ਚੌਦਾਂ ਸਾਲ ਬਾਅਦ ਵਧੀ ਇਸ ਚੀਜ਼ ਦੀ ਕੀਮਤ,ਲੋਕ ਹੋਏ ਹੈਰਾਨ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ।ਰਸੋਈ ਦੇ ਵਿੱਚ ਵਰਤੀ ਜਾਣ ਵਾਲੀ ਹਰ ਇੱਕ ਚੀਜ਼ ਮਹਿੰਗੀ ਹੋ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੈਸ ਸਿਲੰਡਰ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਰਸੋਈ ਦੇ ਵਿੱਚ ਖਾਣਾ ਪਕਾਉਣ ਸਮੇਂ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਤੋਂ ਇਲਾਵਾ ਰਸੋਈ ਦੇ ਵਿੱਚ ਖਾਣਾ ਬਣਾਉਣ ਦੇ ਲਈ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਵੀ ਬਹੁਤ ਜ਼ਿਆਦਾ ਮਹਿੰਗੀਆਂ ਹੋ ਚੁੱਕੀਆਂ ਹਨ।ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਨੇ ਵੀ ਲੋਕਾਂ ਨੂੰ ਪ੍ਰੇਸ਼ਾਨ ਕਰ ਰੱਖਿਆ ਹੈ ਅਤੇ ਹੁਣ ਇਕ ਹੋਰ ਚੀਜ਼ ਦੀ ਕੀਮਤ ਵਧ ਚੁੱਕੀ ਹੈ।ਜਾਣਕਾਰੀ ਮੁਤਾਬਕ ਅੱਗ ਜਲਾਉਣ ਦੇ ਲਈ ਵਰਤੀ ਜਾਣ ਵਾਲੀ ਮਾਚਿਸ ਦੀ ਕੀਮਤ ਇੱਕ ਰੁਪਏ ਤੋਂ ਵਧਾ ਕੇ ਹੁਣ ਦੋ ਰੁਪਏ ਕਰ ਦਿੱਤੀ ਗਈ ਹੈ ਜਿਸਦਾ ਕਾਰਨ ਇਹ ਹੈ

ਕਿ ਇਸ ਦਾ ਉਤਪਾਦਨ ਕਰਨ ਦੀ ਲਾਗਤ ਵਧ ਚੁੱਕੀ ਹੈ।ਜਾਣਕਾਰੀ ਮੁਤਾਬਕ ਇਸ ਦੀ ਕੀਮਤ ਚੌਦਾਂ ਸਾਲ ਬਾਅਦ ਵਧੀ ਹੈ।ਦੋ ਹਜਾਰ ਸੱਤ ਦੇ ਵਿੱਚ ਪਹਿਲਾਂ ਇਸ ਦੀ ਕੀਮਤ ਵਿੱਚ ਪੰਜਾਹ ਪੈਸੇ ਵਾਧਾ ਦੇਖਿਆ ਗਿਆ ਸੀ ਜਾਣਕਾਰੀ ਮੁਤਾਬਕ ਮਾਚਿਸ ਦੀ ਕੀਮਤ ਵਧਣ ਦੇ ਨਾਲ ਨਾਲ ਇਸ ਦੇ ਵਿੱਚ ਤੀਲੀਆਂ ਦੀ ਗਿਣਤੀ ਵੀ ਵਧਾਈ ਗਈ ਹੈ।ਦੱਸ ਦੇਈਏ

ਕਿ ਪਹਿਲਾਂ ਮਾਚਿਸ ਦੀ ਡੱਬੀ ਦੇ ਵਿੱਚ ਛੱਤੀ ਤੀਲੀਆਂ ਹੁੰਦੀਆਂ ਸੀ।ਪਰ ਹੁਣ ਇਨ੍ਹਾਂ ਦੀ ਗਿਣਤੀ ਪੰਜਾਹ ਕਰ ਦਿੱਤੀ ਗਈ ਹੈ।ਦੇਖਿਆ ਜਾਵੇ ਤਾਂ ਲੋਕ ਲਗਾਤਾਰ ਮਹਿੰਗਾਈ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਦੇ ਹੱਥਾਂ ਵਿੱਚ ਪੈਸਾ ਨਹੀਂ ਹੈ।ਜ਼ਰੂਰਤ ਦੀਆਂ ਚੀਜ਼ਾਂ ਖਰੀਦਣ ਦੇ ਲਈ ਵੀ ਉਨ੍ਹਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *