ਕਾਰ ਵਿੱਚ ਸਵਾਰ ਪਰਿਵਾਰ ਦੇ ਨਾਲ ਹੋਇਆ ਅਜਿਹਾ ਕਾਰਨਾਮਾ,ਦੇਖ ਕੇ ਉੱਡ ਜਾਣਗੇ ਹੋਸ਼!

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਮਸ਼ੀਨਰੀ ਬਹੁਤ ਜ਼ਿਆਦਾ ਹੋ ਚੁੱਕੀ ਹੈ ਜਿਸ ਕਾਰਨ ਸੜਕਾਂ ਉਤੇ ਆਵਾਜਾਈ ਬਹੁਤ ਜ਼ਿਆਦਾ ਹੁੰਦੀ ਹੈ।ਇਸੇ ਕਾਰਨ ਸਡ਼ਕ ਹਾਦਸੇ ਵਧਦੇ ਜਾ ਰਹੇ ਹਨ ਜਿਸ ਕਾਰਨ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਜ਼ਖ਼ਮੀ ਹੋ ਜਾਂਦੇ ਹਨ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਸੜਕ ਹਾਦਸਾ ਹੋਣ ਤੋਂ ਬਾਅਦ ਵੀ ਸੁਰੱਖਿਅਤ ਬਚ ਜਾਂਦੇ ਹਨ।ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਲੁਧਿਆਣਾ ਤੋਂ ਜਲੰਧਰ ਜਾ ਰਹੇ ਇਕ ਪਰਿਵਾਰ ਦੇ ਨਾਲ ਸੜਕ ਹਾਦਸਾ ਵਾਪਰਿਆ ਹੈ।ਪਰ ਇਨ੍ਹਾਂ ਦੀ ਖੁਸ਼ਕਿਸਮਤੀ ਸੀ ਕਿ ਇਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਗੰਭੀਰ ਸੱਟ ਨਹੀਂ ਲੱਗੀ।

ਜਾਣਕਾਰੀ ਮੁਤਾਬਕ ਇਕ ਟਿੱਪਰ ਵਾਲੇ ਵੱਲੋਂ ਇਨ੍ਹਾਂ ਨੂੰ ਫੇਟ ਮਾਰ ਦਿੱਤੀ ਗਈ ਇਹ ਪਰਿਵਾਰ ਕਾਰ ਵਿੱਚ ਸਵਾਰ ਸੀ ਜਿਸ ਤੋਂ ਬਾਅਦ ਇਨ੍ਹਾਂ ਦੀ ਕਾਰ ਪਲਟ ਜਾਂਦੀ ਹੈ ਅਤੇ ਇਨ੍ਹਾਂ ਦਾ ਕਾਫੀ ਜ਼ਿਆਦਾ ਨੁਕਸਾਨ ਵੀ ਹੋਇਆ ਪਰਿਵਾਰਕ ਮੈਂਬਰਾਂ ਨੂੰ ਥੋੜ੍ਹੀਆਂ ਬਹੁਤੀਆਂ ਸੱਟਾਂ ਲੱਗੀਆਂ ਹਨ।ਪਰ ਇਨ੍ਹਾਂ ਦੀ ਕਾਰ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਕਾਰ ਦੇ ਵਿਚ ਦੋ ਔਰਤਾਂ ਇਕ ਬੱਚਾ ਅਤੇ ਇਕ ਵਿਅਕਤੀ ਮੌਜੂਦ ਸਨ ਦੱਸਿਆ ਜਾ ਰਿਹਾ ਹੈ ਕਿ ਟਿੱਪਰ ਵਾਲਾ ਫੇਟ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ ਹੈ ਭਾਵ ਉਸ ਨੇ ਆਪਣੀ ਗੱਡੀ ਨਹੀਂ ਰੋਕੀ।ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ

ਰੋਜ਼ਾਨਾ ਹੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ।ਜਦੋਂ ਸੜਕ ਹਾਦਸਿਆਂ ਦੌਰਾਨ ਕੁਝ ਲੋਕ ਗੰਭੀਰ ਰੂਪ ਚ ਜ਼ਖ਼ਮੀ ਹੋ ਜਾਂਦੇ ਹਨ।ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਬਹੁਤ ਜ਼ਿਆਦਾ ਜਲਦੀ ਦੇ ਵਿੱਚ ਰਹਿੰਦੇ ਹਨ ਜਿਸ ਕਾਰਨ ਆਪਣੇ ਵਾਹਨ ਦੀ ਗਤੀ ਨੂੰ ਤੇਜ਼ ਰੱਖਦੇ ਹਨ।ਇਸ ਦੇ ਨਾਲ ਹੀ ਕੁਝ ਲੋਕ ਸੜਕ ਨਿਯਮਾਂ ਦੀ ਉਲੰਘਣਾ ਵੀ ਕਰਦੇ ਹਨ ਜਿਸ ਕਾਰਨ ਉਹ ਆਪਣੀ ਜਾਨ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਆਸ ਪਾਸ ਦੇ ਲੋਕਾਂ ਦੀ ਜਾਨ ਵੀ ਖ਼ਤਰੇ ਵਿੱਚ ਪਾ ਦਿੰਦੇ ਹਨ। ਸੋ ਇੱਥੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਜੇਕਰ ਉਹ ਗਲਤ ਢੰਗ ਦੇ ਨਾਲ ਕੋਈ ਵਾਹਨ ਚਲਾਉਂਦੇ ਹਨ ਤਾਂ ਇਸ ਨਾਲ ਉਨ੍ਹਾਂ ਦਾ ਜਾਂ ਫਿਰ ਕਿਸੇ ਹੋਰ ਦਾ ਨੁਕਸਾਨ ਹੋ ਸਕਦਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *