PSSSB ਨੇ ਜਾਰੀ ਕੀਤਾ ਇੱਕ ਹੋਰ ਨਵਾਂ ਨੋਟੀਫਿਕੇਸ਼ਨ,ਜਾਰੀ ਕੀਤੀਆਂ ਅਸਾਮੀਆਂ

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ।ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਅਸੀਂ ਜਾਣਕਾਰੀ ਲੈ ਕੇ ਆਏ ਹਾਂ ਇਹ ਪੀ ਟ੍ਰਿਪਲ ਐੱਸ ਬੀ ਵਲੋਂ ਜਾਰੀ ਕੀਤੀਆਂ ਗਈਆਂ ਹਨ ਦੱਸ ਦਈਏ ਕਿ ਇੱਥੇ ਤਿੱਨ ਹਜ਼ਾਰ ਦੇ ਕਰੀਬ ਅਸਾਮੀਆਂ ਜਾਰੀ ਕੀਤੀਅਾਂ ਗੲੀਅਾਂ ਹਨ।ਜਿਨ੍ਹਾਂ ਦੇ ਵਿੱਚ ਇੰਸਪੈਕਟਰ ਕਲਰਕ ਅਤੇ ਸੇਵਾਦਾਰ ਦੀ ਭਰਤੀ ਕੀਤੀ ਜਾਣੀ ਹੈ।ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨ

ਵਾਸਤੇ ਉਮੀਦਵਾਰ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਸੈਂਤੀ ਸਾਲ ਤੱਕ ਹੋਣੀ ਚਾਹੀਦੀ ਹੈ।ਸਿਰਫ਼ ਪੰਜਾਬ ਦੇ ਹੀ ਉਮੀਦਵਾਰ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ।ਦੱਸ ਦੇਈਏ ਕਿ ਜਿਸ ਉਮੀਦਵਾਰ ਨੇ ਕੋਈ ਵੀ ਡਿਗਰੀ ਕੀਤੀ ਹੋਵੇ ਤਾਂ ਉਹ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ ਤਨਖਾਹ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਉਨੀ ਹਜਾਰ ਨੌੰ ਸੌ ਰੁਪਿਆ ਤਨਖਾਹ ਦਿੱਤੀ ਜਾਣੀ ਹੈ।ਅਪਲਾਈ ਕਰਨ ਦੀ ਫੀਸ ਦੀ ਗੱਲ ਕੀਤੀ ਜਾਵੇ

ਤਾਂ ਜਨਰਲ ਕੈਟਾਗਿਰੀ ਦੇ ਲਈ ਹਜ਼ਾਰ ਐੱਸਸੀ ਕੈਟਾਗਿਰੀ ਦੇ ਲਈ ਢਾਈ ਸੌ ਐਕਸ ਸਰਵਿਸਮੈਨ ਦੇ ਲਈ ਦੋ ਸੌ ਰੁਪਿਆ ਅਤੇ ਅਪਾਹਿਜ ੳੁਮੀਦਵਾਰਾਂ ਦੇ ਲਈ ਪੰਜ ਸੌ ਰੁਪਿਆ ਫੀਸ ਰੱਖੀ ਗਈ ਹੈ। ਆਨਲਾਈਨ ਤਰੀਕੇ ਦੇ ਨਾਲ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕੋਗੇ ਅਪਲਾਈ ਕਰਨ ਦੀ ਆਖ਼ਰੀ ਮਿਤੀ ਅਠਾਰਾਂ ਨਵੰਬਰ ਹੈ।ਉਸ ਤੋਂ ਪਹਿਲਾਂ ਤੁਸੀਂ ਨਾਂ ਪੋਸਟਾਂ ਦੇ ਲਈ ਅਪਲਾਈ ਕਰ ਲੈਣਾ ਹੈ।

ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਯੋਗ ਹੋ ਤਾਂ ਤੁਹਾਨੂੰ ਅਪਲਾਈ ਕਰ ਲੈਣਾ ਚਾਹੀਦਾ ਹੈ ਤਾਂ ਜੋ ਤੁਹਾਡਾ ਭਵਿੱਖ ਸੁਨਹਿਰਾ ਬਣ ਸਕੇ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਯੋਗ ਨਹੀਂ ਹੋ ਤਾਂ ਤੁਸੀਂ ਆਪਣੇ ਦੋਸਤਾਂ ਦੇ ਨਾਲ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ।ਇਸ ਤਰ੍ਹਾਂ ਦੀਆਂ ਹੋਰਨਾਂ ਪੋਸਟਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *