ਬੈਂਕ ਆਫ ਬੜੌਦਾ ਦੇ ਵਿਚ ਆਈਆਂ ਨਵੀਆਂ ਅਸਾਮੀਆਂ,ਉਠਾਓ ਮੌਕੇ ਦਾ ਫ਼ਾਇਦਾ

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਅਸੀਂ ਜਾਣਕਾਰੀ ਲੈ ਕੇ ਆਏ ਹਾਂ ਉਹ ਬੈਂਕ ਆਫ ਬੜੌਦਾ ਦੇ ਵਿਚ ਜਾਰੀ ਕੀਤੀਆਂ ਗਈਆਂ ਹਨ।ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਵਿਚ ਇਹ ਨਿਯੁਕਤੀ ਕੀਤੀ ਜਾਵੇਗੀ ਇੱਥੇ ਸੁਪਰਵਾਈਜ਼ਰ ਦੀਆਂ ਇਕੱਤੀ ਪੋਸਟਾਂ ਜਾਰੀ ਹੋਈਆਂ ਹਨ ਦੱਸ ਦਈਏ ਕਿ

ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨ ਦੀ ਕੋਈ ਵੀ ਫੀਸ ਨਹੀਂ ਹੈ ਕਿਸੇ ਵੀ ਕੈਟਾਗਿਰੀ ਦੇ ਉਮੀਦਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਫੀਸ ਦੇਣ ਦੀ ਜ਼ਰੂਰਤ ਨਹੀਂ ਹੋਵੇਗੀ ਇਨ੍ਹਾਂ ਪੋਸਟਾਂ ਦੇ ਲਈ ਕੋਈ ਵੀ ਪੇਪਰ ਨਹੀਂ ਹੋਵੇਗਾ ਭਾਵ ਹੀ ਇੱਕ ਸਿੱਧੀ ਭਰਤੀ ਹੈ ਸਿਰਫ਼ ਇੰਟਰਵਿਊ ਦੇ ਆਧਾਰ ਤੇ ਹੀ ਸਿਲੈਕਸ਼ਨ ਕੀਤੀ ਜਾਣੀ ਹੈ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਸਿਲੈਕਟ ਹੋ ਜਾਂਦੇ ਹੋ ਤਾਂ

ਤੁਹਾਡੀ ਤਨਖ਼ਾਹ ਪੰਦਰਾਂ ਹਜ਼ਾਰ ਰੁਪਏ ਪ੍ਰਤੀ ਮਹੀਨਾ ਰਹੇਗੀ ਇਨ੍ਹਾਂ ਪੋਸਟਾਂ ਦੇ ਲਈ ਸਾਰੇ ਮੁੰਡੇ ਅਤੇ ਕੁੜੀਆਂ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਨੇ ਸਬੰਧਤ ਖੇਤਰ ਦੇ ਵਿੱਚ ਪੜ੍ਹਾਈ ਕੀਤੀ ਹੋਵੇ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕਰ ਸਕਦੇ ਹੋ।ਕਿਉਂਕਿ ਹੁਣ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਸ਼ੁਰੂ ਹੋ ਚੁੱਕਿਆ ਹੈ।ਇਨ੍ਹਾਂ ਪੋਸਟਾਂ ਦੇ ਲਈ

ਜ਼ਿਆਦਾ ਜਾਣਕਾਰੀ ਤੁਸੀਂ ਇਸ ਵੀਡੀਓ ਦੇ ਵਿੱਚ ਲੈ ਸਕਦੇ ਹੋ ਇਸ ਤੋਂ ਇਲਾਵਾ ਇਸ ਵਿਭਾਗ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਜਿਸਦੇ ਵਿਚ ਸਭ ਤਰ੍ਹਾਂ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਕਿਹੜੇ ਲੋਕ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ ਦੱਸਦੇ ਹਨ ਕਿ ਜਿਨ੍ਹਾਂ ਉਮੀਦਵਾਰਾਂ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਪੈਂਹਠ ਸਾਲ ਤੱਕ ਦੀ ਹੈ

ਉਹ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਣਗੇ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਯੋਗ ਹੋ ਤਾਂ ਤੁਹਾਨੂੰ ਜ਼ਰੂਰ ਅਪਲਾਈ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਡਾ ਆਉਣ ਵਾਲਾ ਭਵਿੱਖ ਵਧੀਆ ਬਣ ਸਕੇ ਇਸ ਤੋਂ ਇਲਾਵਾ ਤੁਸੀਂ ਆਪਣੇ ਦੋਸਤਾਂ ਦੇ ਨਾਲ ਵੀ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲ ਸਕੇ ਅਤੇ ਉਨ੍ਹਾਂ ਦਾ ਭਵਿੱਖ ਵੀ ਸੰਵਰ ਸਕੇ ਇਸ ਤਰ੍ਹਾਂ ਦੀਆਂ ਹੋਰਨਾਂ ਪੋਸਟਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *