PSSSB ਨੇ ਜਾਰੀ ਕੀਤੀਆਂ ਕਲਰਕ ਦੀਆਂ ਪੋਸਟਾਂ,ਜਲਦੀ ਕਰੋ ਅਪਲਾਈ!

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹੜੀਆਂ ਅਸਾਮੀਆਂ ਬਾਰੇ ਸਹੀ ਜਾਣਕਾਰੀ ਲੈ ਕੇ ਆਏ ਹਾਂ ਉਹ ਪੀ ਟ੍ਰਿਪਲ ਐੱਸ ਬੀ ਵਲੋਂ ਜਾਰੀ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਇੱਥੇ ਤੇਈ ਸੌ ਚਹੱਤਰ ਕਲਰਕ ਦੀਆਂ ਪੋਸਟਾਂ ਜਾਰੀ ਹੋੲੀਅਾਂ ਹਨ ਜਿਨ੍ਹਾਂ ਵਾਸਤੇ ਅਪਲਾਈ ਕਰਨ ਦੀ ਆਖ਼ਰੀ ਮਿਤੀ ਅਠਾਰਾਂ ਨਵੰਬਰ ਹੈ ਅਠਾਰਾਂ ਨਵੰਬਰ ਤੋਂ ਪਹਿਲਾਂ ਹੀ ਤੁਸੀਂ ਨਾ ਪੋਸਟਾਂ ਦੇ ਲਈ ਅਪਲਾਈ ਕਰ ਲੈਣਾ ਹੈ

ਉਮੀਦਵਾਰ ਦੀ ਉਮਰ ਦੀ ਗੱਲ ਕੀਤੀ ਜਾਵੇ ਤਾਂ ਅਠਾਰਾਂ ਸਾਲ ਤੋਂ ਲੈ ਕੇ ਸੈਂਤੀ ਸਾਲ ਤੱਕ ਦੇ ਉਮੀਦਵਾਰ ਅਪਲਾਈ ਕਰ ਸਕਦੇ ਹਨ।ਇਨ੍ਹਾਂ ਪੋਸਟਾਂ ਦੇ ਲਈ ਸਿਰਫ਼ ਪੰਜਾਬ ਦੇ ਉਮੀਦਵਾਰ ਅਪਲਾਈ ਕਰ ਸਕਣਗੇ ਜੇਕਰ ਤੁਸੀਂ ਕੋਈ ਵੀ ਡਿਗਰੀ ਕੀਤੀ ਹੈ ਤਾਂ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹੋ।ਇਸ ਤੋਂ ਇਲਾਵਾ ਇਨ੍ਹਾਂ ਪੋਸਟਾਂ ਨੂੰ ਕਈ ਕਿਸਮਾਂ ਦੇ ਵਿੱਚ ਵੰਡਿਆ ਗਿਆ ਹੈ ਕੁਝ ਕਿਸਮਾਂ ਦੇ ਵਿਚ ਤਜਰਬੇ ਦੀ ਮੰਗ ਕੀਤੀ ਗਈ ਹੈ

ਜਾਂ ਫਿਰ ਕੰਪਿਊਟਰ ਕੋਰਸ ਦੀ ਮੰਗ ਕੀਤੀ ਗਈ ਹੈ।ਇਸ ਦੀ ਜ਼ਿਆਦਾ ਜਾਣਕਾਰੀ ਤੁਸੀਂ ਇਸ ਵੀਡੀਓ ਦੇ ਵਿੱਚ ਲੈ ਸਕਦੇ ਹੋ।ਇਸ ਵੀਡੀਓ ਦੇ ਵਿਚ ਤੁਹਾਨੂੰ ਡਿਟੇਲ ਦੇ ਵਿੱਚ ਦੱਸਿਆ ਗਿਆ ਹੈ ਕਿ ਤੁਸੀਂ ਕਿਸ ਤਰੀਕੇ ਨਾਲ ਇਸ ਪੋਸਟ ਦੇ ਲਈ ਅਪਲਾਈ ਕਰ ਸਕਦੇ ਹੋ ਜਾਂ ਫਿਰ ਤੁਹਾਨੂੰ ਕਿਹੜੀਆਂ ਗੱਲਾਂ ਦਾ ਧਿਆਨ ਰੱਖਣ ਦੀ ਜ਼ਰੂਰਤ ਹੈ ਤਾਂ ਜੋ ਤੁਸੀਂ ਸਹੀ ਤਰੀਕੇ ਨਾਲ ਇਸ ਫਾਰਮ ਨੂੰ ਭਰ ਲਵੋ।ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ

ਆਨਲਾਈਨ ਤਰੀਕੇ ਨਾਲ ਅਪਲਾਈ ਕਰ ਸਕੋਗੇ ਪਰ ਅਠਾਰਾਂ ਨਵੰਬਰ ਤੋਂ ਪਹਿਲਾਂ ਤੁਸੀਂ ਨਾਂ ਪੋਸਟਾਂ ਦੇ ਲਈ ਅਪਲਾਈ ਕਰ ਲੈਣਾ ਹੈ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਯੋਗ ਨਹੀਂ ਹੋ ਤਾਂ ਤੁਸੀਂ ਆਪਣੇ ਦੋਸਤਾਂ ਦੇ ਨਾਲ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ। ਤਾਂ ਜੋ ਉਨ੍ਹਾਂ ਨੂੰ ਇਨ੍ਹਾਂ ਪੋਸਟਾਂ ਦਾ ਫਾਇਦਾ ਮਿਲ ਸਕੇ ਅਤੇ ਉਨ੍ਹਾਂ ਦਾ ਭਵਿੱਖ ਸੰਵਰ ਸਕੇ। ਇਸ ਤਰ੍ਹਾਂ ਦੀਆਂ ਹੋਰਨਾਂ ਪੋਸਟਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਸਮੇਂ ਤਾਜ਼ਾ ਅਸਾਮੀਆਂ ਬਾਰੇ ਜਾਣਕਾਰੀ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *