ਬੁਲਟ ਮੋਟਰਸਾਈਕਲ ਵਾਲੇ ਨੌਜਵਾਨ ਦਾ ਕੱਟਿਆ ਗਿਆ ਚਲਾਨ,ਮੁੰਡੇ ਨੂੰ ਆਇਆ ਗੁੱਸਾ ਕਰ ਦਿੱਤਾ ਇਹ ਕਾਰਾ!

Viral Khabar

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਪੁਲੀਸ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਮੁੰਡੇ ਦੇ ਨਾਲ ਪੁਲੀਸ ਮੁਲਾਜ਼ਮਾਂ ਵੱਲੋਂ ਧੱ-ਕੇ-ਸ਼ਾ-ਹੀ ਕੀਤੀ ਜਾ ਰਹੀ ਹੈ।ਇਸ ਲੜਕੇ ਵੱਲੋਂ ਇਸ ਵੀਡੀਓ ਦੇ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਉਸ ਦੇ ਬੁਲਟ ਮੋਟਰਸਾਈਕਲ ਦਾ ਚਲਾਨ ਕੱਟਿਆ ਗਿਆ ਹੈ। ਪਰ ਦੂਸਰੇ ਪਾਸੇ ਇਕ ਪੁਲੀਸ ਮੁਲਾਜ਼ਮ ਵੀ ਬੁਲੇਟ ਮੋਟਰਸਾਈਕਲ ਲਿਜਾ ਰਿਹਾ ਹੈ,ਜਿਸ ਦੇ ਵਿਚ ਵੀ ਉਹੀ ਖਾਮੀ ਹੈ ਜੋ ਇਸ ਦੇ ਮੋਟਰਸਾਈਕਲ ਤੇ ਵਿੱਚ ਸੀ

ਪਰ ਪੁਲੀਸ ਮੁਲਾਜ਼ਮ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ। ਜਿਸ ਤੋਂ ਬਾਅਦ ਇਹ ਨੌਜਵਾਨ ਮੁੰਡਾ ਸੀਨੀਅਰ ਪੁਲੀਸ ਮੁਲਾਜ਼ਮ ਤੋਂ ਸਵਾਲ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਇਸ ਦੇ ਮੋਟਰਸਾਈਕਲ ਦਾ ਚਲਾਨ ਕਿਉਂ ਕੱਟਿਆ ਗਿਆ ਹੈ ਅਤੇ ਪੁਲੀਸ ਵਾਲੇ ਦੇ ਮੋਟਰਸਾਈਕਲ ਦਾ ਚਲਾਨ ਕਿਉਂ ਨਹੀਂ ਕੱਟਿਆ ਗਿਆ।ਸੀਨੀਅਰ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਉੱਤੇ ਕੋਈ ਵੀ ਗੱਲਬਾਤ ਨਹੀਂ ਕੀਤੀ ਜਾਂਦੀ ਬਲਕਿ ਇਸ ਮੁੰਡੇ ਦੇ ਮੋਟਰਸਾਈਕਲ ਦਾ ਚਲਾਨ ਕੱਟ ਦਿੱਤਾ ਜਾਂਦਾ ਹੈ।ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਵੀ ਗਿਆ ਹੈ ਅਤੇ ਲੋਕਾਂ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ।

ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਹ ਕੁਝ ਪਹਿਲੀ ਵਾਰ ਨਹੀਂ ਹੋ ਰਿਹਾ ਰੋਜ਼ਾਨਾ ਹੀ ਅਜਿਹਾ ਹੁੰਦਾ ਹੈ ਜਦੋਂ ਪੁਲੀਸ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਦੇ ਨਾਲ ਗਲਤ ਵਤੀਰਾ ਕੀਤਾ ਜਾਂਦਾ ਹੈ ਅਤੇ ਆਪਣੀ ਵਰਦੀ ਦਾ ਰੋਹਬ ਜਮਾਇਆ ਜਾਂਦਾ ਹੈ।ਇਸੇ ਕਾਰਨ ਕਰਕੇ ਹੀ ਅੱਜ ਦੇ ਸਮੇਂ ਵਿੱਚ ਲੋਕ ਪੁਲੀਸ ਮੁਲਾਜ਼ਮਾਂ ਦੀ ਇੱਜ਼ਤ ਨਹੀਂ ਕਰਦੇ ਅਤੇ ਕੋਈ ਵੀ ਪੁਲਸ ਮੁਲਾਜ਼ਮਾਂ ਦੇ ਚੱਕਰਾਂ ਵਿੱਚ ਨਹੀਂ ਪੈਣਾ ਚਾਹੁੰਦਾ।ਅੱਜ ਦੇ ਸਮੇਂ ਵਿੱਚ ਕੋਈ ਵੀ ਅਜਿਹਾ ਨਹੀਂ ਸਮਝਦਾ ਕਿ ਪੁਲੀਸ ਮੁਲਾਜ਼ਮ ਲੋਕਾਂ ਦੀ ਸਹਾਇਤਾ ਦੇ ਲਈ ਬਣੇ ਹਨ ਬਲਕਿ ਲੋਕਾਂ ਦਾ ਸੋਚਣਾ ਹੈ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਦੁੱਖ ਦੇਣ ਦੇ ਲਈ ਹੀ ਬਣੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *