ਖਰੀਦ ਏਜੰਸੀਆਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤੇ ਖ਼ਾਸ ਆਦੇਸ਼,ਜਲਦੀ ਹੋਵੇਗਾ ਇਹ ਕੰਮ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।ਇਸ ਤੋਂ ਇਲਾਵਾ ਕਿਸਾਨਾਂ ਦੀ ਫ਼ਸਲ ਦੀ ਵੀ ਬਹੁਤ ਬਰਬਾਦੀ ਹੋਈ ਹੈ।ਇਸ ਬੇਮੌਸਮੀ ਬਰਸਾਤ ਨੇ ਝੋਨੇ ਦੀ ਫ਼ਸਲ ਉੱਤੇ ਕਹਿਰ ਵਰਸਾਇਆ ਹੈ ਜਾਣਕਾਰੀ ਮੁਤਾਬਕ ਬਹੁਤ ਸਾਰੇ ਥਾਵਾਂ ਉੱਤੇ ਗੜੇਮਾਰੀ ਵੀ ਹੋਈ ਹੈ ਜਿਸ ਕਾਰਨ ਝੋਨੇ ਦੀ ਫਸਲ ਖਰਾਬ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਜਿਹਡ਼ੀ ਫ਼ਸਲ ਵੇਚਣ ਲਈ ਮੰਡੀਆਂ ਦੇ ਵਿੱਚ ਸੁੱਟੀ ਗਈ ਸੀ ਉਸ ਦਾ ਵੀ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ। ਕਿਉਂਕਿ ਬਹੁਤ ਸਾਰੀਆਂ ਮੰਡੀਆਂ ਅਜਿਹੀਆਂ ਹਨ ਜੋ ਨੀਵੀਆਂ ਹਨ ਅਤੇ ਇੱਥੇ ਬਹੁਤ ਜਗ੍ਹਾ ਪਾਣੀ ਖੜ੍ਹਾ ਹੋ ਜਾਂਦਾ ਹੈ ਅਤੇ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਜਾਣਕਾਰੀ ਮੁਤਾਬਕ ਕਿਸਾਨਾਂ ਦੀ ਫਸਲ ਨੂੰ ਜਲਦੀ ਤੋਂ ਜਲਦੀ ਨਹੀਂ ਖ਼ਰੀਦਿਆ ਜਾ ਰਿਹਾ ਭਾਵ ਕਿਸਾਨਾਂ ਦੀ ਫਸਲ ਨੂੰ ਖਰੀਦਣ ਦੇ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਹੋਏ

ਜਿਸ ਕਾਰਨ ਕਿਸਾਨ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ।ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖ਼ਰੀਦ ਏਜੰਸੀਆਂ ਨੂੰ ਕੁਝ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ।ਜਾਣਕਾਰੀ ਮੁਤਾਬਕ ਖ਼ਰੀਦ ਏਜੰਸੀਆਂ ਅਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੀਟਿੰਗ ਕਰਨ ਦੇ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਦੇ ਮਸਲਿਆਂ ਉਤੇ ਗੱਲਬਾਤ ਕੀਤੀ ਜਾ ਸਕੇ

ਅਤੇ ਉਨ੍ਹਾਂ ਨੂੰ ਸੁਲਝਾਇਆ ਜਾ ਸਕੇ ਇਸੇ ਲਈ ਬਹੁਤ ਸਾਰੇ ਲੋਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਰੀਫ਼ ਵੀ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਹਰ ਵਰਗ ਦੇ ਲੋਕਾਂ ਦੇ ਲਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ
ਈ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਮੁਸੀਬਤਾਂ ਨੂੰ ਘੱਟ ਕੀਤਾ ਜਾ ਸਕੇ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *