ਬਟਾਲਾ ਦੇ ਇਸ ਇਲਾਕੇ ਦੇ ਵਿੱਚ ਡਿਜੀਟਲ ਤਰੀਕੇ ਨਾਲ ਕੀਤੀ ਗਈ ਠੱਗੀ,ਸਾਵਧਾਨ ਹੋ ਜਾਓ ਪੰਜਾਬੀਓ!

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਕੰਮਕਾਰ ਡਿਜੀਟਲ ਤਰੀਕੇ ਨਾਲ ਕੀਤੇ ਜਾਂਦੇ ਹਨ ਇੱਥੋਂ ਤੱਕ ਕੇ ਪੈਸੇ ਦਾ ਲੈਣ ਦੇਣ ਵੀ ਡਿਜੀਟਲ ਤਰੀਕੇ ਨਾਲ ਹੋ ਜਾਂਦਾ ਹੈ। ਭਾਵੇਂ ਕਿ ਬੈਂਕਾਂ ਦੁਆਰਾ ਆਪਣੇ ਗਾਹਕਾਂ ਨੂੰ ਸਕਿਉਰਿਟੀ ਦਿੱਤੀ ਜਾਂਦੀ ਹੈ। ਜਿਸ ਵਾਸਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਚੀਜ਼ਾਂ ਤੋਂ ਬਚਣ ਦੇ ਲਈ ਵੀ ਕਿਹਾ ਜਾਂਦਾ ਹੈ ਅਤੇ ਸਮਝਾਇਆ ਜਾਂਦਾ ਹੈ ਕਿ ਇਸ ਤਰ੍ਹਾਂ ਦੀਆਂ ਗਲਤੀਆਂ ਨਾ ਕਰਨ ਜਿਸ ਨਾਲ ਉਨ੍ਹਾਂ ਦਾ ਕੋਈ ਨੁਕਸਾਨ ਹੋ ਜਾਵੇ।ਪਰ ਫਿਰ ਵੀ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ

ਜੋ ਲੋਕਾਂ ਦੇ ਭੋਲੇਪਣ ਅਤੇ ਅਨਪੜ੍ਹਤਾ ਦਾ ਫਾਇਦਾ ਚੁੱਕਦੇ ਹਨ ਅਤੇ ਬਹੁਤ ਸਾਰਾ ਨੁਕਸਾਨ ਕਰ ਦਿੰਦੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਬਟਾਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇੱਕ ਪਰਿਵਾਰ ਦੇ ਨਾਲ ਲੱਖਾਂ ਰੁਪਏ ਦੀ ਠੱਗੀ ਹੋਈ ਹੈ ਜਾਣਕਾਰੀ ਮੁਤਾਬਕ ਇਸ ਪਰਿਵਾਰ ਅਤੇ ਗੁਆਂਢ ਦੇ ਵਿੱਚ ਇੱਕ ਨੌਜਵਾਨ ਲੜਕਾ ਰਹਿੰਦਾ ਸੀ ਜੋ ਸਿਮ ਵੇਚਣ ਦਾ ਕੰਮ ਕਰਦਾ ਸੀ ਉਹ ਇਨ੍ਹਾਂ ਕੋਲ ਆ ਕੇ ਕਹਿੰਦਾ ਹੈ ਕਿ ਉਹ ਸਿਮ ਵੇਚ ਰਿਹਾ ਹੈ।ਜਿਸ ਉੱਤੇ ਦੋ ਮਹੀਨੇ ਦੇ ਲਈ ਸਭ ਕੁਝ ਫਰੀ ਮਿਲਣ ਵਾਲਾ ਹੈ

ਜਿਸ ਦੇ ਲਾਲਚ ਦੇ ਵਿੱਚ ਇਸ ਪਰਿਵਾਰ ਵੱਲੋਂ ਦੋ ਸਿਮ ਖ਼ਰੀਦ ਲਏ ਜਾਂਦੇ ਹਨ। ਪਰ ਇਸ ਦੌਰਾਨ ਇਕ ਨੌਜਵਾਨ ਲੜਕੇ ਵੱਲੋਂ ਪਰਿਵਾਰਕ ਮੈਂਬਰਾਂ ਦੇ ਕੋਲੋਂ ਕੁਝ ਕਾਗਜ਼ਾਤਾਂ ਉਤੇ ਅੰਗੂਠੇ ਲਗਵਾ ਲਏ ਜਾਂਦੇ ਹਨ,ਜਿਸ ਕਾਰਨ ਉਨ੍ਹਾਂ ਦੇ ਬੈਂਕ ਅਕਾਉਂਟ ਦੇ ਵਿੱਚੋਂ ਦੋ ਲੱਖ ਚਾਲੀ ਹਜ਼ਾਰ ਰੁਪਏ ਦੇ ਕਰੀਬ ਰਾਸ਼ੀ ਗਾਇਬ ਹੋ ਜਾਂਦੀ ਹੈ ਭਾਵ ਉਨ੍ਹਾਂ ਦੇ ਨਾਲ ਠੱਗੀ ਹੋ ਜਾਂਦੀ ਹੈ।ਬਾਅਦ ਵਿੱਚ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਚਲਦਾ ਹੈ ਤਾਂ ਹੁਣ ਇਹ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਚਿੰਤਾ ਦੇ ਵਿੱਚ ਹਨ

ਅਤੇ ਰੋਂਦੇ ਹੋਏ ਆਪਣੀ ਇਹ ਕਹਾਣੀ ਦੂਸਰਿਆਂ ਦੇ ਨਾਲ ਸਾਂਝੀ ਕਰ ਰਹੇ ਹਨ ਤਾਂ ਜੋ ਇਨ੍ਹਾਂ ਨੂੰ ਇਨਸਾਫ ਮਿਲ ਸਕੇ।ਇਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਨੂੰ ਵੀ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।ਪਰ ਅਜੇ ਤੱਕ ਇਨ੍ਹਾਂ ਨੂੰ ਇਸ ਮਾਮਲੇ ਦੇ ਵਿੱਚ ਇਨਸਾਫ਼ ਨਹੀਂ ਮਿਲ ਸਕਿਆ ਜਿਸ ਕਾਰਨ ਇਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੇ ਆਉਣ ਵਾਲੇ ਸਮੇਂ ਦੇ ਵਿਚ ਆਪਣੀ ਧੀ ਦਾ ਵਿਆਹ ਕਰਨਾ ਸੀ

ਪਰ ਹੁਣ ਇਨ੍ਹਾਂ ਦੇ ਨਾਲ ਲੁੱਟ ਹੋਈ ਹੈ,ਜਿਸ ਕਾਰਨ ਇਨ੍ਹਾਂ ਦੇ ਸੁਪਨੇ ਅਧੂਰੇ ਰਹਿ ਚੁੱਕੇ ਹਨ।ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਲੋਕਾਂ ਦੇ ਨਾਲ ਇਸ ਤਰੀਕੇ ਨਾਲ ਠੱਗੀ ਕੀਤੀ ਜਾਂਦੀ ਹੈ ਜ਼ਿਆਦਾਤਰ ਉਨ੍ਹਾਂ ਲੋਕਾਂ ਦੇ ਨਾਲ ਹੀ ਸਭ ਕੁਝ ਹੁੰਦਾ ਹੈ ਜੋ ਅਨਪੜ੍ਹ ਹੁੰਦੇ ਹਨ ਜਾਂ ਫਿਰ ਉਨ੍ਹਾਂ ਦੇ ਭੋਲੇਪਣ ਦਾ ਫ਼ਾਇਦਾ ਚੁੱਕਿਆ ਜਾਂਦਾ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਉਹ ਕਿਸੇ ਤੇ ਵੀ ਅੰਨ੍ਹਾ ਵਿਸ਼ਵਾਸ ਨਾ ਕਰਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *