾਨਾਂ ਲਈ ਇਹ ਇੱਕ ਖੁਸ਼ੀ ਵਾਲੀ ਖ਼ਬਰ ਹੈ ਜੋ ਕਿ ਲੰਬੇ ਸਮੇਂ ਤੋਂ ਨੌਕਰੀਆਂ ਦੀ ਤਲਾਸ਼ ਵਿਚ ਸਨ ਅਤੇ ਉਨ੍ਹਾਂ ਲਈ ਇਹ ਇਕ ਖੁਸ਼ੀ ਵਾਲੀ ਖ਼ਬਰ ਹੈ ਇਸ ਦੇ ਚੱਲਦਿਆਂ ਦੋ ਸੌ ਵੀਹ ਤਕਰੀਬਨ ਅਸਾਮੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ ਇੰਟਰਵਿਊ ਦੇ ਆਧਾਰ ਤੇ ਹੀ ਹਨ ਇਸ ਦੇ ਲਈ ਕੋਈ ਵੀ ਲਿਖਤੀ ਰੂਪ ਵਿੱਚ ਪੇਪਰ ਨਹੀਂ ਹੈ ਅਤੇ ਤੁਸੀਂ ਇਸ ਦੀ ਆਫੀਸ਼ੀਅਲ ਵੈੱਬਸਾਈਟ ਤੇ ਜਾ ਕੇ ਪੂਰੀ ਜਾਣਕਾਰੀ ਨਾਲ ਜੋ ਵੀ ਯੋਗਤਾ ਮੰਗੀ ਗਈ ਹੈ ਉਸ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਵੀ ਇਸਦੇ ਲਈ ਯੋਗ ਕੈਂਡੀਡੇਟ ਹਨ ਉਹ ਅਪਲਾਈ ਕਰ ਸਕਦੇ ਹਨ ਇਸ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਅਪਲਾਈ ਕਰ ਸਕਦੇ ਹਨ ਅਤੇ ਇਸ ਤੇ ਅਪਲਾਈ ਕਰਨ ਦੀ ਮਿਤੀ ਛੇ ਅਕਤੂਬਰ ਅਤੇ ਆਖ਼ਰੀ ਮਿਤੀ ਉਣੱਤੀ ਅਕਤੂਬਰ ਹੈ

ਇਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਮੰਗੀ ਗਈ ਹੈ ਇਸ ਵਿੱਚ ਅਸਿਸਟੈਂਟ ਕੋਚਿੰਗ ਦੀ ਰਿਕਰੂਟਮੈਂਟਾਂ ਹੈ ਇਸ ਦੀ ਉਮਰ ਹੱਦ ਚਾਲੀ ਹੈ ਅਤੇ ਇਸ ਦੇ ਲਈ ਯੋਗਤਾ ਡਿਪਲੋਮਾ ਮੰਗਿਆ ਗਿਆ ਹੈ ਜੋ ਪੇ ਰੈਲੀਗੇਟ ਡਿਸਿਪਲਿਨ ਵਿਚ ਕੀਤਾ ਗਿਆ ਹੋਵੇ ਇਸ ਦੇ ਲਈ ਨੋਟੀਫਿਕੇਸ਼ਨ ਅਤੇ ਐਪਲੀਕੇਸ਼ਨਾਂ ਅਪਲਾਈ ਕਰਨ ਲਈ ਲਿੰਕ ਦਿੱਤਾ ਗਿਆ ਹੈ ਤੁਸੀਂ ਇਸ ਤੇ ਜਾ ਕੇ ਪੂਰੀ ਜਾਣਕਾਰੀ ਲੈ ਸਕਦੇ ਹੋ ਅਤੇ ਆਪਣੇ ਸਾਰੇ ਡਾਕੂਮੇਂਟਸ ਜੋ ਕਿ ਇਸ ਦੇ ਲਈ ਚਾਹੀਦੇ ਹਨ ਉਨ੍ਹਾਂ ਨੂੰ ਪੂਰੇ ਕਰ ਕੇ ਤੁਸੀਂ ਅਪਲਾਈ ਕਰ ਸਕਦੇ ਹੋ ਤੁਹਾਨੂੰ ਉਸ ਵੈੱਬਸਾਈਟ ਤੇ ਜਾ ਕੇ ਰਜਿਸਟ੍ਰੇਸ਼ਨ ਕਰਨੀ ਹੋਵੇਗੀ ਅਤੇ ਰਜਿਸਟ੍ਰੇਸ਼ਨ ਤੋਂ ਕਰਨ ਤੋਂ ਬਾਅਦ ਤੁਹਾਨੂੰ ਪੂਰਾ ਫਾਰਮ ਭਰਨਾ ਹੋਵੇਗਾ ਅਤੇ ਜੋ ਜੋ ਉਸ ਦੇ ਲਈ ਲੋੜੀਂਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਭਰਨੀਆਂ ਜ਼ਰੂਰੀ ਹਨ

ਅਤੇ ਇਹ ਫਾਰਮ ਭਰਨ ਤੋਂ ਬਾਅਦ ਉਸ ਦਾ ਪ੍ਰਿੰਟ ਆਊਟ ਲੈਣਾ ਜ਼ਰੂਰੀ ਹੈ ਤਾਂ ਜੋ ਫੀਚਰ ਵਿੱਚ ਤਾਨ ਵਿਚ ਰੱਖਦਿਆਂ ਤੁਹਾਨੂੰ ਕਦੇ ਇਸ ਦੀ ਜ਼ਰੂਰਤ ਪੈਂਦੀ ਹੈ ਤੁਸੀਂ ਵਰਤ ਸਕਦੇ ਹੋ ਇਸੇ ਤਰ੍ਹਾਂ ਹੀ ਇਸ ਵਿਚ ਦੂਸਰਾ ਨੋਟੀਫਿਕੇਸ਼ਨ ਸਾਹਮਣੇ ਆਇਆ ਹੈ ਜੋ ਕਿ ਹੈੱਡ ਆਫਸ ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ ਵੱਲੋਂ ਹੈ ਇਸ ਦਾ ਪ੍ਰੋਸੈੱਸ ਵੀ ਆਨਲਾਈਨ ਅਪਲਾਈ ਦਾ ਹੈ ਜੋ ਕਿ ਦਿੱਤੀ ਗਈ ਵੈੱਬਸਾਈਟ ਤੇ ਜਾ ਕੇ ਪੂਰੀ ਜਾਣਕਾਰੀ ਦਿੱਤੀ ਗਈ ਹੈ ਇਸ ਦੇ ਲਈ ਕੰਟਰੈਕਟ ਬੇਸ ਤੇ ਇਹ ਭਰਤੀ ਹੈ ਅਤੇ ਇਕ ਕੈਂਡੀਡੇਟ ਦੀ ਮੰਗ ਕੀਤੀ ਗਈ ਹੈ ਜੋ ਕਿ ਤੁਸੀਂ ਚੈੱਕ ਕਰ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *