ਹੁਣੇ ਹੁਣੇ ਪੰਜਾਬ ਦੇ ਵਿੱਚ ਏਥੇ ਦਿਨ ਦਹਾੜੇ ਚੱਲੀਆਂ ਗੋ ਲੀਆਂ

Uncategorized






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਚੀਲ ਮੰਡੀ ਇਲਾਕੇ ‘ਚ ਦੇਰ ਰਾਤ ਕੁਝ ਨੌਜਵਾਨਾਂ ਨੇ ਇਕ ਹੋਟਲ ‘ਤੇ ਹਮਲਾ ਕਰ ਦਿੱਤਾ। ਨੌਜਵਾਨਾਂ ਨੇ ਹੋਟਲ ਦੇ ਬੋਰਡ ‘ਤੇ ਫਾਇਰਿੰਗ ਕੀਤੀ ਤੇ ਉਥੇ ਭੰਨਤੋੜ ਵੀ ਕੀਤੀ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹੋਟਲ ਨੂੰ ਕਾਫੀ ਨੁਕਸਾਨ ਹੋਇਆ ਹੈ। ਹੋਟਲ ਮੈਨੇਜਰ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਉਸ ਨੂੰ ਨਹੀਂ ਪਤਾ ਕਿ ਨੌਜਵਾਨ ਦੇਰ ਰਾਤ ਆਏ ਅਤੇ ਗੋਲੀਆਂ ਕਿਉਂ ਚਲਾਈਆਂ। ਉਸ ਨੇ ਦੱਸਿਆ ਕਿ ਦੇਰ ਰਾਤ ਅਚਾਨਕ ਉਸ ਦੇ ਹੋਟਲ ਦੇ ਬਾਹਰ ਆਵਾਜ਼ਾਂ ਆਉਣੀਆਂ ਸ਼ੁਰੂ ਹੋ ਗਈਆਂ। ਉਸ ਨੇ ਜਾ ਕੇ ਦੇਖਿਆ ਤਾਂ

ਬਾਹਰ ਕਰੀਬ 30 ਤੋਂ 35 ਨੌਜਵਾਨ ਖੜ੍ਹੇ ਸਨ ਅਤੇ ਉਸ ਨੂੰ ਬਾਹਰ ਆਉਣ ਲਈ ਕਹਿ ਰਹੇ ਸਨ। ਉਸ ਨੇ ਡਰ ਕਾਰਨ ਦਰਵਾਜ਼ਾ ਨਹੀਂ ਖੋਲ੍ਹਿਆ ਅਤੇ ਉੱਪਰ ਵੱਲ ਭੱਜਿਆ।ਜਦੋਂ ਉੱਪਰ ਗਏ ਤਾਂ ਦੇਖਿਆ ਕਿ ਨੌਜਵਾਨਾਂ ਨੇ ਪਹਿਲਾਂ ਬੋਤਲਾਂ ਸੁੱਟੀਆਂ ਅਤੇ ਫਿਰ ਗੋਲੀਆਂ ਚਲਾਈਆਂ। ਜਦੋਂ ਕੋਈ ਨਜ਼ਰ ਨਾ ਆਇਆ ਤਾਂ ਉਨ੍ਹਾਂ ਬੋਰਡ ‘ਤੇ ਹੀ ਫਾਇਰਿੰਗ ਕਰਦੇ ਰਹੇ, ਜਿਸ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਇਸ ਤੋਂ ਬਾਅਦ ਉਸ ਨੇ ਹੋਟਲ ਮਾਲਕ ਨੂੰ ਫੋਨ ਕੀਤਾ, ਜਿਸ ਨੇ ਮੌਕੇ ‘ਤੇ ਪੁਲਸ ਨੂੰ ਸੂਚਨਾ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *