ਗੈਸ ਸਿਲੰਡਰ ਖਰੀਦਣ ਵਾਲਿਆਂ ਦੇ ਲਈ ਆਈ ਵੱਡੀ ਖ਼ਬਰ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹਰ ਇੱਕ ਚੀਜ਼ ਮਹਿੰਗੀ ਹੋ ਰਹੀ ਹੈ ਰਸੋਈ ਦੇ ਵਿੱਚ ਵਰਤਿਆ ਜਾਣ ਵਾਲਾ ਗੈਸ ਸਿਲੰਡਰ ਦਿਨੋਂ ਦਿਨ ਮਹਿੰਗਾ ਹੁੰਦਾ ਜਾ ਰਿਹਾ ਹੈ ਇਸ ਤੋਂ ਇਲਾਵਾ ਇਸ ਦੀ ਵਰਤੋਂ ਵੀ ਵਧਦੀ ਜਾ ਰਹੀ ਹੈ ਕਿਉਂਕਿ ਇਸ ਦੀ ਵਰਤੋਂ ਸਿਰਫ ਰਸੋਈ ਦੇ ਵਿੱਚ ਹੀ ਨਹੀਂ ਬਲਕਿ ਹੋਰ ਵੀ ਕਈ ਕੰਮਾਂ ਦੇ ਵਿੱਚ ਹੋਣ ਲੱਗੀ ਹੈ ਜਿਸ ਕਾਰਨ ਇਸ ਦੀ ਮੰਗ ਬਹੁਤ ਜ਼ਿਆਦਾ ਵਧ ਗਈ ਹੈ। ਪਰ ਇਸ ਦੀ ਪੂਰਤੀ ਘੱਟ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਬਹੁਤ ਸਾਰੇ ਅਜਿਹੇ ਪੱਛੜੇ ਹੋਏ ਇਲਾਕੇ ਹਨ ਜਿਥੇ ਗੈਸ ਸਿਲੰਡਰ ਦੀ ਸਹੀ ਸਮੇਂ ਤੇ ਡਲਿਵਰੀ ਨਹੀਂ ਹੁੰਦੀ ਅਤੇ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਗੈਸ ਸਿਲੰਡਰ ਲੋਕਾਂ ਦੀ ਮੁੱਢਲੀ ਜ਼ਰੂਰਤ ਬਣਦਾ ਜਾ ਰਿਹਾ ਹੈ।ਕਿਉਂਕਿ ਹਰ ਘਰ ਦੀ ਰਸੋਈ ਦੇ ਵਿੱਚ ਗੈਸ ਸਿਲੰਡਰ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਹੁਣ ਲੋਕਾਂ ਤੱਕ ਗੈਸ ਸਿਲੰਡਰ ਨੂੰ ਮੌਕੇ ਸਿਰ ਪਹੁੰਚਾਇਆ ਜਾ ਸਕੇ ਇਸ ਮਾਮਲੇ ਬਾਰੇ ਕੇਂਦਰ ਸਰਕਾਰ ਵੱਲੋਂ ਨਵੇਂ ਕਦਮ ਚੁੱਕੇ ਜਾ ਰਹੇ ਹਨ

ਜਾਣਕਾਰੀ ਮੁਤਾਬਕ ਹੁਣ ਰਾਸ਼ਨ ਵਾਲੀਆਂ ਦੁਕਾਨਾਂ ਉੱਤੇ ਵੀ ਗੈਸ ਸਿਲੰਡਰ ਮਿਲਿਆ ਕਰਨਗੇ ਦੱਸਿਆ ਜਾ ਰਿਹਾ ਹੈ ਕਿ ਪੰਜ ਕਰੋੜ ਤੋਂ ਜ਼ਿਆਦਾ ਰਾਸ਼ਨ ਵਾਲੀਆਂ ਦੁਕਾਨਾਂ ਸਾਡੇ ਦੇਸ਼ ਦੇ ਵਿੱਚ ਹਨ।ਇਨ੍ਹਾਂ ਦੁਕਾਨਾਂ ਉੱਤੇ ਗੈਸ ਸਿਲੰਡਰ ਮੁਹੱਈਆ ਕਰਵਾਏ ਜਾ ਸਕਣਗੇ ਜਿਸ ਨਾਲ ਲੋਕਾਂ ਨੂੰ ਗੈਸ ਸਿਲੰਡਰ ਬੜੀ ਆਸਾਨੀ ਨਾਲ ਮਿਲ ਜਾਇਆ ਕਰਨਗੇ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਡੀਲਰਾਂ ਨੂੰ ਮੁਦਰਾ ਲੋਨ ਵੀ ਦਿੱਤੇ ਜਾ ਰਹੇ ਹਨ ਤਾਂ ਜੋ ਇਸ ਸਕੀਮ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾ ਸਕੇ

ਅਤੇ ਲੋਕਾਂ ਤੱਕ ਗੈਸ ਸਿਲੰਡਰ ਪਹੁੰਚਾਉਣਾ ਆਸਾਨ ਹੋ ਸਕੇ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕੇਂਦਰ ਸਰਕਾਰ ਨੂੰ ਗੈਸ ਸਿਲੰਡਰ ਦੀਆਂ ਕੀਮਤਾਂ ਘਟਾਉਣ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ ਇਸ ਦੀਆਂ ਕੀਮਤਾਂ ਨੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਹੋਇਆ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *