ਬਜ਼ੁਰਗ ਮਹਿਲਾ ਦੇ ਗਲ ਵਿੱਚ ਮੁੰਡਿਆਂ ਨੇ ਪਾਇਆ ਹੱਥ,ਕਰ ਦਿੱਤਾ ਇਹ ਮਾੜਾ ਕੰਮ!

Viral Khabar

ਅੱਜਕੱਲ੍ਹ ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ ਹਨ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਉਦਾਹਰਨਾਂ ਸਾਹਮਣੇ ਆਉਂਦੀਆਂ ਹਨ ਜੋ ਇਹ ਸਾਬਿਤ ਕਰ ਦਿੰਦੀਆਂ ਹਨ ਕਿ ਪੰਜਾਬ ਵਿੱਚ ਆਉਣ ਵਾਲੇ ਦਿਨ ਇਸ ਤੋਂ ਵੀ ਜ਼ਿਆਦਾ ਭਿਆਨਕ ਹੋਣਗੇ।ਕਿਉਂਕਿ ਰੋਜ਼ਾਨਾ ਹੀ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਜਿਸ ਕਾਰਨ ਲੋਕਾਂ ਦੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਬੇਰੁਜ਼ਗਾਰੀ

ਅਤੇ ਮਹਿੰਗਾਈ ਦੇ ਨਾਲ ਨਾਲ ਨਸ਼ੇ ਵੀ ਬਹੁਤ ਜ਼ਿਆਦਾ ਵਧਦੇ ਜਾ ਰਹੇ ਹਨ ਜਿਸ ਕਾਰਨ ਨਸ਼ੇ ਦੀ ਪੂਰਤੀ ਵਾਸਤੇ ਕੁਝ ਨੌਜਵਾਨਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ ਤੇ ਕਈ ਵਾਰ ਉਨ੍ਹਾਂ ਨੂੰ ਆਪਣੀ ਜਾਨ ਵੀ ਗਵਾਉਣੀ ਪੈਂਦੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਸੁਨਾਮ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਬਜ਼ੁਰਗ ਮਹਿਲਾ ਜੋ ਰਸਤੇ ਵਿੱਚ ਜਾ ਰਹੀ ਸੀ

ਅਤੇ ਉਸ ਦੇ ਗਲ ਵਿੱਚ ਸੋਨੇ ਦੀ ਚੇਨ ਪਾਈ ਹੋਈ ਸੀ।ਉਸ ਦੇ ਪਿੱਛੇ ਮੋਟਰਸਾੲੀਕਲ ਸਵਾਰ ਦੋ ਮੁੰਡੇ ਲੱਗ ਜਾਂਦੇ ਹਨ ਉਨ੍ਹਾਂ ਵੱਲੋਂ ਇਸ ਔਰਤ ਦੇ ਗਲ਼ ਵਿੱਚ ਹੱਥ ਪਾਇਆ ਜਾਂਦਾ ਹੈ ਅਤੇ ਸੋਨੇ ਦੀ ਚੇਨ ਖਿੱਚ ਕੇ ਫਰਾਰ ਹੋ ਜਾਂਦੇ ਹਨ।ਇਹ ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਵੀ ਕੈਦ ਹੋ ਜਾਂਦੀ ਹੈ ਉਸ ਤੋਂ ਬਾਅਦ ਪੀਡ਼ਤ ਮਹਿਲਾ ਵਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਂਦੀ ਹੈ ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ।

ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰ ਲਈ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਦੇਖਿਆ ਜਾਵੇ ਤਾਂ ਅਜਿਹੇ ਮਾਮਲਿਆਂ ਦੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਢਿੱਲੀ ਕਾਰਵਾਈ ਕੀਤੀ ਜਾਂਦੀ ਹੈ ਜਿਸ ਕਾਰਨ ਅਜਿਹੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *