ਕੁੜੀਆਂ ਨੂੰ ਗ਼ਲਤ ਇਸ਼ਾਰੇ ਕਰਨ ਵਾਲੇ ਨੌਜਵਾਨਾਂ ਨੂੰ ਨਿਹੰਗ ਸਿੰਘਾਂ ਨੇ ਸਿਖਾਇਆ ਸਬਕ!

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਜ਼ਮਾਨੇ ਵਿਚ ਲੜਕੀਆਂ ਬਿਲਕੁਲ ਵੀ ਸੁਰੱਖਿਅਤ ਨਹੀਂ ਹਨ। ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਕੁੜੀਆਂ ਦੇ ਨਾਲ ਕੁਝ ਮੁੰਡਿਆਂ ਦੇ ਵੱਲੋਂ ਗ਼ਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਾਂ ਫਿਰ ਉਨ੍ਹਾਂ ਨੂੰ

ਗਲਤ ਇਸ਼ਾਰੇ ਕੀਤੇ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚੋਂ ਇੱਕ ਗੱਡੀ ਦੇ ਵਿੱਚ ਦੋ ਨੌਜਵਾਨ ਮੁੰਡੇ ਬੈਠੇ ਹਨ ਇਨ੍ਹਾਂ ਨੇ ਸਿਰ ਤੇ ਪੱਗਾਂ ਵੀ ਬੰਨ੍ਹ ਰੱਖੀਆਂ ਹਨ ਪਰ ਫਿਰ ਵੀ ਬਹੁਤ ਘਟੀਆ ਹਰਕਤ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਨ੍ਹਾਂ ਵੱਲੋਂ ਜਾਣ ਬੁੱਝ ਕੇ ਲੜਕੀਆਂ ਵਾਲਾ ਗਲਤ ਇਸ਼ਾਰੇ ਕੀਤੇ ਜਾ ਰਹੇ ਹਨ ਅਤੇ ਜਦੋਂ ਇਹ ਵੀਡੀਓ ਵਾਇਰਲ ਹੋ

ਜਾਂਦੀ ਹੈ ਤਾਂ ਉਸ ਤੋਂ ਬਾਅਦ ਕੁਝ ਨਿਹੰਗ ਸਿੰਘਾਂ ਦੇ ਕੋਲ ਇਹ ਵੀਡਿਓ ਪਹੁੰਚਦੀ ਹੈ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਮੁੰਡਿਆ ਨੂੰ ਕਾਬੂ ਕੀਤਾ ਜਾਂਦਾ ਹੈ ਦੱਸ ਦੇਈਏ ਕਿ ਜਿਸ ਨਿਹੰਗ ਸਿੰਘਾਂ ਨੇ ਪ੍ਰੋਡਿਊਸਰ ਡੀ ਐਕਸ ਐਕਸ ਦਾ ਕੁਟਾਪਾ ਚਾੜ੍ਹਿਆ ਸੀ ਉਸੇ ਨਿਹੰਗ ਸਿੰਘ ਵੱਲੋਂ ਹੀ ਇਨ੍ਹਾਂ ਮੁੰਡਿਅਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਨਿਹੰਗ ਸਿੰਘ ਦਾ ਨਾਮ ਅੰਮ੍ਰਿਤ ਪਾਲ ਸਿੰਘ ਹੈ ਹੁਣ ਇੱਕ ਵੀਡੀਓ ਸਾਹਮਣੇ ਆ ਰਹੀ ਹੈ। ਜਿਸ ਵਿੱਚ ਕੁੜੀਆਂ ਨੂੰ ਗਲਤ ਇਸ਼਼ਾਰੇ ਕਰਨ ਵਾਲੇ ਇਨ੍ਹਾਂ ਮੁੰਡਿਆਂ ਵੱਲੋਂ ਮੁਆਫ਼ੀ ਮੰਗੀ ਜਾ ਰਹੀ ਹੈ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਹ ਕਦੇ ਵੀ ਅਜਿਹੀ ਹਰਕਤ ਨੂੰ ਅੰਜਾਮ ਨਹੀਂ ਦੇਣਗੇ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.