ਆਈਲਟਸ ਮਾਸਟਰ ਕੁੜੀਆਂ ਨਾਲ ਕਰਦਾ ਸੀ ਗਲਤ ਕੰਮ,ਬਾਅਦ ਵਿੱਚ ਦਿੰਦਾ ਸੀ ਭਿਆਨਕ ਮੌਤ!

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਉੱਤੇ ਵਿਸ਼ਵਾਸ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਕਿਉਂਕਿ ਇਹ ਮਾਮਲੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਪਟਿਆਲਾ ਤੋਂ ਸਾਹਮਣੇ ਆ ਰਿਹਾ ਹੈ।ਜਿੱਥੇ ਇੱਕ ਨੌਜਵਾਨ ਵਿਅਕਤੀ ਦੇ ਘਰ ਵਿੱਚੋਂ ਇੱਕ ਲੜਕੀ ਦੀ ਲਾਸ਼ ਬਰਾਮਦ ਹੋਈ ਜਾਣਕਾਰੀ ਮੁਤਾਬਕ ਇਹ ਲੜਕੀ ਇਸ ਦੀ ਮੰਗੇਤਰ ਸੀ ਦੱਸਿਆ ਜਾ ਰਿਹਾ ਹੈ

ਕਿ ਇਹ ਨੌਜਵਾਨ ਵਿਅਕਤੀ ਆਪਣੇ ਆਪ ਨੂੰ ਕੁਆਰਾ ਦੱਸ ਕੇ ਇਸੇ ਤਰੀਕੇ ਨਾਲ ਕਈ ਕੁੜੀਆਂ ਨੂੰ ਆਪਣੇ ਜਾਲ ਵਿਚ ਫਸਾ ਚੁੱਕਿਆ ਸੀ ਅਤੇ ਉਨ੍ਹਾਂ ਦੀ ਜਾਨ ਵੀ ਲੈ ਚੁੱਕਿਆ ਸੀ। ਜਾਣਕਾਰੀ ਮੁਤਾਬਕ ਇਸ ਨੇ ਲੜਕੀ ਨੂੰ ਨਾਈਟ੍ਰੋਜ਼ਨ ਪਾਈਪ ਲਗਾ ਕੇ ਹਾਰਟ ਅਟੈਕ ਕਰਵਾ ਦਿੱਤਾ।ਜਿਸ ਤੋਂ ਬਾਅਦ ਇਸ ਨੇ ਕਿਹਾ ਕਿ ਲੜਕੀ ਨੂੰ ਹਾਰਟ ਅਟੈਕ ਹੋਇਆ ਹੈ।ਜਿਸ ਕਾਰਨ ਉਸਦੀ ਮੌਤ ਹੋਈ ਹੈ ਪਰ ਜਦੋਂ ਪੁਲੀਸ ਮੁਲਾਜ਼ਮਾਂ ਨੇ ਇਸ ਦੀ ਛਾਣਬੀਣ ਕੀਤੀ ਤਾਂ ਅਸਲੀਅਤ ਸਾਹਮਣੇ ਆਈ

ਕਿ ਇਸ ਲੜਕੀ ਨੂੰ ਜਾਣਬੁੱਝ ਕੇ ਹਾਈਟੈੱਕ ਕਰਵਾਇਆ ਗਿਆ ਹੈ।ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਇਸ ਨੌਜਵਾਨ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਅਤੇ ਇਸ ਕੋਲੋਂ ਚੰਗੀ ਤਰ੍ਹਾਂ ਪੁੱਛ ਗਿੱਛ ਕੀਤੀ ਤਾਂ ਇਸ ਨੇ ਆਪਣਾ ਗੁਨਾਹ ਕਬੂਲ ਕੀਤਾ।ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਵੀ ਇਹ ਇਕ ਲਡ਼ਕੀ ਨੂੰ ਜਾਨੋਂ ਮਾਰ ਚੁੱਕਿਆ ਹੈ ਅਤੇ ਉਸ ਲੜਕੀ ਨੂੰ ਆਪਣੇ ਹੀ ਘਰ ਦੇ ਵਿਚ ਪਏ ਬੈੱਡ ਦੇ ਹੇਠਾਂ ਟੋਆ ਪੁੱਟ ਕੇ ਦੱਬ ਦਿੱਤਾ।ਉਸ ਤੋਂ ਬਾਅਦ ਉਸ ਉੱਤੇ ਫਰਸ ਲਗਾ ਦਿੱਤਾ ਸੀ

ਹੁਣ ਪੁਲੀਸ ਮੁਲਾਜ਼ਮਾਂ ਨੇ ਇਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਜਾਣਕਾਰੀ ਮੁਤਾਬਕ ਇਹ ਨੌਜਵਾਨ ਵਿਅਕਤੀ ਕਾਫ਼ੀ ਜ਼ਿਆਦਾ ਪੜ੍ਹਿਆ ਲਿਖਿਆ ਹੈ ਅਤੇ ਬਹੁਤ ਸਾਰੇ ਸਟੂਡੈਂਟ ਇਸ ਕੋਲ ਪੜ੍ਹਨ ਲਈ ਵੀ ਆਇਆ ਕਰਦੇ ਸਨ।ਪਰ

ਇਹ ਇਸ ਪ੍ਰਕਾਰ ਦਾ ਕੋਈ ਘਟੀਆ ਕੰਮ ਕਰ ਸਕਦਾ ਹੈ ਇਸ ਬਾਰੇ ਕੋਈ ਸੋਚ ਵੀ ਨਹੀਂ ਸਕਦਾ ਸੀ। ਇਸੇ ਕਾਰਨ ਲੋਕ ਹੈਰਾਨ ਹੋ ਰਹੇ ਹਨ ਸੋ ਅਜਿਹੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਲੋਕਾਂ ਨੂੰ ਥੋੜ੍ਹਾ ਚੁਕੰਨਾ ਰਹਿਣ ਦੀ ਜ਼ਰੂਰਤ ਹੈ ਕਿ ਉਹ ਕਿਸੇ ਤੇ ਵੀ ਅੰਨ੍ਹਾ ਵਿਸ਼ਵਾਸ ਨਾ ਕਰਨ।ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾ ਰਹੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਦਿੰਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *