ਪੰਜਾਬ ਪੁਲੀਸ ਵਿਭਾਗ ਦੇ ਵਿਚ ਭਰਤੀ ਹੋਣ ਦੇ ਲਈ ਕਰੋ ਇਹ ਕੰਮ,ਨਹੀਂ ਤਾਂ ਪਵੇਗਾ ਪਛਤਾਉਣਾ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਪੁਲਸ ਦੀ ਭਰਤੀ ਹੋ ਰਹੀ ਹੈ ਇਸ ਦੌਰਾਨ ਬਹੁਤ ਸਾਰੇ ਲੋਕ ਇਸ ਵਾਸਤੇ ਤਿਆਰੀ ਵੀ ਕਰਦੇ ਹਨ।ਉਨ੍ਹਾਂ ਵੱਲੋਂ ਫਿਜੀਕਲ ਤੌਰ ਤੇ ਵੀ ਤਿਆਰੀ ਕੀਤੀ ਜਾਂਦੀ ਹੈ ਅਤੇ ਪੇਪਰ ਦੀ ਤਿਆਰੀ ਕੀਤੀ ਜਾਂਦੀ ਹੈ।ਪਰ ਫਿਰ ਵੀ ਕੁਝ ਲੋਕ ਇਹ ਸਮਝਦੇ ਹਨ ਕਿ ਸਿਫ਼ਾਰਸ਼ ਤੋਂ ਬਿਨਾਂ ਪੰਜਾਬ ਪੁਲਿਸ ਦੇ ਵਿਚ ਭਰਤੀ ਹੋਈ ਨਹੀਂ ਸਕਦੀ।ਜਿਸ ਕਾਰਨ ਉਹ ਕੋਈ ਨਾ ਕੋਈ ਅਜਿਹਾ ਬੰਦਾ ਲੱਭਦੇ ਹਨ

ਜਿਸ ਨੂੰ ਪੈਸੇ ਦੇ ਕਿ ਉਹ ਭਰਤੀ ਹੋ ਸਕਣ।ਇਸ ਤਰ੍ਹਾਂ ਨਾਲ ਬਹੁਤ ਸਾਰੇ ਲੋਕ ਆਪਣੇ ਪੈਸੇ ਖਰਾਬ ਵੀ ਕਰ ਬੈਠਦੇ ਹਨ ਅਤੇ ਉਨ੍ਹਾਂ ਦੀ ਭਰਤੀ ਵੀ ਨਹੀਂ ਹੁੰਦੀ। ਕਈ ਵਾਰ ਸਿਫ਼ਾਰਸ਼ ਪਾਉਣ ਦੀ ਗੱਲ ਕਹਿਣ ਵਾਲੇ ਅਫ਼ਸਰਾਂ ਵੱਲੋਂ ਪੈਸੇ ਵੀ ਵਾਪਸ ਨਹੀਂ ਕੀਤੇ ਜਾਂਦੇ ਅਤੇ ਉਮੀਦਵਾਰ ਦੀ ਹੀ ਕੋਈ ਨਾ ਕੋਈ ਗਲਤੀ ਦੱਸ ਦਿੱਤੀ ਜਾਂਦੀ ਹੈ। ਜਿਸ ਤੋਂ ਬਾਅਦ ਉਮੀਦਵਾਰ ਕੋਲ ਪਛਤਾਉਣ ਤੋਂ ਇਲਾਵਾ ਹੋਰ ਕੋਈ ਵੀ ਚਾਰਾ ਨਹੀਂ ਰਹਿੰਦਾ ਇਸੇ ਮਾਮਲੇ ਸਬੰਧੀ

ਇਕ ਵੀਡੀਓ ਬਣਾਈ ਗਈ ਹੈ।ਜਿਸ ਵਿਚ ਇਕ ਪੁਲੀਸ ਅਫ਼ਸਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਚੰਗੀ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ।ਇਸ ਵੀਡੀਓ ਦੇ ਵਿਚ ਦਿਖਾਇਆ ਗਿਆ ਹੈ ਕਿ ਕੁਝ ਨੌਜਵਾਨ ਪੁਲੀਸ ਮੁਲਾਜ਼ਮ ਕੋਲ ਆਉਂਦੇ ਹਨ ਅਤੇ ਸਿਫ਼ਾਰਸ ਪਾਉਣ ਦੀ ਗੱਲ ਕਰਦੇ ਹਨ।ਉਸ ਤੋਂ ਬਾਅਦ ਪੁਲੀਸ ਮੁਲਾਜ਼ਮ ਕਹਿੰਦਾ ਹੈ ਕਿ ਵੀਹ ਬੰਦਿਆਂ ਕੋਲੋਂ ਦਸ ਦਸ ਲੱਖ ਰੁਪਿਆ ਇਕੱਠਾ ਕਰੋ ਅਤੇ ਉਸ ਵੱਲੋਂ ਸਾਰਿਆਂ ਦੀ ਸਿਫ਼ਾਰਸ ਪਾਈ ਜਾਵੇਗੀ ਪਰ ਉਮੀਦਵਾਰਾਂ ਨੂੰ ਫਿਜ਼ੀਕਲ ਟਰਾਇਲ ਪਾਸ ਕਰਨਾ ਹੋਵੇਗਾ

ਅਤੇ ਨਾਲ ਹੀ ਲਿਖਤੀ ਪੇਪਰ ਵੀ ਪਾਸ ਕਰਨਾ ਹੋਵੇਗਾ।ਬਾਕੀ ਸਾਰੀ ਜ਼ਿੰਮੇਵਾਰੀ ਇਨ੍ਹਾਂ ਦੀ ਹੈ ਉਸ ਤੋਂ ਬਾਅਦ ਨੌਜਵਾਨ ਵੀਹ ਜਣਿਆਂ ਦਾ ਦਸ ਦਸ ਲੱਖ ਰੁਪਿਆ ਲੈ ਕੇ ਆਉਂਦੇ ਹਨ ਜਿਸ ਤੋਂ ਬਾਅਦ ਇਹ ਪੁਲੀਸ ਮੁਲਾਜ਼ਮ ਇਨ੍ਹਾਂ ਨੌਜਵਾਨਾਂ ਨੂੰ ਸਮਝਾਉਂਦਾ ਹੈ ਕਿ ਜੇਕਰ ਆਪਣੀ ਕਾਬਲੀਅਤ ਦੇ ਦਮ ਤੇ ਦੋ ਬੰਦੇ ਵੀ ਪੁਲੀਸ ਵਿੱਚ ਭਰਤੀ ਹੋ ਜਾਂਦੇ ਹਨ ਤਾਂ ਉਸ ਨੂੰ ਵੀਹ ਲੱਖ ਰੁਪਿਆ ਮਿਲੇਗਾ ਅਤੇ ਬਾਕੀ ਉਮੀਦਵਾਰਾਂ ਦੇ ਉਹ ਪੈਸੇ ਵਾਪਸ ਕਰ ਦੇਵੇਗਾ ਬਿਨਾਂ ਕੁਝ ਕੀਤੇ ਹੀ ਉਸ ਨੂੰ ਵੀਹ ਲੱਖ ਰੁਪਏ ਮਿਲ ਜਾਣਗੇ ਸੋ ਇੱਥੇ ਉਨ੍ਹਾਂ ਵੱਲੋਂ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਕਿ ਅਫ਼ਸਰਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਸਿਫ਼ਾਰਸ਼ ਨਹੀਂ ਪਾਈ ਜਾਂਦੀ ਬਲਕਿ ਲੋਕਾਂ ਨੂੰ ਸਿਰਫ ਗੁੰਮਰਾਹ ਕੀਤਾ ਜਾਂਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *