ਸ੍ਰੀ ਦਰਬਾਰ ਸਾਹਿਬ ਦੇ ਵਿੱਚ ਪਰਿਕਰਮਾ ਕਰਨ ਸਮੇਂ ਮੁੰਡੇ ਨੇ ਕੀਤੀ ਅਜਿਹੀ ਗ਼ਲਤੀ, ਭੁਗਤਣਾ ਪਿਆ ਖਮਿਆਜ਼ਾ!

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈਆਂ ਜਾਂਦੀਆਂ ਹਨ ਜਿਨ੍ਹਾਂ ਦੇ ਵਿਚ ਉਹ ਕੁਝ ਗੀਤਾਂ ਉੱਤੇ ਐਕਸ਼ਨ ਕਰਦੇ ਹੋਏ ਦਿਖਾਈ ਦਿੰਦੇ ਹਨ। ਪਰ ਕਈ ਵਾਰ ਲੋਕਾਂ ਵੱਲੋਂ ਇਹ ਵੀਡੀਓਜ਼ ਧਾਰਮਿਕ ਸਥਾਨਾਂ ਉੱਤੇ ਬਣਾਈਆਂ ਜਾਂਦੀਆਂ ਹਨ ਜਿਸ ਕਾਰਨ ਕੁਝ ਲੋਕਾਂ ਨੂੰ ਅਜਿਹੀਆਂ ਵੀਡੀਓਜ਼ ਦੇ ਨਾਲ ਆਪੱਤੀ ਹੁੰਦੀ ਹੈ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ ਜਿਸ ਵਿਚ ਇਕ ਨੌਜਵਾਨ ਅਤੇ ਇਕ ਲੜਕੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਨ ਸਮੇਂ ਵੀਡਿਓ ਬਣਾਈ ਗਈ।ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਦੇ ਵਿਚ ਜਾ ਕੇ ਮੱਥਾ ਵੀ ਟੇਕਦੇ ਹਨ।ਪਰ ਉਨ੍ਹਾਂ ਨੇ ਇਸ ਵੀਡੀਓ ਦੇ ਉੱਤੇ ਇਕ ਗਾਣਾ ਲਗਾਇਆ ਸੀ।

ਉਸ ਤੋਂ ਬਾਅਦ ਉਨ੍ਹਾਂ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਗਿਆ ਜਿਸ ਤੋਂ ਬਾਅਦ ਕੁਝ ਲੋਕਾਂ ਨੇ ਇਸ ਵੀਡੀਓ ਦੇ ੳੁੱਤੇ ਆਪੱਤੀ ਜਤਾਈ ਲੋਕਾਂ ਦਾ ਕਹਿਣਾ ਹੈ ਕਿ ਵੀਡੀਓਜ਼ ਧਾਰਮਿਕ ਸਥਾਨਾਂ ਤੋਂ ਬਾਹਰ ਵੀ ਬਣਾਈਆਂ ਜਾ ਸਕਦੀਆਂ ਹਨ।ਜਿਸ ਨਾਲ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ ਪਰ ਕੁਝ ਲੋਕਾਂ ਵੱਲੋਂ ਜਾਣ ਬੁੱਝ ਕੇ ਅਜਿਹੀਆਂ ਗ਼ਲਤੀਆਂ ਕੀਤੀਆਂ ਜਾਂਦੀਆਂ ਹਨ।ਜਿਸ ਨਾਲ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।ਹੁਣ ਇਸ ਮਾਮਲੇ ਸਬੰਧੀ ਨਿਹੰਗ ਅੰਮ੍ਰਿਤਪਾਲ ਸਿੰਘ ਵੱਲੋਂ ਜੇਸਨ ਨੇ ਪ੍ਰੋਡਿਊਸਰ ਡੀ ਐਕਸ ਐਕਸ ਦਾ ਕੁਟਾਪਾ ਵੀ ਚਾੜ੍ਹਿਆ ਸੀ। ਇਸ ਨੌਜਵਾਨ ਮੁੰਡੇ ਨੂੰ ਕਾਬੂ ਕਰ ਲਿਆ ਗਿਆ ਹੈ

ਜਿਸ ਨੇ ਇਹ ਵੀਡੀਓ ਸਾਂਝੀ ਕੀਤੀ ਸੀ ਨਿਹੰਗ ਸਿੰਘਾਂ ਨੇ ਇਸ ਲੜਕੇ ਨੂੰ ਆਪਣੀ ਕਾਰ ਦੇ ਵਿਚ ਬਿਠਾ ਰੱਖਿਆ ਹੈ ਅਤੇ ਜਾਣਕਾਰੀ ਸਾਂਝੀ ਕਰ ਰਹੇ ਹਨ ਕਿ ਇਸ ਨੇ ਕਿਹੜੀ ਵੀਡੀਓ ਪਾਈ ਸੀ ਜਿਸ ਕਾਰਨ ਇਸ ਨੂੰ ਫੜ ਕੇ ਬਿਠਾਇਆ ਗਿਆ ਹੈ।ਨਿਹੰਗ ਸਿੰਘ ਦਾ ਕਹਿਣਾ ਹੈ ਕਿ ਇਸ ਦੇ ਨਾਲ ਜੋ ਵੀ ਹੋਵੇਗਾ ਉਹ ਗੁਪਤ ਰੱਖਿਆ ਜਾਵੇਗਾ ਅਤੇ ਨਾ ਹੀ ਕਿਸੇ ਵੱਲੋਂ ਕਿਸੇ ਨੂੰ ਵੀ ਰੋਕਿਆ ਜਾਵੇਗਾ ਕਿ ਉਹ ਦਰਬਾਰ ਸਾਹਿਬ ਦੇ ਵਿੱਚ ਜਾ ਕੇ ਵੀਡੀਓ ਨਾ ਬਣਾਉਣ।ਪਰ ਜੇਕਰ ਕੋਈ ਵੀ ਅਜਿਹੀ ਗ਼ਲਤ ਵੀਡੀਓ ਇਨ੍ਹਾਂ ਦੇ ਸਾਹਮਣੇ ਆਉਂਦੀ ਹੈ ਤਾਂ ਉਹ ਗੁਪਤ ਤਰੀਕੇ ਦੇ ਨਾਲ ਹੀ ਉਸ ਨੌਜਵਾਨ ਨੂੰ ਇਸ ਦੀ ਸਜ਼ਾ ਦੇਣਗੇ ਸੋ ਇਹ ਅਸਿੱਧੇ ਤੌਰ ਤੇ ਇਹ ਕਹਿਣਾ ਚਾਹੁੰਦੇ ਹਨ ਕਿ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਅਜਿਹੀਆਂ ਵੀਡੀਓਜ਼ ਨਾ ਬਣਾਈਆਂ ਜਾਣ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *