ਪੋਸਟ ਆਫਿਸ ਦੇ ਵਿਚ ਆਈ ਭਰਤੀ, ਬਹੁਤ ਵਧੀਆ ਮੌਕਾ!

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ। ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਅਸੀ ਜਾਣਕਾਰੀ ਲੈ ਕੇ ਆਏ ਹਾਂ ਉਹ ਪੋਸਟ ਆਫਿਸ ਦੇ ਵਿੱਚ ਜਾਰੀ ਕੀਤੀਆਂ ਗਈਆਂ ਹਨ।ਦੱਸ ਦੇਈਏ ਕਿ ਇੱਥੇ ਤਿੱਨ ਸੌ ਅੱਸੀ ਤੋਂ ਜ਼ਿਆਦਾ ਪੋਸਟਾਂ ਜਾਰੀ ਹੋਈਆਂ ਹਨ।ਇਨ੍ਹਾਂ ਪੋਸਟਾਂ ਦੇ ਲਈ ਕਿਸੇ ਪ੍ਰਕਾਰ ਦਾ ਕੋਈ ਪੇਪਰ ਨਹੀਂ ਹੋਵੇਗਾ ਭਾਵ ਇਹ ਇੱਕ ਸਿੱਧੀ ਭਰਤੀ ਹੈ ਮੈਰਿਟ ਦੇ ਆਧਾਰ ਤੇ ਪੋਸਟਾਂ ਦੇ ਵਿੱਚ ਸਿਲੈਕਸ਼ਨ ਕੀਤੀ ਜਾਵੇਗੀ ਜਿਸ ਇਹ ਉਮੀਦਵਾਰ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਚਾਲੀ ਸਾਲ ਤੱਕ ਦੀ ਹੈ ਉਹ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ।

ਪੰਜਾਬ ਦੇ ਲੜਕੇ ਅਤੇ ਲੜਕੀਆਂ ਦੋਨੋਂ ਹੀ ਅਪਲਾਈ ਕਰ ਸਕਣਗੇ।ਦੱਸ ਦੇਈਏ ਕਿ ਇੱਥੇ ਹੋਸਟਲ ਅਸਿਸਟੈਂਟ ਦੀਆਂ ਸੋਲ਼ਾਂ ਪੋਸਟਾਂ ਸੌਰਟਿੰਗ ਅਸਿਸਟੈਂਟ ਦੀਆਂ ਤੇਰਾਂ ਪੋਸਟਾਂ ਪੋਸਟ ਗਾਰਡ ਦੀਆਂ ਅਠਾਈ ਪੋਸਟਾਂ ਮੇਲ ਗਾਰਡ ਦੀਆਂ ਇਕ ਪੋਸਟਰ ਅਤੇ ਮਲਟੀਟਾਸਕਿੰਗ ਸਟਾਫ ਦੀਆਂ ਸੈਂਤੀ ਪੋਸਟਾਂ ਜਾਰੀ ਕੀਤੀਅਾਂ ਗੲੀਅਾਂ ਹਨ। ਇਨ੍ਹਾਂ ਪੋਸਟਾਂ ਦੇ ਲਈ ਜੇਕਰ ਉਮੀਦਵਾਰ ਨੇ ਦਸਵੀਂ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਕੀਤੀ ਹੋਈ ਹੈ ਤਾਂ ਅਪਲਾਈ ਕਰ ਸਕਦੇ ਹਨ।ਸਾਰੀਆਂ ਪੋਸਟਾਂ ਦੇ ਲਈ ਅਲੱਗ ਅਲੱਗ ਯੋਗਤਾ ਮੰਗੀ ਹੈ ਜਿਸ ਦੀ ਜ਼ਿਆਦਾ ਜਾਣਕਾਰੀ ਤੁਸੀਂ ਇਸ ਵੀਡੀਓ ਦੇ ਵਿੱਚ ਲੈ ਸਕਦੇ ਹੋ

ਜਾਂ ਫਿਰ ਇਨ੍ਹਾਂ ਦੁਆਰਾ ਦਿੱਤੇ ਗਏ ਨੋਟੀਫਿਕੇਸ਼ਨ ਦੇ ਵਿਚ ਵੀ ਜਾਣਕਾਰੀ ਦਿੱਤੀ ਗਈ ਹੈ। ਇਨ੍ਹਾਂ ਪੋਸਟਾਂ ਦੇ ਲਈ ਆਫਲਾਈਨ ਅਪਲਾਈ ਕਰਨਾ ਹੈ ਇਨ੍ਹਾਂ ਦੇ ਦਿੱਤੇ ਗਏ ਪਤੇ ਉਪਰ ਮੰਗੇ ਗਏ ਜ਼ਰੂਰੀ ਦਸਤਾਵੇਜ਼ ਦੀਆਂ ਕਾਪੀਆਂ ਭੇਜਣੀਆਂ ਹਨ।ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤਿੰਨ ਦਸੰਬਰ ਤੋਂ ਪਹਿਲਾਂ ਤੁਸੀਂ ਨਾਂ ਪੋਸਟਾਂ ਦੇ ਲਈ ਅਪਲਾਈ ਕਰ ਲੈਣਾ ਹੈ।ਇਸ ਤੋਂ ਇਲਾਵਾ ਤੁਸੀਂ ਆਪਣੇ ਦੋਸਤਾਂ ਦੇ ਨਾਲ ਵੀ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਦਾ ਭਵਿੱਖ ਵੀ ਵਧੀਆ ਬਣ ਸਕੇ।ਇਸ ਤਰ੍ਹਾਂ ਦੀਆਂ ਹੋਰਨਾਂ ਪੋਸਟਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *