26 ਅਕਤੂਬਰ ਨੂੰ ਕਿਸਾਨਾਂ ਵੱਲੋਂ ਕੀਤਾ ਜਾਵੇਗਾ ਹੁਣ ਇਹ ਕੰਮ,ਕੇਂਦਰ ਸਰਕਾਰ ਦੀਆਂ ਵਧੀਆਂ ਮੁਸ਼ਕਿਲਾਂ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਸਮੱਸਿਆ ਨੂੰ ਨਹੀਂ ਸਮਝਿਆ ਜਾ ਰਿਹਾ ਅਤੇ ਸਿਰਫ਼ ਇੱਕੋ ਰੱਟਾ ਲਗਾਇਆ ਜਾ ਰਿਹਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਭਲਾਈ ਦੇ ਲਈ ਬਣਾਏ ਗਏ ਹਨ।ਇਸ ਤੋਂ ਇਲਾਵਾ ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ

ਪਰ ਦੂਸਰੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਇਹ ਖੇਤੀ ਕਨੂੰਨ ਲਾਗੂ ਰਹਿੰਦੇ ਹਨ ਤਾਂ ਇਸ ਨਾਲ ਉਹ ਬਰਬਾਦ ਹੋ ਜਾਣਗੇ। ਕਿਉਂਕਿ ਇਨ੍ਹਾਂ ਦੇ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ ਅਤੇ ਕਾਰਪੋਰੇਟ ਘਰਾਣਿਆਂ ਵੱਲੋਂ ਇਨ੍ਹਾਂ ਨੂੰ ਆਪਣੀਆਂ ਉਂਗਲਾਂ ਤੇ ਨਚਾਇਆ ਜਾਵੇਗਾ।ਇਸ ਲਈ ਇਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ।

ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਛੱਡ ਕੇ ਨਹੀਂ ਜਾਣਗੇ ਅਤੇ ਹੁਣ ਛੱਬੀ ਅਕਤੂਬਰ ਦੇ ਲਈ ਇਕ ਐਲਾਨ ਕਰ ਦਿੱਤਾ ਗਿਆ ਹੈ ਕਿ ਛੱਬੀ ਅਕਤੂਬਰ ਨੂੰ ਕਿਸਾਨਾਂ ਵੱਲੋਂ ਸਰਕਾਰੀ ਦਫ਼ਤਰਾਂ ਦੇ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਜ਼ਿਲ੍ਹਿਆਂ ਦੇ ਸਬ ਡਿਵੀਜ਼ਨਾਂ ਦੇ ਵਿਚ ਜੋ ਸਰਕਾਰੀ ਦਫਤਰ ਬਣੇ ਹੋਏ ਹਨ।

ਉਥੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।ਇਸ ਨਾਲ ਕੇਂਦਰ ਸਰਕਾਰ ਉੱਤੇ ਵੀ ਦਬਾਅ ਵਧੇਗਾ ਜਾਣਕਾਰੀ ਮੁਤਾਬਕ ਇਹ ਫੈਸਲਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਿਆ ਗਿਆ ਹੈ ਤਾਂ ਜੋ ਖੇਤੀ ਕਾਨੂੰਨਾਂ ਨੂੰ ਜਲਦੀ ਤੋਂ ਜਲਦੀ ਰੱਦ ਕਰਵਾਇਆ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *