25 ਅਕਤੂਬਰ ਦੀਆਂ ਮੁੱਖ ਖ਼ਬਰਾਂ,ਜਾਣੋ ਦੇਸ਼ ਦੁਨੀਆਂ ਦਾ ਹਾਲ!

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਦੇਸ਼ ਦੁਨੀਆਂ ਨਾਲ ਜੁਡ਼ੀਅਾਂ ਹੋੲੀਅਾਂ ਤਾਜ਼ੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਦੀਆਂ ਮੁੱਖ ਖ਼ਬਰਾਂ ਇਸ ਪ੍ਰਕਾਰ ਹਨ।ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਯੂਪੀ ਦੇ ਕਈ ਇਲਾਕਿਆਂ ਦਾ ਦੌਰਾ ਕਰਨ ਲਈ ਨਿਕਲੇ ਹਨ।ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਯੂਪੀ ਦੇ ਵਿੱਚ ਨੌੰ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਬਵੰਜਾ ਸੌ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਜਾਵੇਗਾ।

ਅਗਲੀ ਖ਼ਬਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਬੇਮੌਸਮੀ ਬਰਸਾਤ ਨੇ ਕਿਸਾਨਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ।ਜਾਣਕਾਰੀ ਮੁਤਾਬਕ ਕਈ ਇਲਾਕਿਆਂ ਦੇ ਵਿੱਚ ਬੇਮੌਸਮੀ ਬਰਸਾਤ ਹੋਈ ਹੈ ਜਿਸ ਕਾਰਨ ਝੋਨੇ ਦੀ ਫਸਲ ਖਰਾਬ ਹੋ ਰਹੀ ਹੈ।ਮੰਡੀਆਂ ਦੇ ਵਿੱਚ ਕਿਸਾਨਾਂ ਨੇ ਆਪਣੀ ਫਸਲ ਸੁੱਟ ਰੱਖੀ ਹੈ।ਪਰ ਮੰਡੀਆਂ ਦੇ ਵਿੱਚ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਝੋਨੇ ਦੀ ਫਸਲ ਨੂੰ ਸਮੇਂ ਸਿਰ ਨਹੀਂ ਸਾਂਭਿਆ ਜਾ ਰਿਹਾ

ਜਿਸ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅਗਲੀ ਖ਼ਬਰ ਦੀ ਗੱਲ ਕੀਤੀ ਜਾਵੇ ਤਾਂ ਲਖੀਮਪੁਰ ਮਾਮਲੇ ਵਿਚ ਦੋਸ਼ੀ ਪਾਏ ਗਏ ਆਸ਼ੀਸ਼ ਮਿਸ਼ਰਾ ਹਸਪਤਾਲ ਦੇ ਵਿੱਚ ਦਾਖ਼ਲ ਹਨ।ਜਾਣਕਾਰੀ ਮੁਤਾਬਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੈ ਜਿਸ ਕਾਰਨ ਇਲਾਜ ਦੇ ਲਈ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ।ਕਿਸਾਨੀ ਅੰਦੋਲਨ ਨਾਲ ਜੁੜੀ ਹੋਈ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ
ਕਿ ਛੱਬੀ ਅਕਤੂਬਰ ਨੂੰ ਇੱਕ ਵਾਰ ਫਿਰ ਤੋਂ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।ਕਿਉਂਕਿ ਕੇਂਦਰ ਸਰਕਾਰ ਵੱਲੋਂ ਅਜੇ ਵੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਖੇਤੀ ਕਾਨੂੰਨਾਂ ਉੱਤੇ ਕਿਸੇ ਵੀ ਪ੍ਰਕਾਰ ਦਾ ਕੋਈ ਫ਼ੈਸਲਾ ਨਹੀਂ ਸੁਣਾਇਆ ਜਾ ਰਿਹਾ।ਇਸ ਤਰ੍ਹਾਂ ਦੀਆਂ ਹੋਰ ਖ਼ਬਰਾਂ ਜਾਣਨ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ਾ ਖਬਰ ਮਿਲਦੀ ਰਹੇ।

Leave a Reply

Your email address will not be published. Required fields are marked *