ਬੱਸਾਂ ਦੇ ਵਿੱਚ ਮੁਫ਼ਤ ਸਫ਼ਰ ਦੌਰਾਨ ਵਾਪਰੀ ਅਜਿਹੀ ਘਟਨਾ,ਜਿਸ ਨੂੰ ਸੁਣ ਕੇ ਹੋਏ ਸਾਰੇ ਹੈਰਾਨ!

Viral Khabar

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਔਰਤ ਵਲੋਂ ਇਕ ਅਜਿਹੇ ਕਾਰਨਾਮੇ ਨੂੰ ਅੰਜਾਮ ਦਿੱਤਾ ਗਿਆ ਹੈ।ਜਿਸ ਨੂੰ ਦੇਖ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਸਕੀਮ ਲਾਗੂ ਕੀਤੀ ਗਈ ਸੀ ਕਿ ਪੰਜਾਬ ਦੀਆਂ ਔਰਤਾਂ ਸਰਕਾਰੀ ਬੱਸਾਂ ਦੇ ਵਿੱਚ ਮੁਫ਼ਤ ਦੇ ਵਿੱਚ ਸਫ਼ਰ ਕਰ ਸਕਦੀਆਂ ਹਨ।ਇਸ ਵਾਸਤੇ ਬਹੁਤ ਸਾਰੀਆਂ ਔਰਤਾਂ ਸਰਕਾਰੀ ਬੱਸਾਂ ਨੂੰ ਉਡੀਕਦੀਆਂ ਹਨ ਅਤੇ ਉਨ੍ਹਾਂ ਉੱਪਰ ਹੀ ਸਫ਼ਰ ਕਰਦੀਆਂ ਹਨ ਇਸ ਵਾਸਤੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਕਿਉਂਕਿ ਇਨ੍ਹਾਂ ਬੱਸਾਂ ਦੇ ਵਿੱਚ ਭੀੜ ਹੋ ਜਾਂਦੀ ਹੈ ਪਰ ਹੁਣ ਜੋ ਮਾਮਲਾ ਸਾਹਮਣੇ ਆ ਰਿਹਾ ਹੈ।ਉਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ।ਜਾਣਕਾਰੀ ਮੁਤਾਬਕ ਇਕ ਔਰਤ ਨੇ ਲੁਧਿਆਣੇ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾਣਾ ਸੀ ਇਸ ਦੌਰਾਨ ਇਸ ਕੋਲ ਇਕ ਦੋ ਸਾਲ ਦੀ ਬੱਚੀ ਵੀ ਸੀ। ਪਰ ਸਰਕਾਰੀ ਬੱਸ ਵਿੱਚ ਚੜ੍ਹਨ ਦੇ ਚੱਕਰ ਵਿੱਚ ਇਹ ਆਪਣੀ ਦੋ ਸਾਲ ਦੀ ਬੱਚੀ ਨੂੰ ਬੱਸ ਸਟੈਂਡ ਤੇ ਹੀ ਛੱਡ ਗਈ।ਜਦੋਂ ਬੱਚੀ ਕੁਝ ਸਮੇਂ ਤਕ ਰੋਂਦੀ ਰਹੀ ਤਾਂ ਉਸ ਤੋਂ ਬਾਅਦ ਬੱਸ ਸਟੈਂਡ ਦੇ ਉੱਚ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ ਗਈ ਬਾਅਦ ਵਿਚ ਜਿਸ ਬੱਸ ਦੇ ਵਿਚ ਇਹ ਔਰਤ ਸਵਾਰ ਹੋਈ ਸੀ ਉਸ ਦੇ ਕੰਡਕਟਰ ਨੂੰ ਫੋਨ ਕੀਤਾ ਗਿਆ

ਅਤੇ ਬੱਚੀ ਨੂੰ ਉਸ ਦੀ ਮਾਂ ਦੇ ਹਵਾਲੇ ਕੀਤਾ ਗਿਆ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਦੇਖਿਆ ਜਾਵੇ ਤਾਂ ਅੱਜਕੱਲ੍ਹ ਸਾਡੇ ਸਮਾਜ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ ਜਿਨ੍ਹਾਂ ਬਾਰੇ ਸੁਣ ਕੇ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਅੱਜਕੱਲ੍ਹ ਦੇ ਲੋਕਾਂ ਦੀ ਮਨੋ ਸਥਿਤੀ ਬਹੁਤ ਹੀ ਜ਼ਿਆਦਾ ਬਦਲਦੀ ਜਾ ਰਹੀ ਹੈ।ਜਿਸ ਕਾਰਨ ਲੋਕ ਕਈ ਵਾਰ ਅਜਿਹੇ ਕਦਮ ਚੁੱਕਦੇ ਹਨ ਜੋ ਸੁਣਨ ਦੇ ਵਿੱਚ ਬਹੁਤ ਹੀ ਜ਼ਿਆਦਾ ਅਜੀਬੋ ਗ਼ਰੀਬ ਲੱਗਦੇ ਹਨ ਪਰ ਜਿਸ ਤਰੀਕੇ ਦੀਅਾਂ ਘਟਨਾਵਾਂ ਅੱਜਕੱਲ੍ਹ ਵਾਪਰ ਰਹੀਆਂ ਹਨ।ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਜ਼ਮਾਨੇ ਵਿੱਚ ਕੁਝ ਵੀ ਹੋ ਸਕਦਾ ਹੈ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *