ਫ਼ਸਲ ਨੂੰ ਬਚਾਉਣ ਲਈ ਕਿਸਾਨ ਨੇ ਆਪਣੀ ਜ਼ਿੰਦਗੀ ਲਗਾਈ ਦਾਅ ਤੇ, ਤਸਵੀਰਾਂ ਦੇਖ ਕੇ ਆ ਜਾਓ ਰੋਣਾ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਆਪਣੀ ਫ਼ਸਲ ਨੂੰ ਉਗਾਉਣ ਦੇ ਵਿੱਚ ਕਾਫ਼ੀ ਜ਼ਿਆਦਾ ਮਿਹਨਤ ਕਰਦਾ ਹੈ। ਪਰ ਉਸ ਨੂੰ ਉਸ ਦੀ ਮਿਹਨਤ ਦਾ ਅਸਲੀ ਮੁੱਲ ਨਹੀਂ ਮਿਲ ਪਾਉਂਦਾ ਜਿਸ ਕਾਰਨ ਬਹੁਤ ਸਾਰੇ ਕਿਸਾਨ ਅੱਜ ਦੇ ਸਮੇਂ ਵਿੱਚ ਖ਼ੁਦਕੁਸ਼ੀਆਂ ਵੀ ਕਰ ਰਹੇ ਹਨ।ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਦਰਤ ਦੀ ਮਾਰ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਜਾਂਦੀਆਂ ਹਨ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵਧ ਜਾਂਦੀਆਂ ਹਨ।

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਰਤ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇ ਇਲਾਕੇ ਅਜਿਹੇ ਹਨ ਜਿਥੇ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।ਇਸੇ ਤਰ੍ਹਾਂ ਨਾਲ ਮਹਾਰਾਸ਼ਟਰ ਦੇ ਵਿੱਚ ਵੀ ਕਈ ਥਾਵਾਂ ਤੇ ਹੜ੍ਹ ਆਏ ਹੋਏ ਹਨ ਅਤੇ ਕਿਸਾਨਾਂ ਦੀ ਫਸਲ ਖਰਾਬ ਹੋ ਰਹੀ ਹੈ।ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਵਿਚ ਸੋਇਆਬੀਨ ਦੀ ਫ਼ਸਲ ਦੀ ਕਟਾਈ ਕੀਤੀ ਗਈ ਹੈ

ਅਤੇ ਉਸ ਨੂੰ ਮੰਡੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।ਪਰ ਕਈ ਕਿਸਾਨ ਅਜਿਹੇ ਹਨ ਜਿਨ੍ਹਾਂ ਦੀ ਫਸਲ ਅਜੇ ਤਕ ਸਾਂਭੀ ਨਹੀਂ ਗਈ। ਪਰ ਹੁਣ ਉਨ੍ਹਾਂ ਦੀ ਫਸਲ ਹੜ੍ਹ ਆਉਣ ਕਾਰਨ ਖਰਾਬ ਹੋ ਰਹੀ ਹੈ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਕ ਕਿਸਾਨ ਵੱਲੋਂ ਆਪਣੀ ਫਸਲ ਨੂੰ ਬਚਾਉਣ ਦੇ ਲਈ ਹੜ੍ਹ ਵਾਲੇ ਪਾਣੀ ਦੇ ਵਿੱਚ ਛਲਾਂਗ ਲਗਾ ਦਿੱਤੀ ਜਾਂਦੀ ਹੈ। ਦੇਖਿਆ ਜਾ ਸਕਦਾ ਹੈ ਕਿ ਕਿਸਾਨ ਦੀ ਫਸਲ ਪਾਣੀ ਵਿੱਚ ਤੈਰ ਰਹੀ ਹੈ। ਪਰ ਦੂਸਰੇ ਪਾਸੇ ਕਿਸਾਨ ਵੱਲੋਂ ਜੱਦੋ ਜਹਿਦ ਕੀਤੀ ਜਾ ਰਹੀ ਹੈ

ਕਿ ਉਹ ਇਸ ਫ਼ਸਲ ਨੂੰ ਪਾਣੀ ਦੇ ਵਿਚੋਂ ਬਾਹਰ ਕੱਢ ਲਵੇ ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਕੋਈ ਵੀ ਭਾਵੁਕ ਹੋ ਜਾਵੇਗਾ। ਕਿਉਂਕਿ ਅੱਜ ਦੇ ਸਮੇਂ ਵਿੱਚ ਕਿਸਾਨ ਨੂੰ ਜੋ ਮੁਸ਼ਕਲਾਂ ਆ ਰਹੀਆਂ ਹਨ ਉਨ੍ਹਾਂ ਦੇ ਵਿਚੋਂ ਬਾਹਰ ਨਿਕਲ ਨਾ ਕਿਸਾਨ ਦੇ ਲਈ ਨਾਮੁਮਕਿਨ ਜਿਹਾ ਲੱਗਦਾ ਹੈ।ਕਿਉਂਕਿ ਸਰਕਾਰਾਂ ਵੱਲੋਂ ਵੀ ਕਿਸਾਨਾਂ ਦਾ ਸਾਥ ਨਹੀਂ ਦਿੱਤਾ ਜਾ ਰਿਹਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਫਿਰ ਵੀ ਕੇਂਦਰ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ ਅਤੇ ਕਿਸਾਨਾ ਨੂੰ ਆਪਣੀਆਂ ਜਾਨਾਂ ਵੀ ਦੇਣੀਆਂ ਪੈ ਰਹੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *