ਸਟੇਜ ਉੱਤੇ ਹੀ ਭਿੜ ਗਏ ਕਾਂਗਰਸੀ ਲੀਡਰ,ਸ਼ਰ੍ਹੇਆਮ ਚੱਲੇ ਥੱਪੜ!

Viral Khabar

ਪੰਜਾਬ ਕਾਂਗਰਸ ਦੇ ਵਿੱਚ ਲੰਬੇ ਸਮੇਂ ਤੋਂ ਹੀ ਕਾਟੋ ਕਲੇਸ਼ ਛਿੜਿਆ ਹੋਇਆ ਹੈ ਜਿਸਦਾ ਅਸਰ ਪਾਰਟੀ ਦੇ ਛੋਟੇ ਪੱਧਰ ਉੱਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਪੱਧਰ ਉੱਤੇ ਕੰਮ ਕਰ ਰਹੇ ਕੁਝ ਵਰਕਰਾਂ ਵੱਲੋਂ ਵੀ ਆਪਸ ਵਿੱਚ ਲੜਾਈ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦਾ ਇੱਕ ਸਮਾਗਮ ਸੀ ਜਿੱਥੇ ਕਾਂਗਰਸ ਦੇ ਕੁਝ ਲੀਡਰ ਪਹੁੰਚੇ ਹੋਏ ਸੀ।

ਪਰ ਇਸੇ ਦੌਰਾਨ ਹੀ ਪਵਨ ਅਗਰਵਾਲ ਨਾਮ ਦੇ ਕਾਂਗਰਸੀ ਲੀਡਰ ਦਾ ਦੂਸਰੇ ਲੀਡਰਾਂ ਦੇ ਨਾਲ ਝਗੜਾ ਹੋ ਗਿਆ। ਜਾਣਕਾਰੀ ਮੁਤਾਬਕ ਅਹੁਦੇ ਨੂੰ ਲੈ ਕੇ ਇਹ ਸਭ ਕੁਝ ਹੋਇਆ ਹੈ।ਫੈਸਲੇ ਲੈਣ ਦੇ ਅਧਿਕਾਰ ਨੂੰ ਲੈ ਕੇ ਇੱਥੇ ਆਪਸ ਦੇ ਵਿੱਚ ਕਹਾ ਸੁਣੀ ਹੋ ਗਈ ਅਤੇ ਇਹ ਮਾਮਲਾ ਇੰਨਾ ਜ਼ਿਆਦਾ ਵਧ ਗਿਆ ਕਿ ਸਟੇਜ ਉੱਤੇ ਹੀ ਇੱਕ ਦੂਸਰੇ ਨੂੰ ਧੱਕੇ ਵੱਜਣ ਲੱਗ ਗਏ ਅਤੇ ਇਕ ਦੂਸਰੇ ਕੋਲੋਂ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ ਗਈ।

ਇਨ੍ਹਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੀ ਵੱਖੋ ਵੱਖਰੇ ਕੁਮੈਂਟ ਕੀਤੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜਿਹੜੇ ਲੀਡਰ ਆਪਣੇ ਮਸਲੇ ਨਹੀਂ ਸੁਲਝਾਅ ਪਾ ਰਹੇ ਉਹ ਜਨਤਾ ਦੇ ਮਸਲੇ ਕਿਸ ਪ੍ਰਕਾਰ ਨਾਲ ਸੁਲਝਾ ਸਕਦੇ ਹਨ।ਖ਼ਾਸਕਰ ਪੰਜਾਬ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਜ਼ਿਆਦਾਤਰ ਵਿਧਾਇਕ ਕੁਰਸੀ ਦੇ ਲਈ ਲੜਦੇ ਹੋਏ ਦਿਖਾਈ ਦਿੰਦੇ ਹਨ।ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਚਕਾਰ ਕਹਾ ਸੁਣੀ ਹੋ ਰਹੀ ਹੈ।

ਇਸ ਤੋਂ ਇਲਾਵਾ ਕਦੇ ਕਦਾਈਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਵੀ ਤਨਜ਼ ਕੱਸ ਦਿੱਤੇ ਜਾਂਦੇ ਹਨ ਅਜਿਹਾ ਲੱਗਦਾ ਹੈ ਕਿ ਕਾਂਗਰਸ ਪਾਰਟੀ ਦੇ ਇਹ ਲੀਡਰ ਇੱਕ ਦੂਸਰੇ ਨੂੰ ਨੀਚਾ ਦਿਖਾਉਣ ਦੇ ਵਿਚ ਵਧੀਆ ਮਹਿਸੂਸ ਕਰਦੇ ਹਨ।ਜਿਸ ਕਾਰਨ ਇਨ੍ਹਾਂ ਵੱਲੋਂ ਅਜਿਹਾ ਕੰਮ ਕੀਤਾ ਜਾ ਰਿਹਾ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *