ਔਰਤਾਂ ਦੇ ਮੁਫ਼ਤ ਸਫ਼ਰ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਉੱਠੀ ਇਹ ਮੰਗ,ਦੇਖੋ ਤਾਜ਼ਾ ਖਬਰ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਸੀ ਕਿ ਪੰਜਾਬ ਦੇ ਵਿਚ ਚੱਲਣ ਵਾਲੀਆਂ ਸਰਕਾਰੀ ਬੱਸਾਂ ਦੇਸ਼ ਵਿੱਚ ਔਰਤਾਂ ਮੁਫ਼ਤ ਦੇ ਵਿੱਚ ਸਫ਼ਰ ਕਰ ਸਕਣਗੀਆਂ। ਇਸ ਸਕੀਮ ਦਾ ਬਹੁਤ ਸਾਰੀਆਂ ਔਰਤਾਂ ਵੱਲੋਂ ਲਾਭ ਵੀ ਲਿਆ ਜਾ ਰਿਹਾ ਹੈ।ਪਰ ਇਸ ਦੌਰਾਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ

ਕਿਉਂਕਿ ਸ਼ੁਰੂਆਤੀ ਦਿਨਾਂ ਦੇ ਵਿੱਚ ਬਹੁਤ ਸਾਰੀਆਂ ਔਰਤਾਂ ਨੂੰ ਜਾਣ ਬੁੱਝ ਕੇ ਸ਼ਰਮਿੰਦਾ ਕੀਤਾ ਜਾਂਦਾ ਰਿਹਾ ਹੈ ਕਿ ਔਰਤਾਂ ਮੁਫ਼ਤ ਦੇ ਵਿੱਚ ਸਫ਼ਰ ਕਰਦੀਆਂ ਹਨ।ਇਸ ਤੋਂ ਇਲਾਵਾ ਉਨ੍ਹਾਂ ਨੂੰ ਧੱਕੇ ਵੀ ਦਿੱਤੇ ਜਾਂਦੇ ਹਨ ਜਾਂ ਫਿਰ ਇਹ ਖ਼ਬਰਾਂ ਵੀ ਸਾਹਮਣੇ ਆਈਆਂ ਸੀ ਕਿ ਜਦੋਂ ਸਰਕਾਰੀ ਬੱਸਾਂ ਦੇ ਡਰਾੲੀਵਰ ਅੌਰਤਾਂ ਨੂੰ ਵੇਖਦੇ ਸੀ ਤਾਂ ਆਪਣੀਆਂ ਬੱਸਾਂ ਨੂੰ ਭਜਾ ਲੈਂਦੇ ਸੀ ਭਾਵੇਂ ਕਿ ਹੁਣ ਅਜਿਹਾ ਨਹੀਂ ਹੋ ਰਿਹਾ। ਪਰ ਫਿਰ ਵੀ ਔਰਤਾਂ ਦੇ ਨਾਲ ਬ-ਦ-ਸ-ਲੂ-ਕੀ ਕੀਤੀ ਜਾਂਦੀ ਹੈ

ਇਸੇ ਤਰ੍ਹਾਂ ਦਾ ਇੱਕ ਮਾਮਲਾ ਮਾਨਸਾ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਵਿਦਿਆਰਥਣ ਦੇ ਨਾਲ ਬੱਸ ਦੇ ਡਰਾੲੀਵਰ ਅਤੇ ਕੰਡਕਟਰ ਵੱਲੋਂ ਬ-ਦ-ਸ-ਲੂ-ਕੀ ਕੀਤੀ ਗਈ ਹੈ।ਜਾਣਕਾਰੀ ਮੁਤਾਬਕ ਵੱਸਦੇ ਵਿਚ ਸਫਰ ਕਰਨ ਨੂੰ ਲੈ ਕੇ ਹੀ ਇੱਥੇ ਕਹਾ ਸੁਣੀ ਹੋਈ ਹੈ।ਉਸ ਤੋਂ ਬਾਅਦ ਜਿਸ ਕਾਲਜ ਦੇ ਵਿਚ ਇਹ ਵਿਦਿਆਰਥਣ ਪੜ੍ਹਦੀ ਸੀ ਉਸ ਦੇ ਸਾਰੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਰੋਡ ਨੂੰ ਜਾਮ ਕਰ ਦਿੱਤਾ ਅਤੇ ਹੀ ਮੰਗ ਕੀਤੀ ਕਿ ਸਰਕਾਰੀ ਬੱਸ ਦੇ ਡਰਾੲੀਵਰ ਅਤੇ ਕੰਡਕਟਰ ਦੇ ਖਿਲਾਫ

ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਕਦੇ ਵੀ ਕਿਸੇ ਵਿਦਿਆਰਥਣ ਦੇ ਨਾਲ ਇਸ ਤਰੀਕੇ ਦਾ ਕੰਮ ਨਾ ਹੋਵੇ।ਜਾਣਕਾਰੀ ਮੁਤਾਬਕ ਇੱਥੇ ਵਿਦਿਆਰਥੀਆਂ ਨੇ ਬੱਸ ਡਰਾੲੀਵਰ ਅਤੇ ਕੰਡਕਟਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੀ ਸੀ।ਨਾਲ ਹੀ ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ ਦੱਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਵਧੀਆ ਕੰਮ ਕੀਤਾ ਹੈ

ਜਿਸ ਦੀ ਸਰਾਹਣਾ ਕੀਤੀ ਜਾ ਰਹੀ ਹੈ।ਸੋ ਹੁਣ ਦੇਖਣਾ ਇਹ ਹੋਵੇਗਾ ਕਿ ਔਰਤਾਂ ਦੀ ਸੁਰੱਖਿਆ ਦੇ ਲਈ ਟਰਾਂਸਪੋਰਟ ਮੰਤਰੀ ਵੱਲੋਂ ਕੋਈ ਫ਼ੈਸਲਾ ਲਿਆ ਜਾਵੇਗਾ ਜਾਂ ਨਹੀਂ ਦੱਸ ਦੇਈਏ ਕਿ ਟਰਾਂਸਪੋਰਟ ਮੰਤਰੀ ਵੱਲੋਂ ਕਈ ਬੱਸਾਂ ਦੇ ਵਿੱਚ ਜਾ ਕੇ ਇਹ ਪੁੱਛਿਆ ਜਾ ਰਿਹਾ ਹੈ ਕਿ ਸਵਾਰੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਆ ਰਹੀ ਹੈ ਜਾਂ ਨਹੀਂ। ਸੋ ਹੁਣ ਦੇਖਣਾ ਇਹ ਹੋਵੇਗਾ ਕਿ ਜਦੋਂ ਉਨ੍ਹਾਂ ਨੂੰ ਪਰੇਸ਼ਾਨੀ ਦਾ ਪਤਾ ਚੱਲ ਚੁੱਕਿਆ ਹੈ ਤਾਂ ਕਿ ਉਹ ਇਸ ਪ੍ਰੇਸ਼ਾਨੀ ਦਾ ਹੱਲ ਲੱਭਣਗੇ ਜਾਂ ਨਹੀਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *