ਪੰਜਾਬ ਵਿੱਚ ਚੱਲਣ ਵਾਲੀਆਂ ਬੱਸਾਂ ਬਾਰੇ ਨਵਜੋਤ ਸਿੰਘ ਸਿੱਧੂ ਦਾ ਆਇਆ ਵੱਡਾ ਬਿਆਨ ਸਾਹਮਣੇ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਵਿੱਚ ਵੀ ਕਾਫ਼ੀ ਜ਼ਿਆਦਾ ਹਲਚਲ ਚੱਲ ਰਹੀ ਹੈ ਕਿਉਂਕਿ ਹੁਣ ਪੰਜਾਬ ਦਾ ਟਰਾਂਸਪੋਰਟ ਮੰਤਰੀ ਬਦਲ ਦਿੱਤਾ ਗਿਆ ਹੈ। ਦੱਸਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ੈਸਲੇ ਲਏ ਹਨ ਜਿਸ ਦੇ ਤਹਿਤ ਉਹ ਇਹ ਕਹਿ ਰਹੇ ਹਨ ਕਿ ਉਨ੍ਹਾਂ ਵੱਲੋਂ ਜੋ ਫ਼ੈਸਲੇ ਲਏ ਗਏ ਹਨ ਉਸ ਨਾਲ ਟਰਾਂਸਪੋਰਟ ਵਿਭਾਗ ਦੇ ਵਿਚ ਵਧੀਆ ਅਸਰ ਦਿਖਾਈ ਦੇ ਰਿਹਾ ਹੈ। ਦੱਸਦਈਏ

ਕਿ ਸਭ ਤੋਂ ਪਹਿਲਾਂ ਉਨ੍ਹਾਂ ਨੇ ਬੱਸਾਂ ਦਾ ਟਾਈਮ ਟੇਬਲ ਬਦਲਿਆ ਸੀ ਉਸ ਤੋਂ ਬਾਅਦ ਉਨ੍ਹਾਂ ਦੁਆਰਾ ਕੁਝ ਬੱਸਾਂ ਨੂੰ ਜ਼ਬਤ ਵੀ ਕੀਤਾ ਗਿਆ ਜਿਨ੍ਹਾਂ ਬੱਸਾਂ ਵੱਲੋਂ ਬਿਨਾਂ ਟੈਕਸ ਦੀ ਅਦਾਇਗੀ ਕੀਤੇ ਹੀ ਵੱਡੇ ਰੂਟਾਂ ਉਤੇ ਕੰਮ ਕੀਤਾ ਜਾ ਰਿਹਾ ਸੀ।ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਕੁਝ ਬੱਸਾਂ ਬਾਦਲ ਪਰਿਵਾਰ ਦੀਆਂ ਵੀ ਸੀ ਪਰ ਇੱਥੇ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਇਹ ਸਭ ਕੁਝ ਡਰਾਮਾ ਹੋ ਰਿਹਾ ਹੈ।ਕਿਉਂਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ

ਅਕਸਰ ਹੀ ਅਸੀਂ ਦੇਖਦੇ ਹਾਂ ਕਿ ਜਦੋਂ ਵੋਟਾਂ ਨਜ਼ਦੀਕ ਹੁੰਦੀਆਂ ਹਨ ਤਾਂ ਉਸ ਸਮੇਂ ਸਰਕਾਰਾਂ ਵੱਲੋਂ ਬਹੁਤ ਸਾਰੇ ਡਰਾਮੇ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਜੋ ਵੋਟਾਂ ਬਟੋਰੀਆਂ ਜਾ ਸਕਣ ਹੁਣ ਇਸ ਮਾਮਲੇ ਬਾਰੇ ਨਵਜੋਤ ਸਿੰਘ ਸਿੱਧੂ ਦਾ ਵੀ ਬਿਆਨ ਸਾਹਮਣੇ ਆ ਰਿਹਾ ਹੈ ਕਿ ਟਰਾਂਸਪੋਰਟ ਵਿਭਾਗ ਨੂੰ ਕਿਸ ਤਰੀਕੇ ਨਾਲ ਉਨ੍ਹਾਂ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਲੁੱਟਿਆ ਗਿਆ ਹੈ।ਇਨ੍ਹਾਂ ਦਾ ਕਹਿਣਾ ਹੈ ਕਿ ਕੁਝ ਰਾਜਨੀਤਕ ਘਰਾਣਿਆਂ ਵੱਲੋਂ ਆਪਣੀਆਂ ਬੱਸਾਂ ਪਾਈਆਂ ਗਈਆਂ ਹਨ

ਜਿਸ ਨਾਲ ਪੀਆਰਟੀਸੀ ਬੱਸਾਂ ਘੱਟ ਹੋਣ ਕਰਕੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੇ ਵਿੱਚ ਬਹੁਤ ਘਾਟਾ ਪੈ ਰਿਹਾ ਹੈ ਅਤੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਤੋਂ ਇਲਾਵਾ ਇਰਾਨ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਹੁਣ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ ਪਰ ਇੱਥੇ ਵੱਡਾ ਸਵਾਲ ਖੜ੍ਹਾ ਇਹ ਹੁੰਦਾ ਹੈ ਕਿ ਸਰਕਾਰ ਵੀ ਨਵਜੋਤ ਸਿੰਘ ਸਿੱਧੂ ਦੀ ਆਪਣੀ ਹੀ ਪਾਰਟੀ ਦੀ ਹੈ।ਪਰ ਫਿਰ ਵੀ ਉਹ ਦੂਸਰਿਆਂ ਉੱਤੇ ਤੰਜ ਕਿਉਂ ਕੱਸ ਰਹੇ ਹਨ ਉਨ੍ਹਾਂ ਵੱਲੋਂ ਪੰਜਾਬ ਦੇ ਹਾਲਾਤਾਂ ਦੇ ਵਿਚ ਸੁਧਾਰ ਕਿਉਂ ਨਹੀਂ ਕੀਤਾ ਜਾ ਰਿਹਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *