ਗੱਡੀਆਂ ਰੱਖਣ ਵਾਲੇ ਹੋ ਜਾਓ ਸਾਵਧਾਨ ਹੋਇਆ ਇਹ ਵੱਡਾ ਐਲਾਨ, ਸ਼ਾਮ ਦੇ ਪੰਜ ਵਜੇ ਹੋਵੇਗਾ ਹੁਣ ਇਹ ਕੰਮ!

Viral Khabar

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਰੱਖਿਆ ਹੈ ਕਿਉਂਕਿ ਲੰਬੇ ਸਮੇਂ ਤੋਂ ਇਹ ਕੀਮਤਾਂ ਵਧਦੀਆਂ ਹੀ ਜਾ ਰਹੀਆਂ ਹਨ।ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕੀਮਤਾਂ ਨੂੰ ਘੱਟ ਕਰਨ ਦੇ ਲਈ ਕੋਈ ਵੀ ਪੁਖਤਾ ਕਦਮ ਨਹੀਂ ਚੁੱਕਿਆ ਜਾ ਰਿਹਾ।ਭਾਵੇਂ ਕਿ ਉਨ੍ਹਾਂ ਵੱਲੋਂ ਕੁਝ ਬਹਾਨੇ ਜ਼ਰੂਰ ਬਣਾਏ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਮੱਸਿਆ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਰ ਅਸਲੀਅਤ ਇਹ ਹੈ ਕਿ ਸਰਕਾਰ ਵੱਲੋਂ ਆਮ ਲੋਕਾਂ ਦੀ ਪ੍ਰੇਸ਼ਾਨੀ ਨੂੰ ਨਹੀਂ ਸਮਝਿਆ ਜਾ ਰਿਹਾ ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਨੂੰ ਘੱਟ ਕਰਨ ਦੇ ਲਈ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ।ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਜਿਸ ਕਾਰਨ ਇਹ ਕੀਮਤਾਂ ਸੌ ਨੂੰ ਪਾਰ ਕਰ ਚੁੱਕੀਆਂ ਹਨ ਅਤੇ ਕਈ ਥਾਵਾਂ ਤੇ ਇੱਕ ਸੌ ਵੀਹ ਰੁਪਏ ਪੈਟਰੋਲ ਦੀ ਵਿਕਰੀ ਹੋ ਰਹੀ ਹੈ।

ਦੱਸ ਦੇਈਏ ਕਿ ਪੈਟਰੋਲ ਖਰੀਦਣ ਵਾਲਿਆਂ ਨੂੰ ਹੀ ਨਹੀਂ ਬਲਕਿ ਪੈਟਰੋਲ ਵੇਚਣ ਵਾਲਿਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਾਣਕਾਰੀ ਮੁਤਾਬਕ ਪੈਟਰੋਲ ਪੰਪ ਸੰਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖ਼ਰਚੇ ਵਧ ਚੁੱਕੇ ਹਨ ਜਿਸ ਕਾਰਨ ਉਨ੍ਹਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪੈਟਰੋਲ ਪੰਪ ਸੰਚਾਲਕਾਂ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ

ਕਿ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਦੇ ਵਿਚ ਸ਼ਾਮ ਦੇ ਪੰਜ ਵਜੇ ਪੈਟਰੋਲ ਪੰਪ ਬੰਦ ਕੀਤੇ ਜਾਣਗੇ।ਇਸ ਤੋਂ ਇਲਾਵਾ ਅਗਲੀ ਸਵੇਰ ਸਵੇਰੇ ਸੱਤ ਵਜੇ ਪੈਟਰੋਲ ਪੰਪ ਖੋਲ੍ਹਿਆ ਜਾਇਆ ਕਰਨਗੇ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੈਟਰੋਲ ਪੰਪ ਦੇ ਖ਼ਰਚਿਆਂ ਨੂੰ ਘਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਜੇਕਰ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਕੀਮਤਾਂ ਨੂੰ ਘਟਾਉਣ ਦੇ ਲਈ ਕੋਈ ਕਦਮ ਨਾ ਚੁੱਕਿਆ ਗਿਆ

ਤਾਂ ਉਨ੍ਹਾਂ ਵੱਲੋਂ ਇਕ ਵੱਡਾ ਕਦਮ ਚੁੱਕਿਆ ਜਾਵੇਗਾ। ਜਾਣਕਾਰੀ ਮੁਤਾਬਕ ਬਾਈ ਨਵੰਬਰ ਨੂੰ ਪੈਟਰੋਲ ਪੰਪ ਸੰਚਾਲਕਾਂ ਵੱਲੋਂ ਪੈਟਰੋਲ ਪੰਪ ਬੰਦ ਰੱਖਣ ਦਾ ਅੈਲਾਨ ਕਰ ਦਿੱਤਾ ਗਿਆ ਹੈ।ਸੋ ਹੁਣ ਕੇਂਦਰ ਸਰਕਾਰ ਉੱਤੇ ਵੀ ਦਬਾਅ ਵਧਦਾ ਜਾ ਰਿਹਾ ਹੈ ਪਰ ਦੇਖਣਾ ਇਹ ਹੋਵੇਗਾ ਕਿ ਕੇਂਦਰ ਸਰਕਾਰ ਵੱਲੋਂ ਇਸ ਦਾ ਕੋਈ ਹੱਲ ਕੱਢਿਆ ਜਾਂਦਾ ਹੈ ਜਾਂ ਫਿਰ ਉਨ੍ਹਾਂ ਵੱਲੋਂ ਹਮੇਸ਼ਾਂ ਦੀ ਤਰ੍ਹਾਂ ਸਿਰਫ਼ ਬਹਾਨੇ ਹੀ ਬਣਾਏ ਜਾਣਗੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *