ਸੋਹਣੀਆਂ ਸੁਨੱਖੀਆਂ ਕੁੜੀਆਂ ਦੇ ਨਾਲ ਹੋਇਆ ਅਜਿਹਾ ਮਾੜਾ ਕੰਮ, ਸੁਣ ਕੇ ਤੁਸੀਂ ਵੀ ਹੋਵੋਗੇ ਹੈਰਾਨ!

Viral Khabar

ਅੱਜਕੱਲ੍ਹ ਦੇ ਸਮੇਂ ਵਿਚ ਸੜਕ ਹਾਦਸੇ ਲਗਾਤਾਰ ਵਧਦੇ ਜਾ ਰਹੇ ਹਨ ਕਿਉਂਕਿ ਕਈ ਵਾਰ ਲੋਕਾਂ ਵੱਲੋਂ ਆਪਣੀਆਂ ਗੱਡੀਆਂ ਦੀ ਰਫ਼ਤਾਰ ਬਹੁਤ ਤੇਜ਼ ਰੱਖੀ ਜਾਂਦੀ ਹੈ ਜਾਂ ਫਿਰ ਸੜਕ ਨਿਯਮਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਗਲਤੀ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ ਜਾਂ ਫਿਰ ਇੰਝ ਕਹਿ ਲਵੋ ਕਿ ਕੁਝ ਘਟਨਾਵਾਂ ਅਚਨਚੇਤ ਵਾਪਰਦੀਆਂ ਹਨ ਜੋ ਵੱਡਾ ਨੁਕਸਾਨ ਕਰ ਜਾਂਦੀਆਂ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਨਵਾਂ ਸ਼ਹਿਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਬਹੁਤ ਹੀ ਭਿਆਨਕ ਹਾਦਸਾ ਵਾਪਰਿਆ।ਇਸ ਹਾਦਸੇ ਦੌਰਾਨ ਦੋ ਲੜਕੀਆਂ ਆਪਣੀ ਜਾਨ ਗਵਾ ਬੈਠੀਆਂ ਹਨ।

ਜਾਣਕਾਰੀ ਮੁਤਾਬਕ ਇਹ ਲੜਕੀਆਂ ਜੰਮੂ ਕਸ਼ਮੀਰ ਦੀਆਂ ਰਹਿਣ ਵਾਲੀਆਂ ਸੀ ਅਤੇ ਇਸ ਕਾਰ ਦੇ ਵਿਚ ਜਿੰਨੇ ਵੀ ਲੋਕ ਸਵਾਰ ਸੀ ਉਹ ਸਾਰੇ ਹੀ ਜੰਮੂ ਕਸ਼ਮੀਰ ਦੇ ਰਹਿਣ ਵਾਲੇ ਸੀ।ਦੱਸਿਆ ਜਾ ਰਿਹਾ ਹੈ ਇਸ ਕਾਰ ਦੇ ਵਿਚ ਚਾਰ ਜਣੇ ਸਵਾਰ ਸੀ ਜਿਨ੍ਹਾਂ ਦੇ ਵਿੱਚੋਂ ਦੋ ਲੜਕੇ ਅਤੇ ਦੋ ਲੜਕੀਆਂ ਸੀ।ਇਹ ਚਾਰੋਂ ਹੀ ਆਪਸ ਦੇ ਵਿੱਚ ਭੈਣ ਭਰਾ ਸੀ ਭਾਵ ਚਾਚੇ ਤਾਇਆਂ ਦੇ ਲੜਕੇ ਲੜਕੀਆਂ ਸਨ।ਦੱਸਿਆ ਜਾ ਰਿਹਾ ਹੈ ਕਿ ਜੰਮੂ ਕਸ਼ਮੀਰ ਤੋਂ ਇਹ ਚੰਡੀਗਡ਼੍ਹ ਜਾ ਰਹੇ ਸੀ ਕਿਉਂਕਿ ਲੜਕੀਆਂ ਦਾ ਇਮਤਿਹਾਨ ਸੀ ਰਾਤ ਦੇ ਸਮੇਂ ਇਨ੍ਹਾਂ ਵੱਲੋਂ ਰਸਤਾ ਪਾਰ ਕੀਤਾ ਜਾ ਰਿਹਾ ਸੀ।ਪਰ ਇਸੇ ਦੌਰਾਨ ਇਨ੍ਹਾਂ ਦਾ ਹਾਦਸਾ ਹੁੰਦਾ ਹੈ।ਲੜਕੀਆਂ ਆਪਣੀ ਜਾਨ ਗਵਾ ਬੈਠਦੀਆਂ ਹਨ ਇਸ ਤੋਂ ਇਲਾਵਾ ਲੜਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਹਨ।ਜਿਨ੍ਹਾਂ ਨੂੰ ਹਸਪਤਾਲ ਦੇ ਵਿਚ ਇਲਾਜ ਦੇ ਲਈ ਭੇਜਿਆ ਗਿਆ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਬਹੁਤ ਹੀ ਜ਼ਿਆਦਾ ਭਿਆਨਕ ਸੀ ਫਿਲਹਾਲ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਵੀ ਕੀਤੀ ਜਾ ਰਹੀ ਹੈ ਉਨ੍ਹਾਂ ਨੇ ਮ੍ਰਿਤਕ ਦੇਹਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।ਇਸ ਤੋਂ ਇਲਾਵਾ ਗੰਭੀਰ ਜ਼ਖ਼ਮੀ ਮੁੰਡਿਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ ਦੇਖਿਆ ਜਾਵੇ ਤਾਂ ਜਦੋਂ ਅਜਿਹਾ ਕੋਈ ਹਾਦਸਾ ਵਾਪਰਦਾ ਹੈ ਜਿਸ ਵਿੱਚ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ ਤਾਂ ਉਸ ਸਮੇਂ ਹਰ ਕਿਸੇ ਦੇ ਦਿਲ ਨੂੰ ਧੱਕਾ ਲੱਗਦਾ ਹੈ ਅਤੇ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਸਦਮਾ ਲੱਗਦਾ ਹੈ ਅਤੇ ਬਹੁਤ ਵੱਡਾ ਘਾਟਾ ਪੈਂਦਾ ਹੈ ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *