PSSSB ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ,ਦੇਖੋ ਪੂਰੀ ਜਾਣਕਾਰੀ

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਾਂ ਫਿਰ ਜੁੜੀਆਂ ਅਸਾਮੀਆਂ ਪਹਿਲਾਂ ਹੀ ਅਪਲਾਈ ਕੀਤਾ ਜਾ ਚੁੱਕਿਆ ਹੈ ਜਾਂ ਫਿਰ ਉਨ੍ਹਾਂ ਦਾ ਲਿਖਤੀ ਪੇਪਰ ਹੋ ਚੁੱਕਿਆ ਹੈ ਉਨ੍ਹਾਂ ਬਾਰੇ ਜੋ ਵੀ ਨਵੇਂ ਨੋਟੀਫਿਕੇਸ਼ਨ ਜਾਰੀ ਹੁੰਦੇ ਹਨ ਉਨ੍ਹਾਂ ਬਾਰੇ ਤੁਹਾਨੂੰ ਜਾਣਕਾਰੀ ਦਿੰਦੇ ਹਾਂ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ

ਵਿੱਚ ਪੀ ਟ੍ਰਿਪਲ ਐੱਸ ਬੀ ਵਿਭਾਗ ਦੇ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਐਸ ਏ ਐਸ ਨਗਰ ਦੇ ਵਿਚ ਕਲਰਕ ਦੀਆਂ ਅਸਾਮੀਆਂ ਲਈ ਪੋਸਟਾਂ ਕੱਢੀਆਂ ਗਈਆਂ ਸੀ।ਜਿਨ੍ਹਾਂ ਦੇ ਲਈ ਕਈ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ ਅਤੇ ਕੁਝ ਉਮੀਦਵਾਰਾਂ ਨੂੰ ਫੀਸ ਭਰਨ ਦੇ ਵਿਚ ਦਿੱਕਤ ਮਹਿਸੂਸ ਹੋ ਰਹੀ ਹੈ ਜਾਣਕਾਰੀ ਮੁਤਾਬਕ ੳੁਨ੍ਹਾਂ ਲਈ ਜਨਮ ਮਿਤੀ ਦਾ ਜੋ ਫਾਰਮੈਟ ਹੈ ਉਹ ਸਹੀ ਤਰੀਕੇ ਨਾਲ

ਨਹੀਂ ਆ ਰਿਹਾ ਜਿਸ ਕਾਰਨ ਬਹੁਤ ਸਾਰੇ ਉਮੀਦਵਾਰਾਂ ਨੂੰ ਫੀਸ ਭਰਨ ਸਮੇਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਮਾਮਲੇ ਬਾਰੇ ਪੀ ਟ੍ਰਿਪਲ ਐੱਸਬੀ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਬੈਂਕ ਵਿਭਾਗ ਦੇ ਨਾਲ ਗੱਲਬਾਤ ਕੀਤੀ ਤਾਂ ਪਤਾ ਚੱਲਿਆ ਹੈ ਕਿ ਕੁਝ

ਤਕਨੀਕੀ ਖਰਾਬੀਆਂ ਦੇ ਕਾਰਨ ਹੀ ਅਜਿਹਾ ਹੋ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਨਵਾਂ ਫਾਰਮੈਟ ਵੀ ਜਾਰੀ ਕੀਤਾ ਹੈ ਜੇਕਰ ਤੁਸੀਂ ਵੀ ਇਸ ਦਿੱਕਤ ਦਾ ਸਾਹਮਣਾ ਕਰ ਰਹੇ ਹੋ ਤਾਂ ਤੁਸੀਂ ਇਸ ਵੀਡੀਓ ਨੂੰ ਦੇਖ ਸਕਦੇ ਹੋ ਇਸ ਦੇ ਵਿੱਚ ਤੁਹਾਡੀ ਸਮੱਸਿਆ ਦਾ ਹੱਲ ਤੁਹਾਨੂੰ ਮਿਲ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਹੋਰ ਜਾਣਕਾਰੀ ਦਿੱਤੀ ਹੈ ਕਿ ਇਸ ਦਾ ਲਿਖਤੀ ਪੇਪਰ ਦਸੰਬਰ ਮਹੀਨੇ

ਦੇ ਪਹਿਲੇ ਜਾਂ ਦੂਸਰੇ ਹਫ਼ਤੇ ਦੇ ਵਿੱਚ ਹੋ ਜਾਵੇਗਾ ਸੋ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਰਹੇ ਹੋ ਜਾਂ ਫਿਰ ਕਰ ਚੁੱਕੇ ਹੋ ਤਾਂ ਤੁਹਾਨੂੰ ਤਿਆਰੀ ਕਰ ਲੈਣੀ ਚਾਹੀਦੀ ਹੈ ਕਿਉਂਕਿ ਦਸੰਬਰ ਮਹੀਨੇ ਦੇ ਵਿੱਚ ਤੁਹਾਡੀ ਪ੍ਰੀਖਿਆ ਹੋ ਸਕਦੀ ਹੈ। ਜੇਕਰ ਤੁਸੀਂ ਜ਼ਿਆਦਾ ਜਾਣਕਾਰੀ ਚਾਹੁੰਦੇ ਹੋ ਤਾਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ ਇਸ ਤੋਂ ਇਲਾਵਾ

ਇਸ ਵਿਭਾਗ ਦੇ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਨੂੰ ਡਾਊਨਲੋਡ ਕਰਕੇ ਤੁਸੀਂ ਆਰਾਮ ਦੇ ਨਾਲ ਪੜ੍ਹ ਸਕਦੇ ਹੋ ਅਤੇ ਆਪਣੀ ਸਮੱਸਿਆ ਦਾ ਹੱਲ ਦੇਖ ਸਕਦੇ ਹੋ ਤਾਂ ਜੋ ਤੁਹਾਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਤਰ੍ਹਾਂ ਦੀਆਂ ਹੋਰ ਜਾਣਕਾਰੀਆਂ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਸਮੇਂ ਦੀ ਅਪਡੇਟ ਮਿਲਦੀ ਰਹੇ।

Leave a Reply

Your email address will not be published. Required fields are marked *