ਪੰਜਾਬ ਵਾਟਰ ਵਿਭਾਗ ਦੇ ਵਿਚ ਆਈ ਨਵੀਂ ਭਰਤੀ,ਉਠਾਊ ਮੌਕੇ ਦਾ ਫ਼ਾਇਦਾ

Viral Khabar

ਅਸੀਂ ਅਕਸਰ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹੜੀ ਆਸਾਮੀ ਬਾਰੇ ਅਸੀਂ ਜਾਣਕਾਰੀ ਲੈ ਕੇ ਆਏ ਹਾਂ।ਉਹ ਵਾਟਰ ਵਿਭਾਗ ਦੇ ਵਿੱਚ ਜਾਰੀ ਕੀਤੀ ਗਈ ਹੈ।ਦੱਸ ਦੇਈਏ ਕਿ ਇੱਥੇ ਸੋਸ਼ਲ ਸੇਫ ਗਾਰਡ ਦੀ ਇੱਕ ਪੋਸਟ ਜਾਰੀ ਹੋਈ ਹੈ ਜਿਸ ਲਈ ਸਿਲੈਕਟ ਕੀਤੇ ਗਏ ਉਮੀਦਵਾਰ ਨੂੰ ਸੱਤਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ।ਸੋ ਇੱਥੇ ਤਨਖ਼ਾਹ ਕਾਫ਼ੀ ਜ਼ਿਆਦਾ ਵਧੀਆ ਹੈ

ਇਸ ਲਈ ਤੁਹਾਨੂੰ ਇਸ ਮੌਕੇ ਦਾ ਫ਼ਾਇਦਾ ਜ਼ਰੂਰ ਉਠਾਉਣਾ ਚਾਹੀਦਾ ਹੈ।ਦੱਸ ਦਈਏ ਕਿ ਅਜੇ ਤਕ ਇਨ੍ਹਾਂ ਦੁਆਰਾ ਇਸ ਪੋਸਟ ਦਾ ਪੂਰਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।ਪਰ ਅਖ਼ਬਾਰ ਦੇ ਵਿੱਚ ਇਸ ਬਾਰੇ ਜਾਣਕਾਰੀ ਜ਼ਰੂਰ ਦਿੱਤੀ ਗਈ ਹੈ।ਇਸ ਲਈ ਤੁਹਾਨੂੰ ਇਸ ਦੀ ਤਿਆਰੀ ਕਰ ਲੈਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਤੁਸੀਂ ਇਸ ਮੌਕੇ ਦਾ ਫ਼ਾਇਦਾ ਉਠਾ ਸਕੇ ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਨ੍ਹਾਂ ਦੀ ਵੈੱਬਸਾਈਟ ਨੂੰ ਚੈੱਕ ਕਰ ਸਕਦੇ ਹੋ

ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ਾ ਅਪਡੇਟ ਮਿਲਦੀ ਰਹੇ। ਅਪਲਾਈ ਕਰਨ ਦੀ ਆਖ਼ਰੀ ਮਿਤੀ ਦੀ ਗੱਲ ਕੀਤੀ ਜਾਵੇ ਤਾਂ ਤੇਈ ਅਕਤੂਬਰ ਅਪਲਾਈ ਕਰਨ ਦੀ ਆਖ਼ਰੀ ਮਿਤੀ ਹੈ ਉਸ ਤੋਂ ਬਾਅਦ ਤੁਸੀਂ ਅਪਲਾਈ ਨਹੀਂ ਕਰ ਸਕੋਗੇ। ਸ਼ਾਮ ਦੇ ਪੰਜ ਵਜੇ ਤੱਕ ਤੁਸੀਂ ਅਪਲਾਈ ਕਰ ਸਕਦੇ ਹੋ।ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਜਾਂ ਫਿਰ ਇਨ੍ਹਾਂ ਦੁਆਰਾ ਦਿੱਤੀ ਗਈ ਵੈੱਬਸਾਈਟ ਤੇ ਜਾ ਕੇ

ਇਨ੍ਹਾਂ ਦੁਆਰਾ ਦਿੱਤੇ ਗਏ ਨੋਟੀਫ਼ਿਕੇਸ਼ਨ ਨੂੰ ਚੈੱਕ ਕਰ ਸਕਦੇ ਹੋ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜੇਕਰ ਤੁਸੀਂ ਇੰਨਾ ਪੋਸਟ ਦੇ ਲਈ ਯੋਗ ਹੋਵੋਗੇ ਤੁਹਾਨੂੰ ਅਪਲਾਈ ਕਰ ਲੈਣਾ ਚਾਹੀਦਾ ਹੈ ਨਹੀਂ ਤਾਂ ਆਪਣੇ ਦੋਸਤਾਂ ਦੇ ਨਾਲ ਤੁਸੀਂ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲ ਸਕੇ।ਇਸ ਤਰ੍ਹਾਂ ਦੀਆਂ ਹੋਰਨਾਂ ਅਸਾਮੀਆਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.